ਸਾਡੇ ਨਾਲ ਸ਼ਾਮਲ

Follow us

15.3 C
Chandigarh
Monday, February 9, 2026
More
    Home Breaking News ‘ਰੂਹ ਦੀ’ Hone...

    ‘ਰੂਹ ਦੀ’ Honeypreet Insan ਨੇ ਟਵੀਟ ਕਰਕੇ ਸੁਣਾਈ ਖੁਸ਼ਖ਼ਬਰੀ, ਜਲਦੀ ਪੜ੍ਹੋ

    ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਹੁਣੇ-ਹੁਣੇ ਇੱਕ ਟਵੀਟ ਕੀਤਾ ਹੈ। ਟਵੀਟ ਵਿੱਚ ਉਨ੍ਹਾਂ ਸਮੂਹ ਸਾਧ-ਸੰਗਤ ਤੇ ਪੂਜਨੀਕ ਗੁਰੂ ਜੀ ਦੀ ਆਵਾਜ਼ ਦੇ ਦੀਵਾਨਿਆਂ ਨੂੰ ਖੁਸ਼ਖਬਰੀ ਸੁਣਾਈ ਹੈ। ਉਨ੍ਹਾਂ ਟਵੀਟ ’ਚ ਲਿਖਿਆ ਹੈ ਕਿ ਪੂਜਨੀਕ ਗੁਰੂ ਜੀ ਜਲਦ ਹੀ ਨਵਾਂ ਗੀਤ ‘ਸ਼ਬਦ’ ਲੈ ਕੇ ਹਾਜ਼ਰ ਹੋ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ ਪਿਆਰੇ ਗੁਰੂ ਪਾਪਾ ਨਾਲ ਗਾਉਣ ਲਈ ਤਿਆਰ ਰਹੋ। ਬੇਸਬਰੀ ਨਾਲ ਉਡੀਕ ਕਰ ਰਹੇ ਕਰੋੜਾਂ ਪ੍ਰਸ਼ੰਸਕਾਂ ਦੀ ਉਡੀਕ ਜਲਦ ਹੀ ਖ਼ਤਮ ਹੋਣ ਜਾ ਰਹੀ ਹੈ। ਉਨ੍ਹਾਂ ਲਿਖਿਆ ਹੈ ਕਿ ਤੁਹਾਨੂੰ ਜਿਸ ਘੜੀ ਦੀ ਉਡੀਕ ਰਹਿੰਦੀ ਹੈ ਉਸ ਲਈ ਕਾਊਂਟਡਾਊਨ ਸ਼ੁਰੂ ਹੋ ਚੁੱਕਾ ਹੈ।

    ਤੁਹਾਨੂੰ ਦੱਸ ਦਈਏ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਗੀਤ ਜਿਵੇਂ ਹੀ ਯੂਟਿਊਬ ’ਤੇ ਰਿਲੀਜ਼ ਹੁੰਦਾ ਹੈ ਤਾਂ ਪ੍ਰਸ਼ੰਸਕਾਂ ਦੇ ਚਿਹਰਿਆਂ ’ਤੇ ਰੌਣਕ ਆ ਜਾਂਦੀ ਹੈ। ਪੂਜਨੀਕ ਗੁਰੂ ਜੀ ਦੇ ਹੁਣ ਤੱਕ ਰਿਲੀਜ਼ ਹੋਏ ਸਾਰੇ ਗਾਣਿਆਂ ’ਤੇ ਅਰਬਾਂ ਦੀ ਗਿਣਤੀ ਵਿੱਚ ਵਿਊ ਲਾਈਕ ਤੇ ਕੁਮੈਂਟ ਆ ਚੁੱਕੇ ਹਨ। ਤੁਸੀਂ ਵੀ ਪੜ੍ਹੋ ਟਵੀਟ ਤੇ ਲਓ ਪੂਰੀ ਜਾਣਕਾਰੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here