ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News Holiday: 10 ਮ...

    Holiday: 10 ਮਈ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ

    Punjab Holiday News
    Punjab Holiday News

    ਚੰਡੀਗੜ੍ਹ। ਪੰਜਾਬ ਵਿੱਚ 10 ਮਈ ਨੂੰ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਮੁਤਾਬਿਕ 10 ਮਈ ਨੂੰ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੋਈ ਹੈ, ਇਸ ਮੁਤਾਬਿਕ 10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਛੁੱਟੀ ਰਹੇਗੀ। (Holiday)

    Also Read: Road Accident: ਸੜਕ ਹਾਦਸੇ ਨੇ ਖੋਹੇ ਸ਼ਗਨਾਂ ਦੇ ਚਾਅ

    LEAVE A REPLY

    Please enter your comment!
    Please enter your name here