ਸਾਡੇ ਨਾਲ ਸ਼ਾਮਲ

Follow us

17.5 C
Chandigarh
Wednesday, February 18, 2026
More
    Home Breaking News ਪੰਜਾਬ ਭਰ &#82...

    ਪੰਜਾਬ ਭਰ ‘ਚ ਇਸ ਦਿਨ ਤੱਕ ਛੁੱਟੀ ਦਾ ਐਲਾਨ

    Holiday

    ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। (Holiday)

    ਇਹ ਵੀ ਪੜ੍ਹੋ : ਪੁਲਿਸ ਦੀ ਕਾਰਜ ਪ੍ਰਣਾਲੀ ਤੋਂ ਜਾਣੂੰ ਹੋਣਗੇ ਸਕੂਲੀ ਵਿਦਿਆਰਥੀ

    LEAVE A REPLY

    Please enter your comment!
    Please enter your name here