Hoshiarpur Murder Case
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Hoshiarpur Crime News: ਹੁਸ਼ਿਆਰਪੁਰ ’ਚ ਪਿਓ ਨੇ 17 ਸਾਲਾ ਧੀ ਦਾ ਕਿਰਪਾਨ ਨਾਲ ਕਤਲ ਕੀਤਾ, ਵਾਰਦਾਤ ਮਗਰੋਂ ਫ਼ਰਾਰ
Published On
By Satinder Mathur
ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਵੀਰਵਾਰ ਨੂੰ ਇੱਕ ਪਿਤਾ ਨੇ ਕਥਿਤ ਤੌਰ ’ਤੇ ਆਪਣੀ 17 ਸਾਲਾ ਧੀ ਦਾ ਕਿਰਪਾਨ ਨਾਲ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਪਿਤਾ ਫ਼ਰਾਰ ਹੋ ਗਿਆ।