ICC ODI Rankings

Virat Kohli: ਰੋਹਿਤ ਸ਼ਰਮਾ ਨੂੰ ਪਛਾੜ ਕੇ ਇੱਕ ਰੋਜ਼ਾ ਰੈਂਕਿੰਗ ’ਚ ਨੰਬਰ ਇੱਕ ਬੱਲੇਬਾਜ਼ ਬਣੇ ਵਿਰਾਟ ਕੋਹਲੀ

Virat Kohli: ਨਵੀਂ ਦਿੱਲੀ, (ਆਈਏਐਨਐਸ) ਸਟਾਰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਹਮਵਤਨ ਰੋਹਿਤ ਸ਼ਰਮਾ ਨੂੰ ਪਛਾੜ ਕੇ ਪੁਰਸ਼ਾਂ ਦੀ ਇੱਕ ਰੋਜ਼ਾ ਰੈਂਕਿੰਗ ਵਿੱਚ ਨੰਬਰ ਇੱਕ ਬੱਲੇਬਾਜ਼ ਬਣ ਗਏ ਹਨ। 37 ਸਾਲਾ ਇਹ ਬੱਲੇਬਾਜ਼ ਜੁਲਾਈ 2021 ਤੋਂ ਬਾਅਦ ਪਹਿਲੀ ਵਾਰ ਸਿਖਰਲੇ ਸਥਾਨ ‘ਤੇ ਪਹੁੰਚਿਆ ਹੈ। ਵਿਰਾਟ ਕੋਹਲੀ ਨੇ ਵਡੋਦਰਾ ਵਿੱਚ ਨਿਊਜ਼ੀਲੈਂਡ ਵਿਰੁੱਧ ਪਹਿਲੇ ਇੱਕ ਰੋਜ਼ਾ ਵਿੱਚ 93 […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ