HRTC ਬੱਸ ਖੱਡ ’ਚ ਡਿੱਗੀ, 40 ਜਣੇ ਜਖਮੀ

Road Accident Shimla

ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਵੀਰਵਾਰ ਸਵੇਰੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਸੜਕ ਤੋਂ ਫਿਸਲ ਕੇ ਖੱਡ ‘ਚ ਡਿੱਗਣ ਕਾਰਨ ਕਰੀਬ 40 ਲੋਕ ਜ਼ਖਮੀ ਹੋ ਗਏ। (Road Accident Shimla)

ਇਹ ਵੀ ਪੜ੍ਹੋ : ਕਿਸਾਨ ਸੁਯੰਕਤ ਮੋਰਚੇ ਨੇ ਕੇਂਦਰ ਦੇ ਪੁਤਲੇ ਫੂਕੇ, ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ

ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਬੁਲਾਰੇ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐਚਆਰਟੀਸੀ ਬੱਸ ਮੰਡੀ ਜ਼ਿਲ੍ਹੇ ਦੇ ਕਾਰਸੋਗ ਸਬ-ਡਿਵੀਜ਼ਨ ਨੇੜੇ ਕਸੋਲ ਵਿਖੇ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗੀ । ਬੁਲਾਰੇ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ। ਇਸ ਹਾਦਸੇ ‘ਚ 40 ਲੋਕ ਜ਼ਖਮੀ ਹੋ ਗਏ।

LEAVE A REPLY

Please enter your comment!
Please enter your name here