HIV AIDS Awareness Campaign

HIV AIDS Awareness Campaign: 60 ਦਿਨਾਂ ਦੀ ਵਿਸ਼ੇਸ਼ ਐਚਆਈਵੀ ਏਡਜ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਸਿਹਤ ਵਿਭਾਗ ਵੱਲੋਂ ਐਚਆਈਵੀ ਏਡਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਇਸ ਦੀ ਰੋਕਥਾਮ ਬਾਰੇ ਸਹੀ ਜਾਣਕਾਰੀ ਪਹੁੰਚਾਉਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਐਚਆਈਵੀ ਟੈਸਟਿੰਗ ਤੇ ਸਿਹਤ ਸੇਵਾਵਾਂ ਨਾਲ ਜੋੜਨ ਦੇ ਉਦੇਸ਼ ਨਾਲ 60 ਦਿਨਾਂ ਦੀ ਵਿਸ਼ੇਸ਼ ਇੰਟੈਂਸੀਫਾਈਡ ਐਚਆਈਵੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ
ਪੰਜਾਬ