ICC Cricket World Cup 2023

3 ਸੈਂਕੜੇ, 6 ਅਰਧਸੈਂਕੜੇ, ਸਚਿਨ ਦਾ ਰਿਕਾਰਡ ਵੀ ਤੋੜਿਆ, ਕੁਝ ਇਸ ਤਰ੍ਹਾਂ ਰਿਹਾ ‘King Kohli’ ਦਾ ਵਿਸ਼ਵ ਕੱਪ

ਸਚਿਨ ਤੇਂਦੁਲਕਰ ਦਾ ਇੱਕਰੋਜ਼ਾ ’ਚ ਸਭ ਤੋਂ ਜ਼ਿਆਦਾ ਸੈਂਕੜੇ ਜੜਨ ਦਾ ਰਿਕਾਰਡ ਤੋੜਿਆ | Virat Kohli ਇੱਕ ਵਿਸ਼ਵ ਕੱਪ ’ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਵੀ ਕੋਹਲੀ ਦੇ ਨਾਂਅ ਦਰਜ਼ ਮੁੰਬਈ ਦੇ ਵਾਨਖੇੜੇ ’ਚ ਤੋੜਿਆ ਸੀ ਸਚਿਨ ਦਾ ਰਿਕਾਰਡ 765 ਦੌੜਾਂ ਬਣੇ ਪਲੇਅਰ ਆਫ ਦਾ ਟੂਰਨਾਮੈਂਟ ਅਹਿਮਦਾਬਾਦ (ਏਜੰਸੀ)। ਲਗਭਗ ਡੇਢ ਮਹੀਨੇ ਤੱਕ ਚੱਲਣ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

World Cup Final 2023 : ਅਸਟਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੁਕਾਬਲਾ ਵਿਰਾਟ ਕੋਹਲੀ ਭਾਰਤ ਵੱਲੋਂ ਟਾਪ ਸਕੋਰਰ ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਅੱਜ ਦੋ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਭਾਰਤ ਅਤੇ ਪੰਜ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਇੱਥੇ ਅਸਟਰੇਲੀਆਈ ਟੀਮ ਨੇ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

World Cup Final ਅੱਜ : 20 ਸਾਲਾਂ ਬਾਅਦ… ਅਸਟਰੇਲੀਆ ਨਾਲ ਅੱਜ ਹੋਵੇਗਾ ਹਿਸਾਬ

ਅੱਜ ਦੁਨੀਆਂ ਵੇਖੇਗੀ ਰੋਹਿਤ ‘ਸੇਨਾ’ ਦਾ ਦਮ | IND Vs AUS Final ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੈਚ 2 ਵਜੇ ਸ਼ੁਰੂ ਹੋਵੇਗਾ ਮੈਚ, 1:30 ਵਜੇ ਹੋਵੇਗਾ ਟਾਸ ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਅੱਜ ਫਾਈਨਲ ਮੈਚ ਖੇਡਿਆ ਜਾਣਾ ਹੈ। ਪੂਰੀ ਦੁਨੀਆਂ ਦੀਆਂ ਨਿਗਾਹਾਂ ਅੱਜ ਵਿਸ਼ਵ ਕੱਪ ਦੇ ਫਾਈਨਲ ’ਤੇ ਟਿਕਿਆਂ ਹਨ। […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND Vs AUS World Cup ਦਾ ਫਾਈਨਲ ਵੇਖਣ ਜਾਣਗੇ PM ਮੋਦੀ, ਇਹ ਬਾਲੀਵੁੱਡ ਸਿਤਾਰੇ ਵੀ ਰਹਿਣਗੇ ਮੌਜ਼ੂਦ

19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਮੁਕਾਬਲਾ | PM Modi ਭਾਰਤ ਕੋਲ ਅਸਟਰੇਲੀਆ ਤੋਂ 20 ਸਾਲ ਪੁਰਾਣਾ ਬਦਲਾ ਲੈਣ ਦਾ ਮੌਕਾ | PM Modi ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਸਿਰਫ ਇੱਕ ਫਾਈਨਲ ਮੈਚ ਹੀ ਬਾਕੀ ਹੈ। ਇਹ ਫਾਈਨਲ ਮੁਕਾਬਲਾ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ […]
ਦੇਸ਼  Breaking News  ਖੇਡ ਮੈਦਾਨ  ਖਾਸ ਖਬਰ 

ਅਸਟਰੇਲੀਆ ਤੋਂ 20 ਸਾਲ ਪੁਰਾਣਾ ਬਦਲਾ ਲੈਣ ਲਈ ਰੋਹਿਤ ਦੇ ਸ਼ੇਰ ਤਿਆਰ, ਬਣਾਇਆ ਖਾਸ ਪਲਾਨ, ਜਾਣੋਂ

ਫਾਈਨਲ ਲਈ ਪੂਰੀ ਤਰ੍ਹਾਂ ਤਿਆਰ ਨਰਿੰਦਰ ਮੋਦੀ ਸਟੇਡੀਅਮ, ਭਾਰਤੀ ਪ੍ਰਸ਼ੰਸਕਾਂ ’ਚ ਉਤਸ਼ਾਹ | World Cup Final ਭਾਰਤ ਨਿਊਜੀਲੈਂਡ ਨੂੰ ਹਰਾ ਪਹੁੰਚਿਆ ਹੈ ਫਾਈਨਲ ’ਚ | World Cup Final ਅਸਟਰੇਲੀਆ ਦੱਖਣੀ ਅਫਰੀਕਾ ਨੂੰ ਹਰਾ ਪਹੁੰਚੀ ਹੈ ਫਾਈਨਲ ’ਚ | World Cup Final ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਹੁਣ ਆਪਣੇ ਆਖਿਰੀ ਪੜਾਅ ’ਤੇ ਹੈ। ਡੇਢ ਮਹੀਨੇ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਵਿਸ਼ਵ ਕੱਪ 2023 : 2nd ਸੈਮੀਫਾਈਨਲ ਅੱਜ, ਕੌਣ ਪੱਕੀ ਕਰੇਗਾ Final ਦੀ ਟਿੱਕਟ, ਜਾਣੋ ਟੀਮਾਂ ਦੀ ਪਲੇਇੰਗ-11

ਕਲਕੱਤਾ ਦੇ ਈਡਨ ਗਾਰਡਨ ’ਚ ਹੋਵੇਗਾ ਮੁਕਾਬਲਾ | AUS Vs SA Semifinal ਈਡਨ ਗਾਰਡਨਸ ਦੇ ਅੰਕੜੇ ਬੱਲੇਬਾਜ਼ਾਂ ਦੇ ਪੱਖ ’ਚ | AUS Vs SA Semifinal ਕਲਕੱਤਾ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਦੂਜਾ ਸੈਮੀਫਾਈਨਲ ਅੱਜ ਪੰਜ ਵਾਰ ਦੀ ਵਿਸ਼ਵ ਕੱਪ ਚੈਂਪੀਅਨ ਅਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚਕਾਰ ਕਲਕੱਤਾ ਦੇ ਈਡਨ ਗਾਰਡਨਸ ਮੈਦਾਨ ’ਤੇ ਖੇਡਿਆ ਜਾਵੇਗਾ। ਇਹ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਵਿਰਾਟ, ਅਈਅਰ, ਦੇ ਸੈਂਕੜੇ, ਭਾਰਤ ਨੇ ਨਿਊਜੀਲੈਂਡ ਨੂੰ ਦਿੱਤਾ ਪਹਾੜ ਵਰਗਾ ਟੀਚਾ

ਸ਼ੁਭਮਨ ਗਿੱਲ ਦੀ ਵੀ ਅਰਧਸੈਂਕੜੇ ਵਾਲੀ ਪਾਰੀ | IND Vs NZ Semifinal ਰੋਹਿਤ ਦੀ ਵੀ ਜਬਰਦਸਤ ਪਾਰੀ | IND Vs NZ Semifinal ਮੁੰਬਈ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੁਕਾਬਲ ਅੱਜ ਭਾਰਤ ਅਤੇ ਨਿਊਜੀਲੈਂਡ ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ। […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਕੋਹਲੀ ਨੇ ਤੋੜਿਆ ਸਚਿਨ ਦਾ ‘ਵਿਰਾਟ’ ਰਿਕਾਰਡ, ਜੜਿਆ 50ਵਾਂ ਸੈਂਕੜਾ

ਇੱਕ ਵਿਸ਼ਵ ਕੱਪ ’ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਬਣੇ ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਦੇ ਵੀ ਅਰਧਸੈਂਕੜੇ | ਮੁੰਬਈ (ਏਜੰਸੀ)। ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਨਿਊਜੀਲੈਂਡ ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਜਿੱਥੇ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਕੀ ਪਾਕਿਸਤਾਨ ਪਹੁੰਚ ਪਾਵੇਗਾ ਸੈਮੀਫਾਈਨਲ ’ਚ? ਅੱਜ ਹੈ ‘ਕਰੋ ਜਾਂ ਮਰੋ’ ਦੀ ਸਥਿਤੀ

ਪਾਕਿਸਤਾਨ ਅਤੇ ਇੰਗਲੈਂਡ ਵਿਚਕਾਰ ਮੁਕਾਬਲਾ ਅੱਜ | ENG Vs PAK ਦੋਵਾਂ ਟੀਮਾਂ ਲਈ ਹੈ ਇਹ ਅਹਿਮ ਮੁਕਾਬਲਾ | ENG Vs PAK ਕਲਕੱਤਾ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ’ਚ ਅੱਜ ਦੋ ਮੁਕਾਬਲਾ ਖੇਡੇ ਜਾ ਰਹੇ ਹਨ। ਪਹਿਲਾ ਮੁਕਾਬਲਾ ਅਸਟਰੇਲੀਆ ਬਨਾਮ ਬੰਗਲਾਦੇਸ਼ ਦਾ ਹੈ ਜਿਹੜਾ ਕਿ ਪੁਣੇ ’ਚ ਸ਼ੁਰੂ ਹੋ ਚੁੱਕਿਆ ਹੈ। ਜਿਸ ’ਚ ਅਸਟਰੇਲੀਆ ਨੇ ਟਾਸ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਬੰਗਲਾਦੇਸ਼ 233 ’ਤੇ ਆਲਆਊਟ, South Africa ਦੀ ਇੱਕ ਹੋਰ ਵੱਡੀ ਜਿੱਤ

ਡੀ ਕਾਕ ਨੇ ਖੇਡੀ ਸੀ ਤੂਫਾਨੀ ਪਾਰੀ | SA Vs BAN ਬੰਗਲਾਦੇਸ਼ ਦੇ ਮਹਿਮੂਦੁੱਲਾ ਨੇ ਸਭ ਤੋਂ ਵੱਧ ਦੌੜਾਂ ਬਣਾਇਆਂ | SA Vs BAN ਮੁੰਬਈ (ਏਜੰਸੀ)। ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਕਾਰ ਵਿਸ਼ਵ ਕੱਪ 2023 ਦਾ 23ਵਾਂ ਮੁਕਾਬਲਾ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਗਿਆ। ਜਿੱਥੇ ਟਾਸ ਜਿੱਤ ਦੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ICC World Cup 2023 : ਕੀ ਸੌਖੀ ਹੋਵੇਗੀ ਅੱਜ ਭਾਰਤ ਦੀ ਸੈਮੀਫਾਈਨ ’ਚ ਪਹੁੰਚਣ ਦੀ ਰਾਹ? ਹੁਣੇ ਪੜ੍ਹੋ

ਮਹਾਰਾਸ਼ਟਰ ਦੇ ਪੁਣੇ ’ਚ ਖੇਡਿਆ ਜਾਵੇਗਾ ਮੁਕਾਬਲਾ | ICC World Cup 2023 ਪੁਣੇ ’ਚ ਪਹਿਲੀ ਵਾਰ ਖੇਡਿਆ ਜਾਵੇਗਾ ਭਾਰਤ ਦਾ ਬੰਗਲਾਦੇਸ਼ ਖਿਲਾਫ ਮੁਕਾਬਲਾ ਪੁਣੇ ਦੇ ਮੈਦਾਨ ’ਚ ‘ਕਿੰਗ’ ਹਨ ਵਿਰਾਟ ਕੋਹਲੀ ਪੁਣੇ (ਏਜੰਸੀ)। ਵਿਸ਼ਵ ਕੱਪ 2023 ’ਚ ਟੀਮ ਇੰਡੀਆ ਦਾ ਚੌਕਾ ਮੁਕਾਬਲਾ ਪੁਣੇ ’ਚ ਖੇਡਿਆ ਜਾਵੇਗਾ। ਇਹ ਮੁਕਾਬਲਾ ਭਾਰਤ ਦਾ ਆਪਣੇ ਗੁਆਂਢੀ ਬੰਗਲਾਦੇਸ਼ ਨਾਲ ਖੇਡਿਆ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ