Hoshiarpur

Train Accident: ਪੰਜਾਬ ‘ਚ ਵਾਪਰਿਆ ਰੇਲ ਹਾਦਸਾ, ਟੈਰਕਟਰ-ਟਰਾਲੀ ਨਾਲ ਹੋਈ ਟੱਕਰ

ਟਰੈਕਟਰ-ਟਰਾਲੀ ਟਕਰਾਉਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ  ਹੁਸ਼ਿਆਰਪੁਰ। Train Accident:  ਹੁਸ਼ਿਆਰਪੁਰ ’ਚ ਇੱਕ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਈ। ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਟਰੇਨ ਨਾਲ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਟਰੇਨ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਦੇ ਪਰਖੱਚੇ ਉਡ ਗਏ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਹ ਵੀ ਪੜ੍ਹੋ: […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident : ਹੁਸ਼ਿਆਰਪੁਰ ’ਚ ਭਿਆਨਕ ਸੜਕ ਹਾਦਸਾ, ਔਰਤ ਸਮੇਤ ਚਾਰ ਲੋਕ ਜਿਉਂਦੇ ਸੜੇ

ਟਰੱਕ ਨਾਲ ਟਕਰਾਈ ਕਾਰ, ਲੱਗੀ ਅੱਗ | Road Accident ਜਲੰਧਰ ਤੋਂ ਪਠਾਨਕੋਟ ਜਾ ਰਹੇ ਸਨ | Road Accident ਦਸੂਹਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ’ਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 5 ਨੌਜਵਾਨਾਂ ਦੀ ਜਿਉਂਦਾ ਸੜ ਕੇ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਜ਼ਖਮੀ ਵੀ ਹੋਏ ਸਨ। ਜ਼ਖਮੀ ਹੋਏ […]
ਪੰਜਾਬ  Breaking News  ਖਾਸ ਖਬਰ 

ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸੇ ’ਚ 3 ਸਾਲਾ ਬੱਚੀ ਤੇ ਪਿਤਾ ਦੀ ਮੌਤ

ਹੁਸ਼ਿਆਰਪੁਰ। ਦਸੂਹਾ ਦੇ ਕੋਲ ਪੈਂਦੇ ਕਸਬੇ ਉੱਚੀ ਬੱਸੀ ਪੈਟਰੋਲ ਪੰਪ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ 3 ਸਾਲਾ ਬੱਚੇ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ। ਜਦੋਂਕਿ 2 ਹੋਰ ਲੋਕ ਗੰਭੀਰ ਰੂਪ ਜ਼ਖਮੀ ਹੋ ਗਏ ਹਨ।  ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਰਾਹਗੀਰਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਖੱਡ ’ਚ ਟਰੈਕਟਰ-ਟਰਾਲੀ ਪਲਟਣ ਨਾਲ 3 ਜਣਿਆਂ ਦੀ ਮੌਤ

Road Accident : ਹਾਦਸੇ ’ਚ 11 ਜਣੇ ਜਖਮੀ (ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ। ਹੁਸ਼ਿਆਰਪੁਰ ‘ਚ ਵਾਪਰੇ ਭਿਆਨਕ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 11 ਜਣੇ ਜਖਮੀ ਹੋ ਗਏ ਹਨ। ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰਟਰਾਲੀ ਖੁਰਾਲਗੜ੍ਹ ਗੜ੍ਹਸ਼ੰਕਰ ਰੋਡ ’ਤੇ ਪਿੰਡ ਗੜ੍ਹੀ ਮਾਨਸੋਵਾਲ ਨੇੜੇ ਇੱਕ ਡੂੰਘੀ ਖੱਡ ’ਚ ਜਾ ਪਲਟੀ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ

ਬਜਟ ਵਿਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ (Medical College) ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ […]
ਪੰਜਾਬ  Breaking News  ਸੂਬੇ  ਖਾਸ ਖਬਰ 

ਹੁਸ਼ਿਆਰਪੁਰ : ਸਾਬਕਾ ਫੌਜੀ ਵੱਲੋਂ ਥਾਣੇ ‘ਚ ਮੁਨਸ਼ੀ ਦਾ ਗੋਲੀ ਮਾਰ ਕੇ ਕਤਲ

ਹੁਸ਼ਿਆਰਪੁਰ : ਸਾਬਕਾ ਫੌਜੀ ਵੱਲੋਂ ਥਾਣੇ ‘ਚ ਮੁਨਸ਼ੀ ਦਾ ਗੋਲੀ ਮਾਰ ਕੇ ਕਤਲ ਸੱਚ ਕਹੂੰ ਨਿਊਜ਼, ਹੁਸ਼ਿਆਰਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮਹਿਲਪੁਰ ‘ਚ ਡਿਊਟੀ ‘ਤੇ ਤਾਇਨਾਤ ਮੁਨਸ਼ੀ ਨੂੰ ਸਾਬਕਾ ਫੌਜੀ ਵੱਲੋਂ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਮਿਲੀ ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਮੁਨਸ਼ੀ ਅਮਰਜੀਤ ਸਿੰਘ ਨੂੰ ਸੇਵਾ ਮੁਕਤ ਫੌਜੀ ਸੁਰਿੰਦਰ ਸਿੰਘ (55) ਨੇ […]
ਦੇਸ਼ 

ਲੋਕ ਸਭਾ ਹਲਕਾ ਹੁਸ਼ਿਆਰਪੁਰ : ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਆਪਣਿਆਂ ਤੋਂ ਡਰ

ਦੋਹਾਂ ਪਾਰਟੀਆਂ ਅੰਦਰ ਬਾਗੀ ਸੁਰਾਂ ਸਰਗਰਮ ਹੁਸ਼ਿਆਰਪੁਰ, ਰਾਜਨ ਮਾਨ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ  ਮੁੱਖ ਟੱਕਰ ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਦਰਮਿਆਨ ਬਣੀ ਹੋਈ ਹੈ ਤੇ ਇਨ੍ਹਾਂ ਦੋਵਾਂ ਉਮੀਦਵਾਰਾਂ ਨੂੰ ਵਿਰੋਧੀਆਂ ਦੇ ਨਾਲ-ਨਾਲ ਆਪਣਿਆਂ ਤੋਂ ਵੀ ਖਤਰਾ ਬਣਿਆ ਹੋਇਆ ਹੈ ਕਾਂਗਰਸ ਪਾਰਟੀ ਵੱਲੋਂ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ […]
ਪੰਜਾਬ  Breaking News 

ਹੁਸ਼ਿਆਰਪੁਰ : ਹਾਦਸੇ ‘ਚ 2 ਦੀ ਮੌਤ, 12 ਜ਼ਖਮੀ

ਹੁਸ਼ਿਆਰਪੁਰ । ਹੁਸ਼ਿਆਰਪੁਰ ਸਥਿਤ ਕਸਬਾ ਗੜ੍ਹਸ਼ੰਕਰ ਦੇ ਨੇੜੇ ਬੀਤੀ ਰਾਤ ਇਕ ਟੈਂਕਰ ਅਤੇ ਟਾਟਾ 407 ਦੀ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਦਿÂਕ ਪਰਿਵਾਰ ਆਪਣੇ ਪਿੰਡ ਸੋਲੀ ਨਿਵਾਸੀ ਕੁਝ ਲੋਕ ਆਪਣੇ ਹੋਰ ਰਿਸ਼ਤੇਦਾਰਾਂ ਨਾਲ ਕਿਸੇ ਲੁਧਿਆਣਾ ਰਿਸ਼ਤੇਦਾਰ ਦੇ ਵਿਆਹ […]
ਪੰਜਾਬ  Breaking News 

ਹੁਸ਼ਿਆਰਪੁਰ ਦੀ ‘ਸਾਂਝੀ ਰਸੋਈ’ ਬਣੀ ਖਿੱਚ ਦਾ ਕੇਂਦਰ

ਹੁਸ਼ਿਆਰਪੁਰ ਜ਼ਿਲ੍ਹਾ ‘ਸਾਂਝੀ ਰਸੋਈ’ ਨੂੰ ਏ.ਸੀ. ਕਰਕੇ ਪੰਜਾਬ ਭਰ ‘ਚੋਂ ਬਣਿਆ ਮੋਹਰੀ ਰਾਜੀਵ ਸ਼ਰਮਾ,ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਗਰੀਬ, ਬੇਸਹਾਰਾ ਅਤੇ ਬੇਘਰੇ ਵਿਅਕਤੀਆਂ ਲਈ ਖੋਲ੍ਹੀ ਗਈ ‘ਸਾਂਝੀ ਰਸੋਈ’ ਪੂਰੇ ਪੰਜਾਬ ਵਿੱਚ ਖਿੱਚ ਦਾ ਕੇਂਦਰ ਬਣ ਗਈ ਹੈ, ਕਿਉਂਕਿ ਪੰਜਾਬ ਦੀ ਇਹ ਇਕਲੌਤੀ ‘ਸਾਂਝੀ ਰਸੋਈ’ ਹੈ, ਜਿਸ ਦੇ ਹਾਲ ਨੂੰ ਏ.ਸੀ. ਦੀ ਸੁਵਿਧਾ ਪ੍ਰਦਾਨ […]
ਪੰਜਾਬ