ਸਾਡੇ ਨਾਲ ਸ਼ਾਮਲ

Follow us

17.7 C
Chandigarh
Saturday, February 21, 2026
More
    Home Breaking News ਪੰਜਾਬ ’ਚ 19 ਸ...

    ਪੰਜਾਬ ’ਚ 19 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਕਾਰਨ

    Holiday
    ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀ ਦੀ ਸੰਕੇਤਕ ਫੋਟੋ।

    ਚੰਡੀਗੜ੍ਹ। ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਵਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ (Holiday) ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਮੁਲਾਜ਼ਮ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜੈਨ ਧਰਮ ਦਾ ਪ੍ਰਮੁੱਖ ਸਾਧਨਾ ਅਤੇ ਅਰਾਧਨਾ ਕਰਨ ਵਾਲਾ ਤਿਉਹਾਰ ‘ਸੰਵਤਸਰੀ’ ’ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।

    ਇਹ ਵੀ ਪੜ੍ਹੋ : ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਦੋ ਨੂੰ ਕੀਤਾ ਕਾਬੂ

    LEAVE A REPLY

    Please enter your comment!
    Please enter your name here