ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News ਪੰਜਾਬ ਦੇ ਇਸ ਜ਼...

    ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

    Holiday
    ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀ ਦੀ ਸੰਕੇਤਕ ਫੋਟੋ।

    30 ਨੂੰ ਅੰਮ੍ਰਿਤਸਰ ’ਚ ਰਹੇਗੀ ਸਰਕਾਰੀ ਛੁੱਟੀ

    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੂਰਬ ਦਿਹਾੜੇ ਨੂੰ ਮਨਾਉਣ ਲਈ ਮਿਤੀ 30 ਅਕਤੂਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 30 ਅਕਤੂਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਮੌਕੇ ਸ੍ਰੀ ਘਨਸ਼ਾਮ ਥੋਰੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੂਰਬ ਦਿਹਾੜੇ ਦੀ ਵਧਾਈ ਦਿੱਤੀ।

    ਇਹ ਵੀ ਪੜ੍ਹੋ : ਪੁਲਾੜ ’ਚ ਵੱਡਾ ਇਤਿਹਾਸ ਰਚਣ ਦੀ ਤਿਆਰੀ ’ਚ ਚੀਨ, ਅਮਰੀਕਾ ਵੀ ਹੈਰਾਨ!

    LEAVE A REPLY

    Please enter your comment!
    Please enter your name here