IAS Officer Senu Duggal

Municipal Election Updates: ਨਗਰ ਨਿਗਮ ਚੋਣਾਂ ਲਈ ਆਈ.ਏ.ਐਸ ਅਧਿਕਾਰੀ ਡਾ. ਸੇਨੂੰ ਦੁੱਗਲ, ਆਬਜ਼ਰਵਰ ਨਿਯੁਕਤ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਨਿਗਮ ਪਟਿਆਲਾ ਵਿਚ 30 ਵਾਰਡਾਂ ਦੀਆਂ 28.11.2026 (ਸ਼ਨਿੱਚਰਵਾਰ) ਨੂੰ ਹੋਣ ਵਾਲੀਆਂ ਮੁੜ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ ਅਧਿਕਾਰੀ ਡਾ. ਸੇਨੂੰ ਦੁੱਗਲ ਨੂੰ
ਪੰਜਾਬ  ਸੂਬੇ  ਖਾਸ ਖਬਰ