Hoshiarpur BJP News

Hoshiarpur BJP News: ਸਾਬਕਾ ਕੌਂਸਲਰ ਵਿਕਰਮ ਮਹਿਤਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਟਕਸਾਲੀ ਸਾਬਕਾ ਕੌਂਸਲਰ ਵਿਕਰਮ ਮਹਿਤਾ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਮੰਤਰੀ ਤੀਕਸ਼ਣ ਸੂਦ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਪੁਣ ਸ਼ਰਮਾ ਨੇ ਸਿਰੋਪਾ ਦੇ ਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ
ਪੰਜਾਬ  ਸੂਬੇ  ਖਾਸ ਖਬਰ