ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 14, 2026
More
    Home Breaking News ‘ਰੂਹ ਦੀ’ ਹਨੀਪ...

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸਾਧ-ਸੰਗਤ ਨੂੰ ਸੁਣਾਈ ਖੁਸ਼ਖਬਰੀ

    Honeypreet

    ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਸਾਰੀ ਸਾਧ-ਸੰਗਤ ਨੂੰ ਆਪਣੇ ਯੂਟਿਊਬ ਚੈਨਲ ’ਤੇ ਇੱਕ ਲੱਖ ਸਬਸਕ੍ਰਾਈਬਰ ਪੂਰੇ ਹੋਣ ’ਤੇ ਟਵੀਟ ਕਰਕੇ ਵਧਾਈ ਦਿੱਤੀ। ਤੁਹਾਨੂੰ ਦੱਸ ਦਈਏ ਕਿ ਹਨੀਪ੍ਰੀਤ ਇੰਸਾਂ ਦੇ ਹੁਣ ਤੱਕ ਯੂਟਿਊਬ ’ਤੇ ਇੱਕ ਲੱਖ 17 ਹਜ਼ਾਰ ਸਬਸਕ੍ਰਾਈਬ ਪੂਰੇ ਹੋ ਚੁੱਕੇ ਹਨ ਅਤੇ ਉਹ ਲਗਾਤਾਰ ਵਧ ਰਹੇ ਹਨ। (Honeypreet Insan)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here