Himmat Shergill

ਆਪ ਆਗੂ ਹਿੰਮਤ ਸ਼ੇਰਗਿੱਲ ਨੇ ਲਗਾਇਆ ਸੁਖਬੀਰ ਬਾਦਲ ‘ਤੇ ਗੰਭੀਰ ਦੋਸ਼

ਆਈ.ਐਸ.ਆਈ. ਦੇ ਨਾਅ ‘ਤੇ ਕੇਜਰੀਵਾਲ ਨੂੰ ਮਰਵਾਉਣਾ ਚਾਹੁੰਦਾ ਐ ਸੁਖਬੀਰ ਬਾਦਲ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਲੀਗਲ ਸੈਲ ਦੇ ਕਨਵੀਨਰ ਅਤੇ ਮੁਹਾਲੀ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ ਅਤੇ […]
ਪੰਜਾਬ