Humanitarian Service

Body Donation: ਦੇਹਾਂਤ ਤੋਂ ਬਾਅਦ ਵੀ ਮਾਨਵਤਾ ਦੀ ਸੇਵਾ ਦਾ ਪੱਲਾ ਨਹੀਂ ਛੱਡਿਆ ਸੇਵਾਦਾਰ ਮਾਤਾ ਸ਼ਸ਼ੀ  ਬਾਲਾ ਇੰਸਾਂ ਨੇ

ਡੇਰਾ ਸੱਚਾ ਸੌਦਾ ਦੇ ਸੇਵਾਦਾਰ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦੇ ਹੋਏ ਜਿੱਥੇ ਜਿਉਂਦੇ ਜੀਅ ਮਾਨਵਤਾ ਦੀ ਸੇਵਾ ਕਰਦੇ ਹਨ ਉੱਥੇ ਦੇਹਾਂਤ ਤੋਂ ਬਾਅਦ ਵੀ ਮਾਨਵਤਾ ਦੀ ਸੇਵਾ ਦਾ ਪੱਲਾ ਨਹੀਂ ਛੱਡਦੇ। ਇਸੇ ਤਹਿਤ ਜੋਨ 1 ਦੀ ਸੱਚੀ ਪਾਣੀ ਸੰਮਤੀ ਮਲੋਟ ਦੀ ਸੇਵਾਦਾਰ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ