ਸਾਡੇ ਨਾਲ ਸ਼ਾਮਲ

Follow us

15.4 C
Chandigarh
Thursday, February 12, 2026
More
    Home Breaking News Holiday: ਇਸ ਜ...

    Holiday: ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

    Punjab Holiday News
    Punjab Holiday News

    ਗੁਰਪ੍ਰੀਤ ਸਿੰਘ) ਬਰਨਾਲਾ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਸ਼ਹੀਦ ਬਾਬਾ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸ਼ਹੀਦ ਬਾਬਾ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

    ਇਹ ਵੀ ਪੜ੍ਹੋ: Bathinda News: ਸੀਯੂ ਪੰਜਾਬ ਨੇ ਆਊਟਲੁੱਕ ਇੰਡੀਆ ਰੈਂਕਿੰਗ ’ਚ ਪ੍ਰਾਪਤ ਕੀਤਾ 9ਵਾਂ ਸਥਾਨ

    ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ ਜਿਹੜੇ ਵਿਦਿੱਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ

    LEAVE A REPLY

    Please enter your comment!
    Please enter your name here