Highcourt

Varinder Ghuman: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਮਾਮਲੇ ’ਚ ਨਵੇਂ ਮੈਡੀਕਲ ਬੋਰਡ ’ਤੇ ਰੋਕ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ’ਚ ਨਵੇਂ ਮੈਡੀਕਲ ਬੋਰਡ ਦੀ ਕਾਰਵਾਈ ’ਤੇ ਅੰਤਰਿਮ ਰੋਕ ਲਾ ਦਿੱਤੀ ਹੈ।
ਪੰਜਾਬ 

ਸਲਾਹਕਾਰ ਬੋਰਡ ਦੇ ਚੇਅਰਮੈਨ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਸਲਾਹਕਾਰ ਬੋਰਡ ਦੇ ਚੇਅਰਮੈਨ ਬਣਾਏ ਜਾਣ ਦਾ ਮਾਮਲਾ ਹਾਈਕੋਰਟ ਪਹੁੰਚਿਆ ਚੰਡੀਗੜ੍ਹ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਦੇ ਖਿਲਾਫ ਐਡਵੋਕੇਟ ਜਗਮੋਹਨ ਭੱਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨਿਯੁਕਤੀ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ […]
ਪੰਜਾਬ  Breaking News  ਦਿੱਲੀ 

ਡਰੱਗ ਰਾਕੇਟ ਬਾਰੇ ਵਿਚ ਐਸਟੀਐਫ ਨੇ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪੇ

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਵਿਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ  ਮਜੀਠਿਆ ਦੇ ਬਾਰੇ ਵਿਚ ਐਸਟੀਐਫ ਨੇ ਜੋ ਟਿੱਪਣੀ ਕੀਤੀ ਸੀ ਉਸ ਤੇ ਪੰਜਾਬ  ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪੰਜਾਬ ਦੇ ਗ੍ਰਹਿ ਜਨਰਲ ਐਨਐਸ ਕਲਸੀ ਅਤੇ ਡੀਜੀਪੀ ਸੁਰੇਸ਼ ਅਰੋੜਾ ਦੇ ਓਪਨਿਅਨ ਹਾਈਕੋਰਟ ਵਿਚ ਸੀਲਬੰਦ ਲਿਫਾਫੇ ਸੌਂਪ ਦਿੱਤੇ ਹਨ। […]
ਪੰਜਾਬ  Breaking News 

ਕੋਲਾ ਘੁਟਾਲਾ : ਦਿੱਲੀ ਹਾਈਕੋਰਟ ਨੇ ਮਧੂ ਕੋੜਾ ਸਮੇਤ 4 ਦੀ ਸਜ਼ਾ ‘ਤੇ ਲਾਈ ਰੋਕ

ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈਕੋਰਟ ਨੇ ਮੰਗਲਵਾਰ ਨੂੰ 10 ਸਾਲ ਪੁਰਾਣੇ ਕੋਲਾ ਘਪਲੇ ਵਿੱਚ ਸੀਬੀਆਈ ਦੀ ਸਪੈਸ਼ਲ ਕੋਰਟ ਦੇ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਪਿਛਲੇ ਮਹੀਨੇ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅਦਾਲਤ ਨੇ 16 ਦਸੰਬਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋੜਾ ਸਮੇਤ ਚਾਰ ਜਣਿਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। […]
ਦੇਸ਼  Breaking News 

ਚਿੰਦਬਰਮ ਦੇ ਪੁੱਤਰ ਕਾਰਤੀ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਕੀਰਤੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਚੇਨੱਈ: ਈਡੀ ਅਤੇ ਕੇਂਦਰੀ ਜਾਂਚ ਬਿਊਰੋ ਨੇ ਆਈਐਨਐਕਸ ਮੀਡੀਆ ਦੇ ਵਿਦੇਸ਼ ਨਿਵੇਸ ਵਿਕਾਸ ਬੋਰਡ (ਐਫਆਈਪੀਬੀ) ਮਾਮਲੇ ‘ਚ ਕਥਿਤ ਖਾਮੀਆਂ ਵਰਤਣ ਦੇ ਦੋਸ਼ ‘ਚ ਸਾਬਕਾ ਵਿੱਤ ਮੰਤਰੀ ਪੀ. ਚਿੰਦਬਰਮ ਦੇ ਪੁੱਤਰ ਕਾਰਤੀ ਚਿੰਦਬਰਮ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ਕੀਤਾ ਹੈ, ਜਿਸ ਖਿਲਾਫ਼ ਉਨ੍ਹਾਂ ਨੇ ਇਸ ਨੂੰ ਖਾਰਜ ਕਰਵਾਉਣ ਲਈ ਮਦਰਾਸ […]
ਦੇਸ਼  Breaking News 

ਨਵਾਜ਼ ਅਤੇ ਪਰਿਵਾਰ ਦਾ ਨਾਂਅ ECL ਵਿੱਚ ਪਾਉਣ ਦੀ ਅਪੀਲ

ਇਸਲਾਮਾਬਾਦ: ਨਵਾਜ਼ ਸ਼ਰੀਫ਼ ਮਾਮਲੇ ਵਿੱਚ ਇਸਲਾਮਾਬਾਦ ਹਾਈਕੋਰਟ ਨੇ ਉਹ ਪਟੀਸ਼ਨ ਮਨਜ਼ੂਰ ਕਰ ਲਈ ਹੈ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਾ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਪੀਐੱਮ ਅਹੁਦੇ ਤੋਂ ਹਟਾਏ ਗਏ ਸ਼ਰੀਫ਼ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਨਾਂਅ ਐਗਜਿਟ ਕੰਟਰੋਲ ਸੂਚੀ […]
Breaking News  ਕੁੱਲ ਜਹਾਨ 

ਅਦਾਲਤ ਨੇ ਕੇਜ਼ਰੀਵਾਲ ਨੂੰ ਕੀਤਾ 10 ਹਜ਼ਾਰ ਜ਼ੁਰਮਾਨਾ

ਕਿਹਾ,ਜੇਤਲੀ ਨਾਲ ਨਾ ਕਰੋ ਅਪਮਾਨਜਨਕ ਸਵਾਲ ਨਵੀਂ ਦਿੱਲੀ: ਕੇਂਦਰੀ ਮੰਤਰੀ ਅਰੁਣ ਜੇਤਲੀ ਬਨਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਨਹਾਨੀ ਕੇਸ-2 ਮਾਮਲੇ ਵਿੱਚ ਜਵਾਬ ਦਾਖਲ ਨਾ ਕਰਨ ‘ਤੇ ਹਾਈਕੋਰਟ ਨੇ ਕੇਜਰੀਵਾਲ ਨੂੰ ਦਸ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। ਅਰੁਣ ਜੇਤਲੀ ਨੇ ਕੇਜਰੀਵਾਲ ਦੇ ਵਕੀਲ ਰਹੇ ਸੀਨੀਅਰ ਵਕੀਲ ਜੇਠਮਲਾਨੀ ਦੀ ਇਤਰਾਜ਼ਯੋਗ ਟਿੱਪਣੀ ਤੋਂ ਬਾਅਦ ਕੇਜਰੀਵਾਲ ਨੂੰ 10 ਹਜ਼ਾਰ […]
ਦੇਸ਼  Breaking News