ਮੱਧ ਪ੍ਰਦੇਸ਼ ’ਚ ਮਨੁੱਖਤਾ ਦੀ ਸੇਵਾ ਨੂੰ ਦਿੱਤੀ ਰਫ਼ਤਾਰ

Humanity

ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ 60 ਪਰਿਵਾਰਾਂ ਨੂੰ ਵੰਡੇ ਕੰਬਲ (Humanity)

ਢੋਢਰ (ਮੱਧ ਪ੍ਰਦੇਸ਼)। ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ (Humanity) ਬਲਾਕ ਢੋਢਰ ਮੱਧ ਪ੍ਰਦੇਸ਼ ’ਚ ਨਾਮ ਚਰਚਾ ਕਰਵਾਈ ਗਈ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਕੀਤੀ ਗਈ। ਇਸ ਤੋਂ ਬਾਅਦ ਕਵੀਰਾਜਾਂ ਨੇ ਸ਼ਬਦਬਾਣੀ ਕੀਤੀ। ਨਾਮ ਚਰਚਾ ਦੌਰਾਨ ਸਾਧ-ਸੰਗਤ (Humanity) ਨੇ 60 ਪਰਿਵਾਰਾਂ ਨੂੰ ਕੰਬਲ ਵੰਡੇ। ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਮੱਧ ਪ੍ਰਦੇਸ਼ ਦੀ ਸਾਧ-ਸੰਗਤ ਨੇ ਹੱਥ ਖੜ੍ਹੇ ਕਰ ਕੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਤੇਜ਼ੀ ਨਾਲ ਕਰਨ ਦਾ ਪ੍ਰਣ ਦੁਹਰਾਇਆ। ਤੁਹਾਨੂੰ ਦੱਸ ਦਈਏ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 147 ਮਾਨਵਤਾ ਭਲਾਈ (Humanity) ਦੇ ਕੰਮ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ