ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 16, 2026
More
    Home Breaking News ‘ਰੂਹ ਦੀ...

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਯੂਟਿਊਬ ‘ਤੇ ਪਾਈ ਵੀਡੀਓ, ਛੇਤੀ ਵੇਖੋ

    ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਕ੍ਰਿਸਮਿਸ ਡੇ ‘ਤੇ ਵੰਡੇ ਤੋਹਫ਼ੇ

    ਸਰਸਾ (ਸੱਚ ਕਹੂੰ ਨਿਊਜ਼)। ਆਦਰਯੋਗ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਯੂਟਿਊਬ ਚੈਨਲ ‘ਤੇ ਇਕ ਵੀਡੀਓ ਅਪਲੋਡ ਕੀਤੀ ਹੈ। ਵੀਡੀਓ ‘ਚ ‘ਰੂਹ ਦੀ’ ਬੱਚਿਆਂ ਨੂੰ ਤੋਹਫੇ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਰੂਹ ਦੀ ਨੇ ਬੱਚਿਆਂ ਨੂੰ ਉਨ੍ਹਾਂ ਦੀਆਂ ਮਨਪਸੰਦ ਚੀਜ਼ਾਂ ਗਿਫਟ ਕੀਤੀਆਂ। ਇਸ ਮੌਕੇ ਬੱਚਿਆਂ ਨੇ ਪੂਜਨੀਕ ਗੁਰੂ ਜੀ ਦੇ ਗਾਏ ਭਜਨਾਂ ‘ਤੇ ਨੱਚੇ। ਤੁਹਾਨੂੰ ਦੱਸ ਦੇਈਏ ਕਿ ਅੱਜ ‘ਰੂਹ ਦੀ’ ਹਨੀਪ੍ਰੀਤ ਇੰਸਾਂ ਦਾ ਜਨਮ ਦਿਨ ਹੈ। ਆਓ ਦੇਖੀਏ ਵੀਡੀਓ…

    ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਕੰਮਾਂ ਵਿੱਚ ਮੋਹਰੀ

    ਤੁਹਾਨੂੰ ਦੱਸ ਦੇਈਏ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 147 ਕਾਰਜ ਕਰਨਾ ਨਹੀਂ ਭੁੱਲਦੇ। ਦੇਸ਼-ਵਿਦੇਸ਼ ਵਿੱਚ ਵਸਦੇ ਕਰੋੜਾਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here