Hunar Punjab Portal

Aman Arora Employment News: ‘ਹੁਨਰ ਪੰਜਾਬ’ ਪੋਰਟਲ ਰਾਹੀਂ ਨੌਜਵਾਨਾਂ ਨੂੰ ਮਿਲਣ ਲੱਗੇ ਰੁਜ਼ਗਾਰ ਦੇ ਮੌਕੇ, 47 ਦਿਨਾਂ ’ਚ ਕੰਪਨੀਆਂ ਵੱਲੋਂ 200 ਤੋਂ ਵੱਧ ਅਰਜ਼ੀਆਂ : ਮੰਤਰੀ ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ‘ਹੁਨਰ ਪੰਜਾਬ’ ਪੋਰਟਲ ਨੂੰ ਸ਼ੁਰੂਆਤੀ ਪੱਧਰ ’ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਪੋਰਟਲ ਰਾਹੀਂ ਟਾਟਾ ਸਟੀਲ, ਕਾਂਸਾਈ ਨੈਰੋਲੈਕ, ਐਲ.ਟੀ. ਫੂਡਜ਼ ਅਤੇ ਹੈਪੀ ਫੋਰਜਿੰਗਜ਼ ਵਰਗੀਆਂ ਨਾਮੀ ਕੰਪਨੀਆਂ ਨੇ ਭਰਤੀ ਪ੍ਰਕਿਰਿਆ ਸ਼ੁਰੂ ਕਰ
ਦੇਸ਼  ਪੰਜਾਬ  ਸੂਬੇ  ਖਾਸ ਖਬਰ