Himachal Pradesh

Road Accident: ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਸੈਲਾਨੀ ਬੱਸ ਪਲਟੀ, 31 ਯਾਤਰੀ ਜ਼ਖਮੀ

Road Accident: ਮੰਡੀ, (ਆਈਏਐਨਐਸ)। ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਇੱਕ ਵੱਡਾ ਹਾਦਸਾ ਵਾਪਰਿਆ। ਮੰਡੀ ਸ਼ਹਿਰ ਦੇ ਨੇੜੇ ਸਵੇਰੇ 4:00 ਵਜੇ ਦੇ ਕਰੀਬ ਇੱਕ ਟੂਰਿਸਟ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ, ਜਿਸ ਕਾਰਨ 31 ਯਾਤਰੀ ਜ਼ਖਮੀ ਹੋ ਗਏ। ਇਹ ਬੱਸ ਕਸੋਲ (ਕੁੱਲੂ-ਮਨਾਲੀ) ਵੱਲ ਜਾ ਰਹੀ ਸੀ। ਜ਼ਖਮੀਆਂ […]
ਦੇਸ਼  Breaking News  ਖਾਸ ਖਬਰ 

Himachal Pradesh: ਵਾਤਾਵਰਨ ਦੇ ਅਨੁਕੂਲ ਨਿਰਮਾਣ ਕਾਰਜ ਹੋਣ

Himachal Pradesh: ਹਿਮਾਚਲ ਪ੍ਰਦੇਸ਼ ’ਚ ਮੋਹਲੇਧਾਰ ਮੀਂਹ ਕਾਰਨ ਨੈਸ਼ਨਲ ਹਾਈਵੇ 707 ਸਮੇਤ ਕੁੱਲ 109 ਸੜਕਾਂ ਬੰਦ ਹੋ ਗਈਆਂ ਹਨ ਸਥਾਨਕ ਮੌਸਮ ਵਿਭਾਗ ਨੇ ਚੰਬਾ, ਕਾਂਗੜਾ, ਮੰਡੀ, ਸ਼ਿਮਲਾ, ਸਿਰਮੌਰ, ਸੋਲਨ, ਕੁੱਲੂ ਅਤੇ ਕਿੰਨੌਰ ਦੇ ਕੁਝ ਹਿੱਸਿਆਂ ’ਚ ਹਲਕੇ ਤੋਂ ਦਰਮਿਆਨੇ ਪੱਧਰ ਦੇ ਹੜ੍ਹ ਦਾ ਖ਼ਤਰਾ ਹੋਣ ਦੀ ਚਿਤਾਵਨੀ ਦਿੱਤੀ ਹੈ ਬਰਸਾਤ ਦੇ ਮੌਸਮ ’ਚ ਪਹਾੜੀ ਖੇਤਰਾਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Earthquake: ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

Earthquake Himachal Pradesh: ਸ਼ਿਮਲਾ। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ 3.2 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਸਬੰਧੀ ਜਾਣਕਾਰੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦਿੱਤੀ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ […]
ਦੇਸ਼  Breaking News  ਖਾਸ ਖਬਰ 

Wayanad Death Toll: ਕੁਦਰਤ ਦਾ ਵਿਕਰਾਲ ਰੂਪ

Wayanad Death Toll: ਵਾਇਨਾਡ ’ਚ ਆਈ ਕੁਦਰਤੀ ਆਫਤ ਨਾਲ ਸਾਰਾ ਦੇਸ਼ ਕੰਬ ਗਿਆ ਹੈ ਆਫਤ ਇੰਨੀ ਭਿਆਨਕ ਸੀ ਕਿ ਤਬਾਹੀ ਤੋਂ ਬਚਣ ਲਈ ਕਿਸੇ ਨੂੰ ਸੋਚਣ ਦਾ ਵੀ ਮੌਕਾ ਹੀ ਨਹੀਂ ਮਿਲਿਆ ਚਾਰ ਪਿੰਡ ਮਲਬੇ ’ਚ ਅਲੋਪ ਹੋ ਗਏ ਇਸੇ ਤਰ੍ਹਾਂ ਹੀ ਹਿਮਾਚਲ ’ਚ ਬੱਦਲ ਫਟਣ ਦੀਆਂ ਘਟਨਾਵਾਂ ਨੇ ਭਾਰੀ ਨੁਕਸਾਨ ਕੀਤਾ ਹੈ ਦੇਸ਼ ਨੂੰ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Weather Update : ਹਿਮਾਚਲ ਦੇ ਸੋਲੰਗ ’ਚ Avalanche, ਨਹਿਰੂ ਕੁੰਡ ਨੇੜੇ ਸੜਕਾਂ ’ਤੇ ਕਈ ਵਾਹਨ ਪਲਟੇ, ਜੰਮੂ-ਕਸ਼ਮੀਰ ’ਚ ਭਾਰੀ ਬਰਫ਼ਬਾਰੀ

ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਹੋਇਆ ਜਾਰੀ | Weather Update ਸੋਲਾਂਗ (ਏਜੰਸੀ)। ਹਿਮਾਚਲ ਦੇ ਸੋਲਾਂਗ ’ਚ ਸ਼ਨਿੱਚਰਵਾਰ ਨੂੰ ਬਰਫ ਖਿਸਕ ਗਈ ਹੈ। ਸੋਲਾਂਗ ਦੇ ਨਹਿਰੂ ਕੁੰਡ ਨੇੜੇ ਬਰਫ ਦੇ ਤੋਦੇ ਡਿੱਗਣ ਕਾਰਨ ਕਈ ਵਾਹਨ ਪਲਟ ਗਏ। ਇਹ ਵਾਹਨ ਸੜਕ ਕਿਨਾਰੇ ਖੜ੍ਹੇ ਸਨ। ਅਜੇ ਤੱਕ ਘਟਨਾ ਸਬੰਧੀ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੇਸ਼ ’ਚ ਪਹਾੜਾਂ […]
ਦੇਸ਼  Breaking News  ਖਾਸ ਖਬਰ 

ਪੰਜਾਬ-ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਅੱਜ ਤੋਂ ਬਦਲੇਗਾ ਮੌਸਮ | Video

ਹਿਮਾਚਲ ਪ੍ਰਦੇਸ਼ ’ਚ ਬਰਫ਼ਬਾਰੀ ਦੀ ਚਿਤਾਵਨੀ | Weather Update ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਅਤੇ ਪੰਜਾਬ ’ਚ ਪੱਛਮੀ ਗੜਬੜੀ ਹੋਣ ਕਰਕੇ ਮੌਸਮ ’ਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਪੰਚਕੂਲਾ ਅਤੇ ਅੰਮ੍ਰਿਤਸਰ ਸਮੇਤ ਕਈ ਜਗ੍ਹਾ ਬੱਦਲ ਛਾਏ ਹੋਏ ਹਨ। ਇੱਥੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਨਾਲ ਹੀ ਅੰਬਾਲਾ, ਪਾਨੀਪਤ ਅਤੇ ਮਹਿੰਦਰਗੜ੍ਹ ’ਚ ਧੁੰਪ ਨਿੱਕਲੀ […]
ਦੇਸ਼  Breaking News  ਖਾਸ ਖਬਰ 

Himachal News : ਹਿਮਾਚਲ ਦੇ ਬੱਦੀ ’ਚ ਪਰਫਿਊਮ ਫੈਕਟਰੀ ’ਚ ਲੱਗੀ ਭਿਆਨਕ ਅੱਗ, Army ਬੁਲਾਈ, ਰੈਸਕਿਊ ਆਪ੍ਰੇਸ਼ਨ ਜਾਰੀ

ਕਈ ਵਰਕਰਾਂ ਨੇ ਫੈਕਟਰੀ ਦੀ ਛੱਤ ਤੋਂ ਮਾਰੀਆਂ ਛਾਲਾਂ | Himachal News 31 ਵਰਕਰ ਜਖਮੀ, ਇੱਕ ਦੀ ਮੌਤ, 9 ਲਾਪਤਾ | Himachal News 50 ਗੱਡੀਆਂ ਫਾਇਰ ਬ੍ਰਿਗੇਡ ਦੀਆਂ ਲੱਗੀਆਂ ਅੱਗ ਬੁਝਾਉਣ ਬੱਦੀ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਸ਼ੁੱਕਰਵਾਰ ਨੂੰ ਕਾਸਮੈਟਿਕ ਭਾਵ ਪਰਫਿਊਮ ਬਣਾਉਣ ਵਾਲੀ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਇਸ […]
ਦੇਸ਼  Breaking News  ਖਾਸ ਖਬਰ 

ਜੇਕਰ ਤੁਸੀਂ ਹਿਮਾਚਲ ਘੁੰਮਣ ਜਾ ਰਹੇ ਹੋਂ ਤਾਂ ਮੌਸਮ ਵਿਭਾਗ ਦੀ ਇਹ ਖਬਰ ਜ਼ਰੂਰ ਪੜ੍ਹੋ…..

ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਜਿਆਦਾਤਰ ਇਲਾਕਿਆਂ ’ਚ ਬਰਫਬਾਰੀ ਕਾਰਨ ਆਵਾਜਾਈ ਅਤੇ ਬਿਜਲੀ ਸਪਲਾਈ ’ਚ ਵਿਘਨ ਪਿਆ ਹੈ। ਸ਼ਿਮਲਾ, ਮਨਾਲੀ, ਡਲਹੌਜੀ, ਕੁਫਰੀ, ਨਾਰਕੰਡਾ ਅਤੇ ਖਜਿਆਰ ਸਮੇਤ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨ ਬਰਫ ਦੀਆਂ ਮੋਟੀਆਂ ਪਰਤਾਂ ਨਾਲ ਢੱਕੇ ਹੋਏ ਹਨ, ਜਿਸ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ’ਚ […]
ਦੇਸ਼  Breaking News  ਖਾਸ ਖਬਰ 

ਪੰਜਾਬ-ਹਰਿਆਣਾ ’ਚ ਪਿਆ ਮੀਂਹ, ਚੰਡੀਗੜ੍ਹ ’ਚ ਹਲਕੀ ਬਾਰਿਸ਼, ਹਿਮਾਚਲ ’ਚ ਬਰਫ਼ਬਾਰੀ

ਸੋਨੀਪਤ-ਪਾਨੀਪਤ ਅਤੇ ਕਰਨਾਲ ’ਚ ਸੰਘਣੀ ਧੁੰਦ | Heavy Rain ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਦੇ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਆਉਣੀ ਸ਼ੁਰੂ ਹੋ ਗਈ ਸੀ, ਜਿਸ ਦਾ ਅਸਰ ਸਵੇਰੇ ਵੀ ਵੇਖਣ ਨੂੰ ਮਿਲਿਆ। ਸੋਨੀਪਤ, ਪਾਨੀਪਤ, ਕਰਨਾਲ ਤੇ ਹੋਰ ਜ਼ਿਲ੍ਹਿਆਂ ’ਚ ਸਵੇਰੇ ਵਿਜ਼ੀਬਲਿਟੀ ਜੀਰੋ ਦੇ ਹੀ […]
ਪੰਜਾਬ  Breaking News  ਹਰਿਆਣਾ  ਖਾਸ ਖਬਰ 

Weather Update Today : ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ, ਇਸ ਦਿਨ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਦਾ ਪੂਰਾ ਹਾਲ | Video

ਜੀਰੋ ਤੋਂ 10 ਮੀਟਰ ਤੱਕ ਰਹੀ ਵਿਜ਼ੀਬਿਲਟੀ ਹਿਮਾਚਲ ’ਚ ਬਰਫਬਾਰੀ ਦੀ ਚਿਤਾਵਨੀ ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ’ਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਜਿਸ ਨਾਲ ਪਾਨੀਪਤ ਅਤੇ ਬਠਿੰਡਾ ਸਮੇਤ ਹੋਰ ਜਗ੍ਹਾ ’ਤੇ ਵਿਜ਼ੀਬਿਲਟੀ ਜੀਰੋ ਤੋਂ ਲੈ ਕੇ 10 ਮੀਟਰ ਤੱਕ ਰਹੀ। ਨਾਲ ਹੀ ਅੱਜ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ […]
ਪੰਜਾਬ  Breaking News  ਹਰਿਆਣਾ  ਖਾਸ ਖਬਰ 

ਕਿਵੇਂ ਰਹੇਗਾ ਹਰਿਆਣਾ ਅਤੇ ਪੰਜਾਬ ਦਾ ਮੌਸਮ, ਜਾਣੋ

ਹਿਮਾਚਲ ’ਚ ਕੋਲਡ ਬੇਵ ਨਾਲ ਤਾਪਮਾਨ ਹੇਠਾਂ ਡਿੱਗੇਗਾ | Weather Update Today ਚੰਡੀਗੜ੍ਹ ’ਚ 7 ਉਡਾਣਾਂ ਰੱਦ | Weather Update Today ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ਦੇ 4-4 ਜਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ। ਸਵੇਰੇ ਅਤੇ ਸ਼ਾਮ ਨੂੰ ਦੋਵਾਂ ਹੀ ਸੂਬਿਆਂ ’ਚ ਸੰਘਣੀ ਧੁੰਦ ਦਾ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ […]
ਪੰਜਾਬ  Breaking News  ਹਰਿਆਣਾ  ਖਾਸ ਖਬਰ 

ਗੁਰਸ਼ਰਨ ਕੌਰ ਰੰਧਾਵਾ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਾਕਾਤ

ਸਮੁੱਚੀ ਕੈਬਿਨੇਟ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ ( Himachal Pradesh ) ਖੁਸ਼ਵੀਰ ਸਿੰਘ ਤੂਰ) ਪਟਿਆਲਾ। ਨਵੇਂ ਸਾਲ ਦੇ ਸ਼ੁੱਭ ਅਵਸਰ ਦੇ ਸ਼ਿਮਲਾ ਪੁੱਜੀ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਤੇ ਸਮੁੱਚੀ ਕੈਬਿਨੇਟ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਉਨ੍ਹਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad