Holidays News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
School Closed: ਸ਼ੀਤ ਲਹਿਰ ਲਗਾਤਾਰ ਜਾਰੀ, ਇਸ ਜ਼ਿਲ੍ਹੇ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
Published On
By Sach Kahoon Punjabi Desk
Noida News: ਨੋਇਡਾ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਲਗਾਤਾਰ ਵਧ ਰਹੀ ਸ਼ੀਤ ਲਹਿਰ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ’ਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 17 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਸੁਰੱਖਿਆ […]
Punjab Winter Holidays: ਇਸ ਵੇਲੇ ਦੀ ਵੱਡੀ ਖਬਰ, ਪੰਜਾਬ ਦੇ ਸਕੂਲਾਂ ’ਚ ਵਧ ਸਕਦੀਆਂ ਹਨ ਛੁੱਟੀਆਂ, ਪੜ੍ਹੋ ਕੀ ਹੈ ਤਾਜ਼ਾ ਅਪਡੇਟ
Published On
By Sach Kahoon Punjabi Desk
Punjab Winter Holidays: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਰਦੀਆਂ ਦਿਨੋ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਡਿੱਗਦੇ ਤਾਪਮਾਨ, ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਵਧਦੀ ਠੰਢ ਜਵਾਬ ’ਚ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸਕੂਲਾਂ ਲਈ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। […]
Bank Holidays: ਅੱਗੇ ਇਨ੍ਹੇਂ ਦਿਨ ਬੰਦ ਰਹਿਣਗੇ ਬੈਂਕ! ਇਸ ਸੇਵਾਵਾਂ ਰਹਿਣਗੀਆਂ ਜਾਰੀ !
Published On
By Sach Kahoon Punjabi Desk
ਨਵੀਂ ਦਿੱਲੀ। ਨਵੇਂ ਸਾਲ ਦੇ ਆਉਣ ਦੇ ਨਾਲ, ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਬੈਂਕ ਕਈ ਦਿਨਾਂ ਲਈ ਬੰਦ ਰਹਿਣਗੇ। 29 ਦਸੰਬਰ, 2025 ਤੇ 4 ਜਨਵਰੀ, 2026 ਦੇ ਵਿਚਕਾਰ ਲਗਾਤਾਰ ਛੁੱਟੀਆਂ ਤੇ ਹਫਤਾਵਾਰੀ ਛੁੱਟੀਆਂ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਇਹ ਛੁੱਟੀਆਂ ਸਾਰੇ ਸੂਬਿਆਂ ’ਚ ਇੱਕੋ ਜਿਹੀਆਂ ਨਹੀਂ ਹੋਣਗੀਆਂ, ਕਿਉਂਕਿ ਕੁਝ ਛੁੱਟੀਆਂ ਖੇਤਰੀ ਤਿਉਹਾਰਾਂ ਤੇ ਸਥਾਨਕ ਸਮਾਗਮਾਂ […]
Haryana Holidays News: ਬੁੱਧਵਾਰ ਨੂੰ ਹਰਿਆਣਾ ’ਚ ਰਹੇਗੀ ਛੁੱਟੀ, ਜਾਣੋ ਸੈਣੀ ਸਰਕਾਰ ਨੇ ਕਿਉਂ ਲਿਆ ਫੈਸਲਾ
Published On
By Sach Kahoon Punjabi Desk
Haryana Holidays News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਹਰਿਆਣਾ ਸਰਕਾਰ ਨੇ ਵੋਟਿੰਗ ਵਾਲੇ ਦਿਨ ਭਾਵ 5 ਫਰਵਰੀ ਨੂੰ ਇੱਕ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਸਕੱਤਰ ਦਫ਼ਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਹਰਿਆਣਾ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ’ਚ ਕੰਮ ਕਰਨ ਵਾਲੇ ਤੇ ਰਾਸ਼ਟਰੀ […]