Hoshiarpur News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Hoshiarpur Borwell Child Rescue: ਜ਼ਿੰਦਗੀ ਦੀ ਜੰਗ ਜਿੱਤਿਆ ਬੋਰਵੈੱਲ ’ਚ ਡਿੱਗਿਆ ਵੰਸ਼ੂ, 9 ਘੰਟਿਆਂ ਬਾਅਦ ਕੱਢਿਆ ਬਾਹਰ
Published On
By Khushdeep Singh
ਸ਼ੁੱਕਰਵਾਰ ਸ਼ਾਮ ਲਗਭਗ 4 ਵਜੇ ਹੁਸ਼ਿਆਰਪੁਰ ਨੇੜੇ ਚੱਕ ਸਮਾਣਾ ਪਿੰਡ ’ਚ ਬੋਰਵੈੱਲ ’ਚ ਡਿੱਗਣ ਵਾਲੇ ਇੱਕ ਚਾਰ ਸਾਲਾ ਬੱਚੇ ਨੂੰ ਐਨਡੀਆਰਐਫ, ਐਸਡੀਆਰਐਫ, ਪੰਜਾਬ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਲਗਭਗ 9 ਘੰਟਿਆਂ ਬਾਅਦ ਸੁਰੱਖਿਅਤ ਕੱਢ ਲਿਆ ਗਿਆ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ’ਚ ਲਿਆ ਗਿਆ ਅਹਿਮ ਫੈਸਲਾ, ਤੁਸੀਂ ਵੀ ਪੜ੍ਹੋ…
Published On
By Sach Kahoon Punjabi Desk
ਬਨੂੜ ਸਬ-ਤਹਿਸੀਲ ਨੂੰ ਕੀਤਾ ਜਾਵੇਗਾ ਅਪਗ੍ਰੇਡ ਹੁਸ਼ਿਆਰਪੁਰ ’ਚ ਨਵੀਂ ਸਬ-ਤਹਿਸੀਲ ਬਣਾਉਣ ਨੂੰ ਮਨਜ਼ੂਰੀ New Sub Tehsil Hoshiarpur: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ’ਤੇ ਹੋਈ। ਮੀਟਿੰਗ ਵਿੱਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ ’ਚ ਇੱਕ […]
Health News: ਪੰਜਾਬ ਦੇ ਇਸ ਜ਼ਿਲ੍ਹੇ ’ਚ ਵੱਧ ਰਹੇ ਖਤਰਨਾਕ ਬਿਮਾਰੀ ਦੇ ਮਰੀਜ਼, ਘਰ-ਘਰ ਕੀਤੀ ਜਾ ਰਹੀ ਅਪੀਲ, ਜਾਣੋ…
Published On
By Sach Kahoon Punjabi Desk
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Health News: ਜ਼ਿਲ੍ਹੇ ’ਚ ਚਿਕਨਗੁਨੀਆ ਦੇ 2 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੀ 24 ਤੱਕ ਪਹੁੰਚ ਗਈ ਹੈ। ਇਸ ਦੌਰਾਨ, ‘ਹਰ ਸ਼ੁੱਕਰਵਾਰ ਡੇਂਗੂ ਅਤੇ ਜੰਗ’ ਮੁਹਿੰਮ ਤਹਿਤ, ਸਿਹਤ ਵਿਭਾਗ ਨੇ ਅੱਜ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਅਗਵਾਈ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ […]
Punjab LPG Tanker Blast: ਐਲਪੀਜੀ ਟੈਂਕਰ ’ਚ ਧਮਾਕਾ, ਘਰ ਤੇ ਦੁਕਾਨਾਂ ਸੜੀਆਂ, ਜਾਣੋ ਮੌਕੇ ਦੇ ਹਾਲਾਤ
Published On
By Sach Kahoon Punjabi Desk
ਹਾਈਵੇਅ ’ਤੇ ਧਰਨਾ-ਪ੍ਰਦਰਸ਼ਨ ਐੱਸਪੀ ਬੋਲੇ, 3 ਤੋਂ 4 ਲੋਕਾਂ ਦੇ ਮਰਨ ਦੀ ਸੂਚਨਾ ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Punjab LPG Tanker Blast: ਪੰਜਾਬ ਦੇ ਹੁਸ਼ਿਆਰਪੁਰ ’ਚ ਸ਼ੁੱਕਰਵਾਰ ਰਾਤ ਨੂੰ ਸਬਜ਼ੀ ਨਾਲ ਭਰੀ ਇੱਕ ਪਿਕਅੱਪ (ਛੋਟੀ ਟਰਾਲੀ) ਇੱਕ ਐਲਪੀਜੀ ਟੈਂਕਰ ਨਾਲ ਟਕਰਾ ਗਈ, ਜਿਸ ਕਾਰਨ ਧਮਾਕਾ ਹੋ ਗਿਆ। ਇਸ ਤੋਂ ਬਾਅਦ ਇਸ ’ਚ ਅੱਗ ਲੱਗ ਗਈ। ਗੈਸ […]
Power Cut: ਸਾਵਧਾਨ, ਪੰਜਾਬ ਇਸ ਦਿਨ ਲੱਗੇਗਾ ਲੰਬਾ ਬਿਜ਼ਲੀ ਦਾ ਕੱਟ, ਇਨ੍ਹਾਂ ਇਲਾਕਿਆਂ ’ਚ ਨਹੀਂ ਆਵੇਗੀ ਬਿਜ਼ਲੀ
Published On
By Sach Kahoon Punjabi Desk
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Power Cut: 11 ਦਸੰਬਰ ਨੂੰ ਪੰਜਾਬ ’ਚ ਬਿਜਲੀ ਦਾ ਲੰਬਾ ਕੱਟ ਲੱਗੇਗਾ। ਜਾਣਕਾਰੀ ਅਨੁਸਾਰ ਪੰਜਾਬ ਦੇ ਹੁਸ਼ਿਆਰਪੁਰ ’ਚ 11 ਕੇਵੀ ਕੈਲੋ ਯੂਪੀਐਸ ਫੀਡਰਾਂ ਦੀ ਲੋੜੀਂਦੀ ਸਾਂਭ-ਸੰਭਾਲ ਤੇ ਦਰੱਖਤਾਂ ਦੀ ਕਟਾਈ ਕਾਰਨ 11 ਦਸੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੇਠਲੇ ਪਿੰਡਾਂ ਨੂੰ ਸਪਲਾਈ ਪ੍ਰਭਾਵਿਤ ਰਹੇਗੀ। ਇਸ ਤਹਿਤ […]
Crime News: ਖੇਤ ’ਚ ਕੰਮ ਕਰ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
Published On
By Sach Kahoon Punjabi Desk
ਨਾਂਅ ਪੁੱਛ ਕੇ ਕੀਤਾ ਫਾਇਰ | Crime News ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Crime News: ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ’ਚ ਦੇਰ ਰਾਤ ਬਾਈਕ ਸਵਾਰ ਚਾਰ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਬਾਅਦ ’ਚ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ 35 […]
Road Accident: ਅਣਪਛਾਤੇ ਵਾਹਨ ਨੇ ਸਕੂਟਰ ਨੂੰ ਮਾਰੀ ਟੱਕਰ, ਲੜਕੀ ਦੀ ਮੌਤ
Published On
By Sach Kahoon Punjabi Desk
ਮਹਿਲਾ ਗੰਭੀਰ ਰੂਪ ਨਾਲ ਹੋਈ ਹੈ ਜ਼ਖਮੀ | Road Accident ਸ਼ੋਅਰੂਪ ’ਚ ਕੰਮ ਕਰਨ ਜਾ ਰਹੀਆਂ ਸਨ ਦੋਵੇਂ ਮਹਿਲਾ | Road Accident ਦਸੂਹਾ (ਸੱਚ ਕਹੂੰ ਨਿਊਜ਼)। Road Accident: ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ’ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਅਣਪਛਾਤੇ ਵਾਹਨ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਇੱਕ […]
ਨਹਿਰ ’ਚੋਂ ਮਿਲੀ ਲੜਕੀ ਦੀ ਲਾਸ਼, ਅਗਲੇ ਮਹੀਨੇ ਜਾਣਾ ਸੀ ਕੈਨੇਡਾ
Published On
By Sach Kahoon Punjabi Desk
ਹੁਸ਼ਿਆਰਪੁਰ ਵਿਖੇ ਨਹਿਰ ’ਚ ਬਰਾਮਦ ਹੋਈ ਹੈ ਲਾਸ਼ | Hoshiarpur News ਘਰੋਂ ਗਈ ਸੀ ਕੋਚਿੰਗ ਲਈ, ਨਹਿਰ ਕਿਨਾਰੇ ਪੁਲ ਤੋਂ ਮਿਲੀ ਸਕੂਟੀ | Hoshiarpur News ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Hoshiarpur News: ਪੰਜਾਬ ਦੇ ਹੁਸ਼ਿਆਰਪੁਰ ਵਿਖੇ ਮੁਕੇਰਿਆਂ ਨਹਿਰ ਤੋਂ ਇੱਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ’ਤੇ ਪਹੁੰਚੇ ਪੁਲਿਸ ਦੇ ਅਧਿਕਾਰੀਆਂ ਦੀ ਟੀਮ ਵੱਲੋਂ […]
Punjab News: ਮੌਸਮ ਦੇ ਬਦਲਦੇ ਰੰਗ
Published On
By Sach Kahoon Punjabi Desk
Punjab News: ਬੀਤੇ ਦਿਨੀਂ ਪੰਜਾਬ ਦੇ ਹੁਸ਼ਿਆਰਪੁਰ ’ਚ ਜਿਸ ਤਰ੍ਹਾਂ ਇੱਕਦਮ ਆਈ ਭਾਰੀ ਵਰਖਾ ਨੇ ਤਬਾਹੀ ਮਚਾਈ ਹੈ ਉਹ ਮੈਦਾਨੀ ਖੇਤਰ ਦੇ ਲੋਕ ਲਈ ਅਚੰਭਾ ਸੀ ਹੜ੍ਹਾਂ ਵਰਗੇ ਹਾਲਾਤ ਬਣਨ ਨਾਲ 9 ਵਿਅਕਤੀਆਂ ਦੀ ਮੌਤ ਹੋ ਗਈ ਮੁਹਾਲੀ ਦੇ ਇੱਕ ਹਸਪਤਾਲ ’ਚ ਪਾਣੀ ਦਾਖ਼ਲ ਹੋ ਗਿਆ ਤੇ ਮਰੀਜ਼ਾਂ ਨੂੰ ਭਾਜੜ ਪੈ ਗਈ ਇਸੇ ਤਰ੍ਹਾਂ ਹਰਿਆਣਾ […]
Hoshiarpur News: ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ, ਵਿੱਤੀ ਸਹਾਇਤਾ ਦੇਣ ਦਾ ਐਲਾਨ
Published On
By Sach Kahoon Punjabi Desk
ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ (ਅਸ਼ਵਨੀ ਚਾਵਲਾ) ਚੰਡੀਗੜ੍ਹ। Hoshiarpur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ […]
Punjab News: ਮੀਂਹ ਦਾ ਕਹਿਰ, ਚੋਅ ’ਚ ਰੁੜੀ ਇਨੋਵਾ, ਇੱਕੋ ਪਰਿਵਾਰ ਦੇ 10 ਮੈਂਬਰ ਸਨ ਸਵਾਰ
Published On
By Sach Kahoon Punjabi Desk
ਬਾਰਾਤੀਆਂ ਨਾਲ ਭਰੀ ਸੀ ਇਨੋਵਾ ਕਾਰ | Punjab News 10 ਲੋਕ ਪਾਣੀ ’ਚ ਰੁੜੇ, ਬਚਾਅ ਕਾਰਜ਼ ਜਾਰੀ | Punjab News ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Punjab News: ਹੁਸ਼ਿਆਰਪੁਰ ਵਿਖੇ ਗੜ੍ਹਸ਼ੰਕਰ ਤਹਿਸੀਲ ਅਧੀਨ ਪੈਂਦੇ ਪਿੰਡ ਜੇਜੋਂ ’ਚ ਵੱਡਾ ਹਾਦਸਾ ਵਾਪਰਿਆ ਹੈ। ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੀ ਬਾਰਾਤੀਆਂ ਨਾਲ ਭਰੀ ਕਾਰ ਜੇਜੋਂ ਵਿਖੇ ਖੱਡ […]
ਮੁਕੇਰੀਆਂ ਹਾਦਸੇ ’ਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਲਈ ਪੰਜਾਬ CM ਵੱਲੋਂ ਸਹਾਇਤਾ ਰਾਸ਼ੀ ਦਾ ਐਲਾਨ
Published On
By Sach Kahoon Punjabi Desk
1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ | Road Accident ਮਹਿਲਾ ਮੁਲਾਜ਼ਮ ਸਮੇਤ ਹੋਈ ਹੈ 4 ਪੁਲਿਸ ਮੁਲਾਜ਼ਮਾਂ ਦੀ ਮੌਤ | Road Accident ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਅੱਜ ਸਵੇਰੇ ਮੁਕੇਰਿਆਂ ਵਿਖੇ ਜਲੰਧਰ-ਪਠਾਨਕੋਟ ਰੋੜ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਪੁਲਿਸ ਦੀ […]