ਫਿਲਮ ਸਟਾਰ ਰਜਨੀਕਾਂਤ ਨੇ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ

Change, Arrangement, Rajinikanth, Film, Actor, Rajnikanth

ਮੈਂ ਪ੍ਰਬੰਧ ਨੂੰ ਬਦਲ ਦਿਆਂਗਾ : ਰਜਨੀਕਾਂਤ | Rajinikanth

ਚੇਨਈ (ਏਜੰਸੀ) ਦੱਖਣੀ ਭਾਰਤੀ ਫਿਲਮ ਦੇ ਸੁਪਰ ਸਟਾਰ ਰਜਨੀਕਾਂਤ ਨੇ ਸਿਆਸੀ ਪਾਰਟੀ ਬਣਾਉਣ ਦਾ ਅੱਜ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਰਾਜ ਵਿੱਚ ਸੁਸ਼ਾਸਨ ਅਤੇ ਸਕਾਰਾਤਮਕ ਬਦਲਾਅ ਲਿਆਉਣਾ ਚਾਹੁੰਦੇ ਹਨ। ਰਜਨੀਕਾਂਤ ਨੇ ਆਪਣੀ ਪਾਰਟੀ ਬਣਾਉਣ ਦੇ ਐਲਾਨ ਦੇ ਨਾਲ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਾਮਿਲਨਾਡੂ ‘ਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 234 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਰਾਜ ਵਿੱਚ ਸੁਸ਼ਾਸਨ ਅਤੇ ਸਕਾਰਾਤਮਕ ਬਦਲਾਅ ਲਿਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ  ਉਹ ਤਿੰਨ ਸਾਲ ਦੇ ਅੰਦਰ ਅਜਿਹਾ ਨਾ ਕਰ ਸਕਦੇ ਤਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। (Rajinikanth)

ਇਹ ਵੀ ਪੜ੍ਹੋ : 4200 ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ

LEAVE A REPLY

Please enter your comment!
Please enter your name here