Holidays

Rajasthan Winter Vacation: ਕੜਾਕੇ ਦੀ ਠੰਢ ਕਾਰਨ ਰਾਜਸਥਾਨ ’ਚ ਵਧ ਸਕਦੀਆਂ ਹਨ ਛੁੱਟੀਆਂ, ਬੱਚਿਆਂ ਲਈ ਖੁਸ਼ਖਬਰੀ!

Rajasthan Winter Vacation: ਜੈਪੁਰ (ਗੁਰਜੰਟ ਸਿੰਘ/ਸੱਚ ਕਹੂੰ ਨਿਊਜ਼)। ਰਾਜਸਥਾਨ ’ਚ ਪੈ ਰਹੀ ਕੜਾਕੇ ਦੀ ਠੰਢ ਸੂਬੇ ਭਰ ’ਚ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ, ਤੇ ਇਸ ਠੰਢ ਕਾਰਨ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਵੀ ਪ੍ਰਭਾਵਿਤ ਹੋ ਸਕਦੇ ਹਨ। ਮੌਸਮ ਵਿਭਾਗ ਅਨੁਸਾਰ, ਰਾਜਸਥਾਨ ’ਚ ਅਗਲੇ ਕੁਝ ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। […]
ਸਿੱਖਿਆ  Breaking News  ਰਾਜਸਥਾਨ  ਖਾਸ ਖਬਰ 

Punjab Winter Holidays: ਇਸ ਵੇਲੇ ਦੀ ਵੱਡੀ ਖਬਰ, ਪੰਜਾਬ ਦੇ ਸਕੂਲਾਂ ’ਚ ਵਧ ਸਕਦੀਆਂ ਹਨ ਛੁੱਟੀਆਂ, ਪੜ੍ਹੋ ਕੀ ਹੈ ਤਾਜ਼ਾ ਅਪਡੇਟ

Punjab Winter Holidays: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਰਦੀਆਂ ਦਿਨੋ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਡਿੱਗਦੇ ਤਾਪਮਾਨ, ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਵਧਦੀ ਠੰਢ ਜਵਾਬ ’ਚ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸਕੂਲਾਂ ਲਈ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। […]
ਪੰਜਾਬ  Breaking News  ਖਾਸ ਖਬਰ 

Holiday News: ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ, ਕਾਲਜ਼ ਤੇ ਦਫ਼ਤਰ, ਜਾਣੋ ਕਾਰਨ

Holiday News: ਨਵੀਂ ਦਿੱਲੀ (ਏਜੰਸੀ)। ਹਰ ਸਾਲ, 14 ਨਵੰਬਰ ਨੂੰ, ਦੇਸ਼ ਭਰ ’ਚ ਬਾਲ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਦਰਸਾਉਂਦਾ ਹੈ। ਬੱਚਿਆਂ ਪ੍ਰਤੀ ਉਨ੍ਹਾਂ ਦਾ ਪਿਆਰ ਤੇ ਸਨੇਹ ਇਸੇ ਲਈ ਇਸ ਦਿਨ ਨੂੰ ‘ਬਾਲ ਦਿਵਸ’ ਵਜੋਂ ਜਾਣਿਆ ਜਾਂਦਾ […]
ਦੇਸ਼  Breaking News  ਖਾਸ ਖਬਰ 

Holidays: ਪੰਜਾਬ ‘ਚ ਛੁੱਟੀਆਂ ਦੌਰਾਨ ਸਕੂਲਾਂ ਲਈ ਆਈ ਵੱਡੀ ਖਬਰ, ਸਿੱਖਿਆ ਮੰਤਰੀ ਨੇ ਹਦਾਇਤਾਂ ਕੀਤੀਆਂ ਜਾਰੀ

Holidays: ਚੰਡੀਗੜ੍ਹ। ਪੰਜਾਬ ‘ਚ ਹੜ੍ਹਾਂ ਦੌਰਾਨ ਹੋਈ ਤਬਾਹੀ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਜਿਹੜੇ ਇਲਾਕਿਆਂ ਵਿੱਚ ਪਾਣੀ ਬਿਲਕੁਲ ਉੱਤਰ ਚੁੱਕਾ ਹੈ ਉਨ੍ਹਾਂ ਇਲਾਕਿਆਂ ਵਿੱਚ ਜਿ਼ੰਦਗੀ ਨੂੰ ਲੀਹ ‘ਤੇ ਲਿਆਉਣ ਦੇ ਯਤਨ ਜਾਰੀ ਹਨ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਖੁੱਲ੍ਹਣ ਸਬੰਧੀ ਇੱਕ ਪੋਸਟ ਸਾਂਝੀ ਕੀਤੀ ਹੈ। […]
ਦੇਸ਼  ਪੰਜਾਬ  Breaking News  ਖਾਸ ਖਬਰ 

Holidays: ਜੁਲਾਈ ਮਹੀਨੇ ’ਚ ਆ ਗਈਆਂ 13 ਦਿਨਾਂ ਦੀਆਂ ਛੁੱਟੀਆਂ, ਬੈਂਕ ਰਹਿਣਗੇ ਬੰਦ, ਜਾਣੋ ਦੇਸ਼ ਭਰ ਦਾ ਹਾਲ

Holidays: ਦੇਸ਼ ਭਰ ਦੇ ਬੈਂਕਾਂ ਦੀਆਂ ਛੁੱਟੀਆਂ ਭਾਰਤੀ ਰਿਜ਼ਰਵ ਬੈਂਕ ਦੇ ਛੁੱਟੀਆਂ ਦੇ ਕੈਲੰਡਰ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਆਰਬੀਆਈ ਦੀ ਵੈੱਬਸਾਈਟ ’ਤੇ ਉਪਲਬਧ ਬੈਂਕ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਇਸ ਮਹੀਨੇ ਯਾਨੀ ਜੁਲਾਈ 2025 ਵਿੱਚ ਬੈਂਕ ਵੱਖ-ਵੱਖ ਜ਼ੋਨਾਂ ਵਿੱਚ ਕੁੱਲ 13 ਦਿਨ ਬੰਦ ਰਹਿਣਗੇ। ਹਰ ਰਾਜ ਵਿੱਚ ਇੱਕ ਤੋਂ 3-4 ਤੱਕ ਜ਼ੋਨ ਹਨ। ਜੇਕਰ […]
ਦੇਸ਼  Breaking News  ਬਿਜਨਸ  ਖਾਸ ਖਬਰ 

Summer Vacation: ਗਰਮੀ ਦੇ ਕਹਿਰ ਦੌਰਾਨ ਵਧ ਗਈਆਂ ਛੁੱਟੀਆਂ, ਬੱਚਿਆਂ ਨੂੰ ਹੁਣ ਇਸ ਤਰੀਕ ਤੱਕ ਬਣੀਆਂ ਮੌਜਾਂ

Summer Vacation: ਇਕ ਪਾਸੇ ਜਿੱਥੇ ਉੱਤਰ ਭਾਰਤ ‘ਚ ਗਰਮੀ ਨੇ ਜ਼ੋਰ ਫੜਿਆ ਹੋਇਆ ਹੈ, ਉੱਥੇ ਪੰਜਾਬ-ਹਰਿਆਣਾ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਹੋਣ ਕਾਰਨ ਸਕੂਲ ਬੰਦ ਹਨ। ਇਸੇ ਦੌਰਾਨ ਹੁਣ ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਧਦੇ ਹੋਏ ਤਾਪਮਾਨ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਹੈ। […]
ਸਿੱਖਿਆ  ਦੇਸ਼  Breaking News  ਖਾਸ ਖਬਰ 

Summer Vacation: ਛੁੱਟੀਆਂ ’ਚ ਸ਼ਿਮਲਾ ਘੁੰਮਣ ਦੀ ਯੋਜਨਾ ਹੈ ਤਾਂ ਥੋੜਾ ਸੋਚ-ਸਮਝ ਕੇ! ਕਿਉਂਕਿ 15 ਦਿਨ…

Summer Vacation: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜੇਕਰ ਤੁਸੀਂ ਜੂਨ ਦੇ ਮਹੀਨੇ ’ਚ ਰੇਲਗੱਡੀ ਰਾਹੀਂ ਸ਼ਿਮਲਾ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਇਸ ਨੂੰ ਰੱਦ ਕਰਨਾ ਪੈ ਸਕਦਾ ਹੈ, ਕਿਉਂਕਿ ਜੂਨ ਦੇ ਮਹੀਨੇ ’ਚ, ਕਾਲਕਾ-ਸ਼ਿਮਲਾ ਟਰੈਕ ’ਤੇ ਰੇਲਗੱਡੀਆਂ ਦੀ ਆਵਾਜਾਈ 15 ਦਿਨਾਂ ਲਈ ਬੰਦ ਰਹਿਣ ਵਾਲੀ ਹੈ। ਉੱਤਰੀ ਰੇਲਵੇ ਦਾ ਅੰਬਾਲਾ ਡਿਵੀਜ਼ਨ ਜੂਨ ਦੇ […]
ਦੇਸ਼  Breaking News  ਖਾਸ ਖਬਰ 

Summer Vacation Punjab: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

Summer Vacation Punjab: ਪਟਿਆਲਾ (ਖੁਸ਼ਵੀਰ ਤੂਰ)। ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਹੈ। ਸੂਬੇ ਵਿੱਚ ਵਧ ਰਹੇ ਤਾਪਮਾਨ ਕਾਰਨ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2 ਜੂਨ 2025 ਤੋਂ ਸ਼ੁਰੂ ਹੋਣਗੀਆਂ। Holidays Punjab In view of the […]
ਸਿੱਖਿਆ  ਦੇਸ਼  ਪੰਜਾਬ  Breaking News  ਖਾਸ ਖਬਰ 

Punjab Schools News: ਪੰਜਾਬ ਦੇ ਸਕੂਲਾਂ, ਕਾਲਜ਼ਾਂ ਸਬੰਧੀ ਆਈ ਵੱਡੀ ਖਬਰ, ਜਾਣੋ ਕੀ ਹੈ ਨਵਾਂ Update

Punjab School News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕੱਲ੍ਹ ਭਾਵ ਸੋਮਵਾਰ, 12 ਮਈ, 2025 ਤੋਂ, ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿਦਿਅਕ ਅਦਾਰਿਆਂ ’ਚ ਨਿਯਮਤ ਕਲਾਸਾਂ […]
ਪੰਜਾਬ  Breaking News  ਖਾਸ ਖਬਰ 

Punjab Holiday: ਪੰਜਾਬ ’ਚ 3 ਦਿਨ ਬੰਦ ਸਕੂਲ, ਕਾਲਜ਼ ਤੇ ਇਹ ਅਦਾਰੇ, ਜਾਰੀ ਹੋ ਗਏ ਆਦੇਸ਼

Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਹ ਹਫ਼ਤਾ ਪੰਜਾਬ ਦੇ ਲੋਕਾਂ ਲਈ ਛੁੱਟੀਆਂ ਦੇ ਮਾਮਲੇ ’ਚ ਬਹੁਤ ਖਾਸ ਹੈ, ਕਿਉਂਕਿ ਇਨ੍ਹਾਂ ਦਿਨਾਂ ’ਚ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਸਰਕਾਰੀ ਕਰਮਚਾਰੀ ਤੇ ਬੱਚਿਆਂ ਨੂੰ ਮੌਜ਼ ਹੋਣ ਵਾਲੀ ਹੈ। ਪੰਜਾਬ ਸਰਕਾਰ ਨੇ 14 ਅਪਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ […]
ਪੰਜਾਬ  Breaking News  ਖਾਸ ਖਬਰ 

Punjab School Holidays: ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ, ਜਾਣੋ ਕਦੋਂ ਲੱਗਣਗੇ ਹੁਣ ਸਕੂਲ

ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। Punjab School Holidays: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ‘ਚ ਵਧਦੀ ਠੰਢ ਕਾਰਨ ਪੰਜਾਬ ਸਰਕਾਰ ਨੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਬੱਚੇ ਛੁੱਟੀਆਂ ’ਤੇ ਹਨ। ਪਰ 31 ਦਸੰਬਰ ਦੀ ਆਮਦ ਦੇ ਨਾਲ ਹੀ ਠੰਢ ਆਪਣੇ ਚਰਮ ‘ਤੇ ਹੈ। ਜਿਸ ਕਾਰਨ ਬੱਚਿਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Winter Holidays News: ਪੰਜਾਬ ਵਾਸੀਆਂ ਲਈ ਅਹਿਮ ਖਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਪੜ੍ਹੋ ਪੂਰੀ ਜਾਣਕਾਰੀ

Punjab Winter Holidays News: ਮੋਹਾਲੀ (ਐਮਕੇ ਸ਼ਾਇਨਾ)। ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਪੀਜੀਆਈ ਇਲਾਜ ਲਈ ਜਾਣ ਵਾਲੇ ਪੰਜਾਬ ਦੇ ਲੋਕਾਂ ਲਈ ਇਹ ਖਬਰ ਅਹਿਮ ਹੈ। ਦਰਅਸਲ, ਅੱਜ ਤੋਂ ਪੀਜੀਆਈ ’ਚ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ, ਜੇਕਰ ਤੁਸੀਂ ਇਲਾਜ ਲਈ ਜਾ ਰਹੇ ਹੋ, ਤਾਂ ਇਹ ਖਬਰ ਤੁਹਾਡੇ ਲਈ ਬਹੁਤ ਖਾਸ ਹੋਣ […]
ਪੰਜਾਬ  Breaking News  ਖਾਸ ਖਬਰ  ਸਿਹਤ  ਚੰਡੀਗੜ੍ਹ