ਸਾਡੇ ਨਾਲ ਸ਼ਾਮਲ

Follow us

16.7 C
Chandigarh
Saturday, February 21, 2026
More
    Home Breaking News ਸਲਮਾਨ ਖਾਨ ਨੇ ...

    ਸਲਮਾਨ ਖਾਨ ਨੇ ਕਿਹਾ ‘‘ਮੈਂ ਲਾਰੈਂਸ ਤੇ ਗੋਲਡੀ ਬਰਾੜ ਨੂੰ ਨਹੀਂ ਜਾਣਦਾ

    Deer, Hunting, Case, Bollywood Actor, Salman Khan, Threat, Gangster Larains bishnoi

    ਸਲਮਾਨ ਖਾਨ ਨੇ ਕਿਹਾ ‘‘ਮੈਂ ਲਾਰੈਂਸ ਤੇ ਗੋਲਡੀ ਬਰਾੜ ਨੂੰ ਨਹੀਂ ਜਾਣਦਾ

    ਮੁੰਬਈ। ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਮਿਲੀ ਧਮਕੀ ਭਰੀ ਚਿੱਠੀ ਦੇ ਸਬੰਧ ’ਚ ਮੁੰਬਈ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੇ ਨਾਂਅ ’ਤੇ ਮਾਮਲਾ ਦਰਜ ਕੀਤਾ ਹੈ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਸਲਮਾਨ ਦਾ ਬਿਆਨ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਲਮਾਨ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ’ਚ ਧਮਕੀਆਂ ਮਿਲਣ ਤੋਂ ਇਨਕਾਰ ਕੀਤਾ ਹੈ। ਉਸ ਨੇ ਕਿਹਾ, ‘‘ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕਿਸੇ ਨੇ ਮੈਨੂੰ ਧਮਕੀ ਦਿੱਤੀ ਹੈ।’’

    ਬਾਂਦਰਾ ਪੁਲਿਸ ਨੂੰ ਆਪਣਾ ਬਿਆਨ ਦਰਜ ਕਰਵਾਉਣ ਤੋਂ ਬਾਅਦ ਸਲਮਾਨ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਲਈ ਹੈਦਰਾਬਾਦ ਰਵਾਨਾ ਹੋ ਗਏ ਹਨ। ਇੱਥੇ ਉਨ੍ਹਾਂ ਦਾ ਕਰੀਬ 25 ਦਿਨਾਂ ਦਾ ਕਾਰਜਕ੍ਰਮ ਹੈ। ਸਲਮਾਨ ਦੇ ਹੈਦਰਾਬਾਦ ਪਹੁੰਚਣ ਤੋਂ ਪਹਿਲਾਂ ਬਾਡੀਗਾਰਡ ਸ਼ੇਰਾ ਅਤੇ ਉਨ੍ਹਾਂ ਦੀ ਟੀਮ ਪਹੁੰਚ ਚੁੱਕੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here