Hizbul Mujahidinh

ਜੰਮੂ-ਕਸ਼ਮੀਰ: ਬੜਗਾਮ ‘ਚ ਹਿਜਬੁਲ ਦੇ ਤਿੰਨ ਅੱਤਵਾਦੀ ਮਾਰੇ

ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਸ੍ਰੀਨਗਰ: ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਅੱਤਵਾਦੀ ਹਿਜਬੁਲ-ਮੁਜ਼ਾਹਿਦੀਨ ਦੇ ਦੱਸੇ ਜਾ ਰਹੇ ਹਨ। ਅੱਤਵਾਦੀਆਂ ਦੇ ਨਾਂਅ ਦਾਊਦ ਅਤੇ ਜਾਵੇਦ ਦੱਸੇ ਜਾ ਰਹੇ ਹਨ। ਜਾਣਕਾਰੀ […]
ਦੇਸ਼  Breaking News