Hoshiarpur Crime News

Hoshiarpur Crime News: ਹਾਜੀਪੁਰ 'ਚ ਪਤੀ ਵੱਲੋਂ ਚਾਕੂ ਮਾਰ ਕੇ ਪਤਨੀ ਦਾ ਬੇਰਹਿਮੀ ਨਾਲ ਕਤਲ

ਜ਼ਿਲ੍ਹੇ ਦੇ ਹਾਜੀਪੁਰ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਿੰਡ ਦਗਨ ਦੇ ਨਜ਼ਦੀਕ ਸਥਿਤ ਇੱਕ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਵੱਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ