ਸਾਡੇ ਨਾਲ ਸ਼ਾਮਲ

Follow us

13.8 C
Chandigarh
Saturday, February 14, 2026
More
    Home Breaking News ਪੰਜਾਬ ਦੇ ਇਸ ਜ਼...

    ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

    Punjab Holiday News
    Punjab Holiday News

    ਜਲੰਧਰ। ਪੰਜਾਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਭਰ ਵਿੱਚ ਨਗਰ ਕੀਰਤਨ ਕੱਢੇ ਜਾ ਰਹੇ ਹਨ। ਇਸ ਨੂੰ ਲੈ ਕੇ ਜ਼ਿਲ੍ਹਾ ਜਲੰਧਰ ਵਿੱਚ ਛੁੱਟੀ (Holiday) ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ’ਚ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸ਼ਹਿਰ ’ਚ ਸਰਕਾਰੀ/ਨਿੱਜੀ ਸਕੂਲਾਂ ਤੇ ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

    ਜਾਰੀ ਹੁਕਮਾਂ ਮੁਤਾਬਿਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਨੇ ਸ਼ਹਿਰ ’ਚ ਰੂਟ ਡਾਇਵਰਟ ਪਲਾਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ/ਨਿੱਜੀ ਸਕੂਲਾਂ ਤੇ ਕਾਲਜਾਂ ’ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

    Also Read : ਬਠਿੰਡਾ ਪੁਲਿਸ ਨੇ ਮੋਟਰਸਾਈਕਲ ਚੋਰਾਂ ਦੀਆਂ ਲਵਾਈਆਂ ਬਰੇਕਾਂ

    LEAVE A REPLY

    Please enter your comment!
    Please enter your name here