ਅੰਮ੍ਰਿਤਸਰ ‘ਚ ਦਿਨ-ਦਿਹਾੜੇ ਹਿੰਦੂ ਆਗੂ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ

(ਰਾਜਨ ਮਾਨ) ਅੰਮ੍ਰਿਤਸਰ । ਅੰਮ੍ਰਿਤਸਰ ‘ਚ ਹਿੰਦੂ ਆਗੂ ਸੁਧੀਰ ਸੂਰੀ (Sudhir Suri ) ਦਾ ਦਿਨ ਦਿਹਾੜੇ ਗੋਲੀ ਮਾਰ ਕਤਲ ਕਰ ਦਿੱਤਾ ਗਿਆ ਹੈ। ਸੂਰੀ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਸਨ। ਜਦੋਂ ਇਹ ਘਟਨਾ ਵਾਪਰੀ ਤਾਂ ਉਹ ਗੋਪਾਲ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਸਨ। ਫਿਰ ਅਚਾਨਕ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਉਸ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਵਾਂ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here