ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਪੰਜਾਬ ਦੇ ਇਨ੍ਹ...

    ਪੰਜਾਬ ਦੇ ਇਨ੍ਹਾਂ ਪਿੰਡਾਂ ‘ਚ ਛੁੱਟੀਆਂ ਦਾ ਐਲਾਨ

    Holiday

    ਫਾਜਿ਼ਲਕਾ (ਰਜਨੀਸ਼)। ਜਿ਼ਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ/ਢਾਣੀਆ ਵਿੱਚ ਰਹਿੰਦੇ ਬੱਚਿਆ ਨੂੰ 23 ਅਗਸਤ 2023 ਤੱਕ ਹਰੇਕ ਸਕੂਲ( ਸਰਕਾਰੀ/ਪ੍ਰਾਇਵੇਟ) ਨੂੰ ਛੁੱਟੀਆਂ ਘੋਸ਼ਿਤ ਕਰਨ ਦਾ ਹੁਕਮ ਦਿੱਤਾ ਹੈ। (Holiday)

    ਜਾਰੀ ਹੁਕਮਾਂ ਅਨੁਸਾਰ ਜਲਾਲਾਬਾਦ ਤਹਿਸੀਲ ਅਧੀਨ ਪੈਂਦੇ ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ, ਢਾਣੀ ਆਤੂ ਵਾਲਾ ਅਤੇ ਢਾਣੀਆਂ ਪੀਰੇ ਕੇ ਉਤਾੜ ਅਤੇ ਫਾਜਿਲਕਾ ਤਹਿਸੀਲ ਅਧੀਨ ਪੈਂਦੇ ਝੰਗਣ ਭੈਣੀ, ਗੁਲਾਬਾ ਭੈਣੀ, ਦੋਨਾ ਨਾਨਕਾ ਤੇਜਾ ਰੁਹੇਲਾ, ਗੱਟੀ ਨੰਬਰ 1, ਢਾਣੀ ਸੱਦਾ ਸਿੰਘ, ਮੁਹਾਰ ਜਮਸ਼ੇਰ, ਮਹਾਤਮ ਨਗਰ ਸ਼ਾਮਿਲ ਹਨ। ਜਿ਼ਲ੍ਹੇ ਦੇ ਬਾਕੀ ਸਮੂਹ ਸਕੂਲ ਆਮ ਵਾਂਗ ਖੁੱਲਣਗੇ।

    ਇਹ ਵੀ ਪੜ੍ਹੋ : ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਮਿਲੀ ਇਹ ਸਹੂਲਤ

    LEAVE A REPLY

    Please enter your comment!
    Please enter your name here