ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News IAS ਪਰਮਪਾਲ ਕੌ...

    IAS ਪਰਮਪਾਲ ਕੌਰ ਨੇ ਦਿੱਤਾ ਅਸਤੀਫਾ

    DNA statement

    ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ

    (ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਹੋ ਸਕਦੇ ਹਨ। ਉਨਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਹਨ। ਉਹ ਬਠਿੰਡਾ ਤੋਂ ਚੋਣ ਲਡ਼ ਸਕਦੇ ਹਨ। IAS Parampal Kaur

    ਇਹ ਵੀ ਪੜ੍ਹੋ: Arvind Kejriwal ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਫੈਸਲਾ ਰਾਖਵਾਂ

    ਦੱਸ ਦੇਈਏ ਕਿ  ਪਰਮਪਾਲ ਕੌਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ। 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ।

     

    LEAVE A REPLY

    Please enter your comment!
    Please enter your name here