ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 11, 2026
More
    Home Breaking News ਪੰਜਾਬ ਵਿੱਚ ਇਸ...

    ਪੰਜਾਬ ਵਿੱਚ ਇਸ ਦਿਨ ਤੱਕ ਰਹਿਣਗੀਆਂ ਛੁੱਟੀਆਂ

    Holiday

    ਪੰਜਾਬ ਦੇ ਸਕੂਲ ‘ਚ 13 ਜੁਲਾਈ ਤੱਕ ਛੁੱਟੀਆਂ | Holidays

    • ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ | Holidays

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਚੱਲ ਰਹੀ ਤੇਜ਼ ਬਰਸਾਤ ਅਤੇ ਬਣੇ ਹੜ ਵਰਗੇ ਹਾਲਾਤ ਕਾਰਨ ਪੰਜਾਬ ਭਰ ਦੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਦੇ ਹੋਏ ਕੀਤਾ ਗਿਆ। ਹਰਜੋਤ ਸਿੰਘ ਬੈਂਸ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ 2023 ਤਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। (Holidays)

    LEAVE A REPLY

    Please enter your comment!
    Please enter your name here