Hoshiarpur Farmers Protest
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Hoshiarpur Farmers Protest: ਹੁਸ਼ਿਆਰਪੁਰ ’ਚ ਕਿਸਾਨਾਂ ਨੇ ਹਾਈਵੇਅ ਕੀਤਾ ਬੰਦ
Published On
By Khushdeep Singh
ਗੰਨੇ ਦੇ ਭਾਅ ’ਚ ਵਾਧੇ ਤੇ ਬਕਾਇਆ ਰਾਸ਼ੀ ਦੀ ਤੁਰੰਤ ਅਦਾਇਗੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਹੁਣ ਤੇਜ਼ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਇੱਕ ਖੰਡ ਮਿੱਲ (ਸ਼ੂਗਰ ਮਿੱਲ) ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨਾਂ ਨੇ ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇਅ) ਦਾ ਇੱਕ ਪਾਸਾ, ਖਾਸ ਤੌਰ ’ਤੇ ਜਲੰਧਰ ਵੱਲ ਜਾਣ ਵਾਲਾ ਰਸਤਾ, ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ।