ਸਰਕਾਰੀ ਦਫ਼ਤਰ ਅਤੇ ਸਕੂਲ 23 ਸਤੰਬਰ ਨੂੰ ਰਹਿਣਗੇ ਬੰਦ
(ਗੁਰਪ੍ਰੀਤ ਪੱਕਾ) ਫਰੀਦਕੋਟ। Holiday: ਜ਼ਿਲ੍ਹੇ ਫਰੀਦਕੋਟ ਵਿੱਚ ਮਨਾਏ ਜਾ ਰਹੇ ਬਾਬਾ ਸ਼ੇਖ ਫਰੀਦ ਅਗਮਨ ਪੁਰਬ-2024 ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਫਰੀਦਕੋਟ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਵਿਨੀਤ ਕੁਮਾਰ ਆਈਏਐਸ ਨੇ ਸੋਮਵਾਰ 23 ਸਤੰਬਰ, 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡੀਸੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ 23 ਸਤੰਬਰ ਨੂੰ ਬੰਦ ਰਹਿਣਗੇ।
ਇਹ ਵੀ ਪੜ੍ਹੋ: Winter Vegetables: ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਇਨ੍ਹਾਂ ਮਿੰਨੀ ਕਿੱਟਾਂ ਨਾਲ ਤੁਸੀਂ ਪੈਦਾ ਕਰ ਸਕਦੇ ਹੋ 400 ਕਿੱਲ…














