ਹੁਣੇ-ਹੁਣੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਫਿਰ ਕੀਤਾ ਟਵੀਟ

Honeypreet Insan

ਸਰਸਾ (ਸੱਚ ਕਹੂੰ ਨਿਊਜ਼)। ਜਦੋਂ ਵੀ ਕੋਈ ਆਫ਼ਤ ਆਉਂਦੀ ਹੈ ਤਾਂ ਐੱਨਡੀਆਰਐੱਫ਼ ਹੀ ਸਭ ਤੋਂ ਪਹਿਲਾ ਸੇਵਾ ’ਚ ਆਉਂਦੀ ਹੈ। ਅਜਿਹੇ ’ਚ ਅੱਜ 19 ਜਨਵਰੀ ਦਾ ਦਿਨ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਲਈ ਬੇਹੱਦ ਖਾਸ ਹੈ। ਜਿਸ ਦੇ ਚੱਲਦੇ ਉਨ੍ਹਾਂ ਨੂੰ ਦੇਸ਼ ਦੇ ਪੀਐੱਮ ਸਮੇਤ ਕਈ ਨੇਤਾਵਾਂ ਵੱਲੋਂ ਸਲਾਮ ਕੀਤਾ ਗਿਆ ਹੈ। ਅਸਲ ’ਚ ਅੱਜ ਐੱਨਡੀਆਰਐੱਫ਼ ਦਾ 18ਵਾਂ ਸਥਾਪਨਾ ਦਿਵਸ ਹੈ। ਇਸ ਦਰਮਿਆਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਟਵੀਟ ਲਿਖ ਕੇ ਸਥਾਪਨਾ ਦਿਵਸ ’ਤੇ ਰਾਸ਼ਟਰੀ ਆਫ਼ਤ ਪ੍ਰਤਿਕਿਰਿਆ ਬਲ ਦੀ ਨਿਹਸਵਾਰਥ ਸੇਵਾ ਨੂੰ ਸਲਾਮ ਕੀਤਾ। ਕੁਦਰਤੀ ਆਫ਼ਤਾਂ ਦੇ ਸਮੇਂ ਉਨ੍ਹਾਂ ਦਾ ਸਮਰਪਣ ਅਤੇ ਬਹਾਦਰੀ ਸਾਡੇ ਸਾਰਿਆਂ ਲਈ ਪ੍ਰੇਰਨਾ ਹੈ।

ਪ੍ਰਧਾਨ ਮੰਤਰੀ ਨੇ ਵੀ ਕੀਤਾ ਟਵੀਟ

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਐੱਨਡੀਆਰਐੱਫ ਨੂੰ ਸੱਜਦਾ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

 

LEAVE A REPLY

Please enter your comment!
Please enter your name here