Hot Waves
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Hot Waves: ਅੱਗ ਵਰ੍ਹਾਉਂਦੀ ਗਰਮੀ ਨੇ ਲੋਕਾਂ ਨੂੰ ਘਰਾਂ ’ਚ ‘ਤਾੜਿਆ’
Published On
By Ravinder Sharma
ਭਾਰੀ ਗਰਮੀ ਕਾਰਨ ਸੰਗਰੂਰ ਦੇ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ ਸਾਰੇ ਬਾਜ਼ਾਰਾਂ ਤੇ ਗਲੀਆਂ ਵਿੱਚ ਸੁੰਨ ਪਸਰੀ ਹੋਈ ਹੈ। ਦੁਪਹਿਰ ਸਮੇਂ ਕੋਈ ਟਾਵਾਂ ਟਾਵਾਂ ਵਿਅਕਤੀ ਹੀ ਸੜਕਾਂ ਤੇ ਨਜ਼ਰ ਆਉਂਦਾ ਹੈ ਇੱਕ ਗਰਮੀ ਦਾ ਤਾਪ ਤੇ ਉੱਤੋਂ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ।