ਰੂਹ ਦੀ’ ਹਨੀਪ੍ਰੀਤ ਇੰਸਾਂ ਵੱਖਰੇ ਅੰਦਾਜ਼ ‘ਚ, ਜਲਦ ਵੋਖੋ…

Honeypreet Insan

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ‘ਤੇ ਇੱਕ ਰੀਲ ਅਪਲੋਡ ਕੀਤੀ ਹੈ ਜਿਸ ਵਿੱਚ ਰੂਹ ਦੀ ਇੱਕ ਕਤੂਰੇ ਨਾਲ ਖੇਡਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਮਨਮੋਹਕ ਤਸਵੀਰ ਆਈ ਸੀ।

https://www.instagram.com/p/CnRVqUTLOT9/

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ