Hind Ka Napak Ko Jabal
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਬਾਕਸ ਆਫਿਸ ‘ਤੇ ਧੁੰਮਾਂ ਪਾ ਰਹੀ ਹੈ ‘ਹਿੰਦ ਕਾ ਨਾਪਾਕ ਕੋ ਜਵਾਬ’ 11 ਦਿਨਾਂ ‘ਚ ਕਮਾਏ 153 ਕਰੋੜ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਸਰਸਾ। ਬਾਕਸ ਆਫਿਸ ‘ਤੇ ਧੁੰਮਾਂ ਪਾ ਰਹੀ ਡਾ. ਐੱਮਐੱਸਜੀ ਦੀ ਚੌਥੀ ਫਿਲਮ ‘ਹਿੰਦ ਕਾ ਨਾਪਾਕ ਕੋ ਜਵਾਬ’ (ਐਮਐਸਜੀ ਲਾਇਨ ਹਾਰਟ-2) ਨੇ 11 ਦਿਨਾਂ ‘ਚ 153 ਕਰੋੜ ਦਾ ਬਿਜਨੈਸ ਕਰ ਲਿਆ ਹੈ ਮੰਗਲਵਾਰ ਨੂੰ 12ਵੇਂ ਦਿਨ ਵੀ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਫਿਲਮ ਦੇ ਹਾਊਸਫੁੱਲ ਸ਼ੋਅ ਚੱਲੇ। ਦਰਸ਼ਕਾਂ ‘ਤੇ ਫਿਲਮ ਦਾ ਇਸ […]
ਛੱਤੀਸਗੜ੍ਹ ‘ਚ ਵੀ ਟੈਕਸ ਫ੍ਰੀ ਹੋਈ ‘ਹਿੰਦ ਕਾ ਨਾਪਾਕ ਕੋ ਜਵਾਬ’
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਰਿਆਣਾ ਤੇ ਰਾਜਸਥਾਨ ਸੂਬਿਆਂ ਤੋਂ ਬਾਅਦ ਹੁਣ ਛੱਤੀਸਗੜ੍ਹ ਸਰਕਾਰ ਨੇ ਵੀ ‘ਹਿੰਦ ਕਾ ਨਾਪਾਕ ਕੋ ਜਵਾਬ’ (Hind Ka Napak Ko Jabal) (ਐੱਮਐੱਸਜੀ ਲਾਇਨ ਹਾਰਟ-2) ਫਿਲਮ ਨੂੰ ਛੱਤੀਸਗੜ੍ਹ ‘ਚ ਛੇ ਮਹੀਨਿਆਂ ਲਈ ਟੈਕਸ ਫ੍ਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਤੇ ਰਾਜਸਥਾਨ ਵੀ ਫਿਲਮ ਨੂੰ ਟੈਕਸ ਫ੍ਰੀ ਕਰ ਚੁੱਕੇ ਹਨ […]
ਵੱਡੇ ਪਰਦੇ ‘ਤੇ ‘ਹਿੰਦ ਕਾ ਨਾਪਾਕ ਕੋ ਜਵਾਬ’ ਦੀ ਧਾਕ : ਦੋ ਦਿਨਾਂ ‘ਚ ਕਮਾਏ 30.35 ਕਰੋੜ
Published On
By Sach Kahoon Punjabi Desk
ਨਵੀਂ ਦਿੱਲੀ। ਰਹੱਸ, ਰੋਮਾਂਚ ਤੇ ਸਾਫ਼-ਸੁਥਰੇ ਮਨੋਰੰਜਨ ਨਾਲ ਸਜੀ ‘ਹਿੰਦ ਕਾ ਨਾਪਾਕ ਕੋ ਜਵਾਬ’ (ਐਮਐਸਜੀ ਲਾÎਇਨ ਹਾਰਟ-2) ਫਿਲਮ ਦਾ ਜਾਦੂ ਦਰਸ਼ਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ ਫਿਲਮ ਨੇ ਸਿਰਫ਼ ਦੋ ਦਿਨਾਂ ਵਿੱਚ ਹੀ 30.35 ਕਰੋੜ ਰੁਪਏ ਦੀ ਕਮਾਈ ਕਰਕੇ ਫਿਲਮ ਜਗਤ ਵਿੱਚ ਆਪਣੀ ਧਾਕ ਜਮਾ ਲਈ ਹੈਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ […]
‘ਹਿੰਦ ਕਾ ਨਾਪਾਕ ਕੋ ਜਵਾਬ’ ਦੀ ਰਿਲੀਜ਼ਿੰਗ ‘ਚ 5 ਦਿਨ ਬਾਕੀ
Published On
By Sach Kahoon Punjabi Desk
6 ਹੋਰ ਸ਼ਹਿਰਾਂ ‘ਚ ਆਨਲਾਈਨ ਪ੍ਰਮੋਸ਼ਨ Hind Ka Napak Ko Jabal (ਸੱਚ ਕਹੂੰ ਨਿਊਜ਼) ਜੈਪੁਰ/ਅੰਬਾਲਾ। 10 ਫਰਵਰੀ ਨੂੰ ਪੰਜ ਭਾਸ਼ਾਵਾਂ ‘ਚ 3500 ਤੋਂ ਜ਼ਿਆਦਾ ਸਕਰੀਨਾਂ ‘ਤੇ ਰਿਲੀਜ਼ ਹੋਣ ਜਾ ਰਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਲੀ ਫਿਲਮ ‘ਹਿੰਦ ਕਾ ਨਾਪਾਕ ਕੋ ਜਵਾਬ’ (ਐੱਮਐੱਸਜੀ ਲਾਇਨ ਹਾਰਟ-2) ਦੇ ਆਨਲਾਈਨ ਪ੍ਰਮੋਸ਼ਨ ਦਾ […]
