Hospital Cylinder Blast Punjab

Hospital Blast News: ਕਲਾਨੌਰ ਦੇ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਧਮਾਕਾ

ਗੁਰਦਾਸਪੁਰ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦੁਪਹਿਰ ਵੇਲੇ ਹੋਏ ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਇਹ ਦੂਰ-ਦੂਰ ਤੱਕ ਸੁਣਾਈ ਦਿੱਤੀ
ਪੰਜਾਬ  ਸੂਬੇ  ਖਾਸ ਖਬਰ