ਸਾਡੇ ਨਾਲ ਸ਼ਾਮਲ

Follow us

14.8 C
Chandigarh
Friday, February 20, 2026
More
    Home Breaking News ‘ਰੂਹ ਦੀ’ ਹਨੀਪ...

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਮਹਾਂ ਰਹਿਮੋ ਕਰਮ ਦਿਵਸ ਦੀ ਇੰਜ ਦਿੱਤੀ ਵਧਾਈ, ਜਲਦੀ ਦੇਖੋ

    Honeypreet Insan

    ਸਰਸ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਹਾੜਾ ਸਾਧ-ਸੰਗਤ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੀ ਹੈ। ਸਾਰੀ ਸਾਧ-ਸੰਗਤ ਇੱਕ-ਦੂਜੇ ਨੂੰ ਐੱਮਐੱਸਜੀ ਮਹਾਂ ਰਹਿਮੋ ਕਰਮ ਦੀਆਂ ਵਧਾਈਆਂ ਦੇ ਰਹੀ ਹੈ। ਉਥੇ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਸਾਰੀ ਸਾਧ-ਸੰਗਤ ਨੂੰ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ ਕਰਮ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here