ਚੰਡੀਗੜ੍ਹ। ਪੰਜਾਬ ’ਚ ਭਲਕੇ 13 ਅਪਰੈਲ 2024 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਛੁੱਟੀ ਹੋਣ ਕਰਕੇ ਵਿੱਦਿਅਕ ਅਦਾਰੇ ਤੇ ਹੋਰ ਸਰਕਾਰੀ ਅਦਾਰੇ ਬੰਦ ਰੱਖੇ ਜਾਣਗੇ। ਦੱਸਣਯੋਗ ਹੈ ਕਿ ਦਰਅਸਲ 13 ਅਪਰੈਲ ਨੂੰ ਵਿਸਾਖੀ ਦਾ ਤਿਉਹਾਰ ਸੂਬੇ ਭਰ ਵਿੱਚ ਮਾਨਿੲਆ ਜਾਵੇਗਾ। ਇਸੇ ਤਹਿਤ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। (Holiday)
ਭਲਕੇ 13 ਅਪਰੈਲ ਨੂੰ ਪੰਜਾਬ ਭਰ ਵਿੱਚ ਸਕੂਲ, ਕਾਲਜ, ਬੈਂਕ ਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਹੀ ਧੂੰਮ ਧਾਮ ਨਾਲ ਮਾਨਿੲਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀ ਦੀ ਸੂਚੀ ਵਿੱਚ ਵੀ ਵਿਸਾਖੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।
Also Read : ਡੀਐਨਏ ਵਾਲੇ ਬਿਆਨ ‘ਤੇ ਭਖੀ ਸਿਆਸਤ, ਪਰਮਪਾਲ ਕੌਰ ਦਾ ਸੁਖਬੀਰ ਬਾਦਲ ਤੇ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਾਵਬ