Children Stories
Breaking News
ਮਾਨਵਤਾ ਭਲਾਈਕਾਰਜ
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Social Welfare Activities: ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰਾ ਨੇ 75 ਜ਼ਰੂਰਤਮੰਦ ਬੱਚਿਆਂ ਨੂੰ ਖਿਡੌਣੇ ਅਤੇ ਫ਼ਲ ਵੰਡੇ
Published On
By Satinder Mathur
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ ਐਮਐਸਜੀ ਆਈਟੀ ਵਿੰਗ ਦੇ ਸੇਵਾਦਾਰਾਂ ਵੱਲੋਂ ਮਾਨਵਤਾ ਭਲਾਈ ਦਾ ਕਾਰਜ ਕਰਦਿਆਂ 75 ਜ਼ਰੂਰਤਮੰਦ ਬੱਚਿਆਂ ਨੂੰ ਖਿਡੌਣੇ ਅਤੇ ਫ਼ਲ ਵੰਡੇ ਗਏ। ਇਸ ਉਪਰਾਲੇ ਰਾਹੀਂ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਉਨ੍ਹਾਂ ਨੂੰ ਖੁਸ਼ੀ ਦੇ ਪਲ
Malout News: ਇੱਕੋ ਮਰੀਜ਼ ਲਈ ਚਾਰ ਯੂਨਿਟ ਖੂਨਦਾਨ ਕਰਕੇ ਮਾਨਵਤਾ ਪ੍ਰਤੀ ਆਪਣਾ ਫਰਜ਼ ਨਿਭਾਇਆ
Published On
By Ravinder Sharma
ਸੱਚੇ ਨਿਮਰ ਸੇਵਾਦਾਰਾਂ ਨੇ ਕੀਤੀ ਸੇਵਾਦਾਰਾਂ ਦੀ ਪ੍ਰਸੰਸਾ
Tree Plantation: ਅਸਟਰੇਲੀਆ ਦੀ ਸਾਧ-ਸੰਗਤ ਨੇ ਵਾਤਾਵਰਨ ਦੀ ਸੁੱਧਤਾ ਲਈ ਲਾਏ 400 ਬੂਟੇ
Published On
By Khushdeep Singh
ਅਭਿਆਨ ਦੌਰਾਨ ਸੇਵਾਦਾਰਾਂ ਨੇ ‘ਬੂਟੇ ਲਾਓ, ਧਰਤੀ ਬਚਾਓ’ ਦਾ ਸੰਦੇਸ਼ ਦਿੱਤਾ ਉਨ੍ਹਾਂ ਪ੍ਰਣ ਕੀਤਾ ਕਿ ਉਹ ਸਿਰਫ਼ ਬੂਟੇ ਲਾਉਣਗੇ ਹੀ ਨਹੀਂ, ਸਗੋਂ ਉਨ੍ਹਾਂ ਦੇ ਵੱਡੇ ਹੋਣ ਤੱਕ ਉਨ੍ਹਾਂ ਦੀ ਦੇਖ-ਭਾਲ ਵੀ ਕਰਨਗੇ ਤਾਂਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਮਿਲ ਸਕੇ
Eye Donation: ਦੋ ਹਨ੍ਹੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰ ਗਈ ਡੇਢ ਸਾਲ ਦੀ ਮਾਸੂਮ ਆਸਥਾ
Published On
By Khushdeep Singh
ਤੇਜ਼ ਬੁਖਾਰ ਕਾਰਨ ਦੁਨੀਆ ਛੱਡ ਗਈ ਨੰਨ੍ਹੀ ਬੱਚੀ, ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ਅਤੇ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਦੀ ਇੱਕ ਮਿਸਾਲੀ ਉਦਾਹਰਨ ਪੇਸ਼ ਕਰ ਰਹੇ ਹਨ।
Walfare Work: ਨੇਕੀ, ਬਜ਼ੁਰਗ ਮਾਤਾ ਨੂੰ ਮੁੱਕਿਆ ਮੀਂਹ ਦੇ ਦਿਨਾਂ ’ਚ ਘਰ ਦੀ ਛੱਤ ਚੋਣ ਦਾ ਡਰ
Published On
By Khushdeep Singh
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਨਦਾਮਪੁਰ ਅਧੀਨ ਪੈਂਦੇ ਪਿੰਡ ਡੇਹਲੇਵਾਲ ਵਿਖੇ ਬਲਾਕ ਨਦਾਮਪੁਰ ਅਤੇ ਭਵਾਨੀਗੜ੍ਹ ਦੀ ਸਾਧ-ਸੰਗਤ ਨੇ ਇੱਕ ਲੋੜਵੰਦ ਪਰਿਵਾਰ ਦੇ ਕਮਰੇ ਦੀ ਖਸਤਾ ਹਾਲ ਛੱਤ ਬਦਲ ਕੇ ਇਨਸਾਨੀ ਫਰਜ਼ ਨਿਭਾਇਆ
Body Donation News: ਆਤਮਾ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
Published On
By Khushdeep Singh
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਰਾਜਗੜ੍ਹ ਸਲਾਬਤਪੁਰਾ ਦੇ ਪਿੰਡ ਭਾਈਰੂਪਾ ਵਾਸੀ ਆਤਮਾ ਸਿੰਘ ਇੰਸਾਂ (90) ਨੇ ਨਗਰ ਭਾਈਰੂਪਾ ਦੇ 14ਵੇਂ ਅਤੇ ਪਰਿਵਾਰ ਦੇ ਦੂਜੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਗਿਆ।
Body Doantion: ਬਲਦੇਵ ਕੌਰ ਇੰਸਾਂ ਨੇ ਖੱਟਿਆ ਨੇਤਰਦਾਨੀ ਤੇ ਸਰੀਰਦਾਨੀ ਹੋਣ ਦਾ ਮਾਣ
Published On
By Khushdeep Singh
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਭੁੱਚੋ ਮੰਡੀ ਦੇ ਪਿੰਡ ਤੁੰਗਵਾਲੀ ਵਾਸੀ ਬਲਦੇਵ ਕੌਰ ਇੰਸਾਂ (76) ਪਤਨੀ ਗੁਰਦੇਵ ਸਿੰਘ ਇੰਸਾਂ ਨੇ ਨੇਤਰਦਾਨੀ ਅਤੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਹ ਬਲਾਕ ਭੁੱਚੋ ਮੰਡੀ ਦੇ 35ਵੇਂ ਅਤੇ ਪਿੰਡ ਤੁੰਗਵਾਲੀ ਦੇ 21ਵੇਂ ਸਰੀਰਦਾਨੀ ਬਣੇ ਹਨ।
Ashiana Campaign: ਆਸ਼ਿਆਣਾ ਮੁਹਿੰਮ ਤਹਿਤ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਲੋੜਵੰਦ ਨੂੰ ਬਣਾ ਕੇ ਦਿੱਤਾ ਮਕਾਨ
Published On
By Khushdeep Singh
ਬਲਾਕ ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਮਾਤਾ ਮਲਕੀਤ ਕੌਰ ਪਤਨੀ ਮਹਿੰਦਰ ਸਿੰਘ ਨੂੰ ਪੂਰਾ ਮਕਾਨ ਬਣਾ ਕੇ ਦਿੱਤਾ। ਹਾਸਲ ਹੋਈ ਜਾਣਕਾਰੀ ਮੁਤਾਬਕ ਮਾਤਾ ਮਲਕੀਤ ਕੌਰ ਤੇ ਉਸਦਾ ਦਾ ਪਤੀ ਮਹਿੰਦਰ ਸਿੰਘ ਦੋਨੋਂ ਹੀ ਬਜ਼ੁਰਗ ਸਨ ਤੇ ਬਹੁੱਤ ਲੋੜਵੰਦ ਸਨ।
Ghagga News: ਪਰਸ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕੀਤੀ ਪੇਸ਼
Published On
By Khushdeep Singh
ਬੀਤੀ ਕੱਲ੍ਹ ਤੇਜ਼ ਬਾਰਿਸ਼ ਦੌਰਾਨ ਸੜਕ ਕਿਨਾਰੇ ਮਿਲੇ ਪਰਸ ਨੂੰ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਘੱਗਾ ਦੇ ਸੇਵਾਦਾਰਾਂ ਨੇ ਉਸ ਦੇ ਅਸਲ ਮਾਲਕ ਤੱਕ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ। ਪਰਸ ’ਚੋਂ ਮਿਲੇ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਤੇ ਹੋਰ ਦਸਤਾਵੇਜ਼ਾਂ ਦੀ ਮਦਦ ਨਾਲ ਪਰਸ ਦੇ ਮਾਲਕ ਦੀ ਪਛਾਣ ਕੀਤੀ ਗਈ।
Blood Donation Camp: ਡੇਰਾ ਸ਼ਰਧਾਲੂਆਂ ਵੱਲੋਂ ਥੈਲੇਸੀਮੀਆ ਪੀੜਤ ਬੱਚਿਆਂ ਲਈ 94 ਯੂਨਿਟ ਖੂਨਦਾਨ
Published On
By Ravinder Sharma
ਇਸ ਕੈਂਪ ’ਚ ਸਿਵਲ ਹਸਪਤਾਲ ਬਠਿੰਡਾ ਅਤੇ ਆਦੇਸ਼ ਹਸਪਤਾਲ ਬਠਿੰਡਾ ਦੀਆਂ ਬਲੱਡ ਬੈਂਕ ਟੀਮਾਂ ਨੇ ਪਹੁੰਚ ਕੇ 94 ਯੂਨਿਟ ਖੂਨ ਇਕੱਤਰ ਕੀਤਾ। ਕੈਂਪ ’ਚ ਖੂਨਦਾਨੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੀ ਵਰਦੀ ਪਹਿਨ ਕੇ ਪੂਰੇ ਉਤਸ਼ਾਹ ਨਾਲ ਪੁੱਜੇ ਪੀੜਤ ਬੱਚਿਆਂ ਦੀ ਤੰਦਰੁਸਤੀ ਦੀ ਕਾਮਨਾ ਕਰਦਿਆਂ ਹੋਇਆਂ ਖੂਨਦਾਨ ਕੀਤਾ।
Heavy Rain: ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਤੇਜ਼ ਹਨ੍ਹੇਰੀ ਤੇ ਮੀਂਹ ਕਾਰਨ ਸੜਕ ਤੇ ਡਿੱਗੇ ਦਰੱਖਤਾਂ ਨੂੰ ਹਟਾਇਆ
Published On
By Satinder Mathur
ਮਾਨਵਤਾ ਭਲਾਈ ਕਾਰਜਾਂ ਨੂੰ ਸਮਰਪਿਤ ਹਰ ਸਮੇਂ ਤਿਆਰ ਰਹਿਣ ਵਾਲੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਸੇਵਾ ਦਾ ਕੋਈ ਮੌਕਾ ਨਹੀਂ ਛੱਡਦੇ। ਅੱਜ ਅਜਿਹੀ ਹੀ ਇੱਕ ਸੇਵਾ ਦੀ ਮਿਸਾਲ ਬਲਾਕ ਘੱਗਾ ਦੇ ਸੇਵਾਦਾਰਾਂ ਨੇ ਕਾਇਮ ਕੀਤੀ ਹੈ। ਬਲਾਕ ਘੱਗਾ ਦੇ ਅਣਥੱਕ ਸੇਵਾਦਾਰ ਜਗਜੀਤ ਸਿੰਘ ਇੰਸਾਂ (ਜੱਗੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੌਸਮ
Woman Reunited With Family: ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਨੂੰ ਪਰਿਵਾਰ ਨਾਲ ਮਿਲਾਇਆ
Published On
By Satinder Mathur
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਬਲਾਕ ਸੰਗਰੂਰ ਦੀ ਮੰਦਬੁੱਧੀ ਸਾਂਭ-ਸੰਭਾਲ ਟੀਮ ਦੇ ਸੇਵਾਦਾਰਾਂ ਨੇ ਇੱਕ ਮਾਨਸਿਕ ਪੱਖੋਂ ਪ੍ਰੇਸ਼ਾਨ ਬਜ਼ੁਰਗ ਔਰਤ ਦੀ ਸਾਂਭ ਸੰਭਾਲ ਕਰਕੇ ਉਸ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਹੈ।