ਹੀਰ-ਰਾਂਝੇ ਦੇ ਕਿੱਸੇ ਦਾ ਪਹਿਲਾ ਲਿਖਾਰੀ ਦਮੋਦਰ
ਹੀਰ (Story of Heer-Ranjha) ਦੇ ਕਿੱਸੇ ਨੂੰ ਸਭ ਤੋਂ ਵੱਧ ਪ੍ਰਸਿੱਧੀ ਭਾਵੇਂ ਵਾਰਿਸ ਸ਼ਾਹ ਨੇ ਦਿਵਾਈ ਹੈ, ਪਰ ਅਸਲੀਅਤ ਇਹ ਹੈ ਕਿ ਇਸ ਪ੍ਰੇਮ ਕਹਾਣੀ ਨੂੰ ਸਭ ਤੋਂ ਪਹਿਲਾਂ ਕਲਮਬੰਦ ਦਮੋਦਰ ਦਾਸ ਗੁਲਾਟੀ ਨੇ ਕੀਤਾ ਸੀ। ਦਮੋਦਰ ਦੀ ਹੀਰ ਸੁਖਾਂਤਕ ਹੈ ਪਰ ਵਾਰਿਸ ਸ਼ਾਹ ਦੀ ਦੁਖਾਂਤਕ। ਦਮੋਦਰ ਦੇ ਕਿੱਸੇ ਵਿੱਚ ਅਖੀਰ...
ਤਿੰਨ ਉੱਤਰ (ਇੱਕ ਪ੍ਰੇਰਨਾ)
ਚੇਨ ਜਿਕਿਨ ਨੇ ਕਨਫਿਊਸ਼ੀਅਸ ਦੇ ਪੁੱਤਰ ਨੂੰ ਪੁੱਛਿਆ, ‘‘ਕੀ ਤੇਰੇ ਪਿਤਾ ਨੇ ਤੈਨੂੰ ਅਜਿਹਾ ਕੁਝ ਸਿਖਾਇਆ ਹੈ ਜੋ ਅਸੀਂ ਨਹੀਂ ਜਾਣਦੇ?’’
‘‘ਨਹੀਂ’’, ਕਨਫਿਊਸ਼ੀਅਸ ਦੇ ਪੁੱਤਰ ਨੇ ਕਿਹਾ, ‘‘ਪਰੰਤੂ ਇੱਕ ਵਾਰ ਜਦੋਂ ਮੈਂ ਇਕੱਲਾ ਸੀ ਤਾਂ ਉਹਨਾਂ ਨੇ ਮੈਨੂੰ ਪੁੱਛਿਆ ਕਿ ਮੈਂ ਕਵਿਤਾ ਪੜ੍ਹਦਾ ਹਾਂ ਜਾਂ ਨਹੀਂ ਮੇਰੇ ‘ਨਾ...
ਮੱਧ ਵਰਗ ਨੂੰ ਮਿਲੀ ਰਾਹਤ
ਕੇਂਦਰ ਦੀ ਐਨਡੀਏ-2 ਸਰਕਾਰ ਨੇ ਆਪਣਾ ਆਖਰੀ ਬਜਟ ਪੇਸ਼ ਕਰ ਦਿੱਤਾ ਹੈ। ਰਵਾਇਤ ਅਨੁਸਾਰ ਸਰਕਾਰ ਨੇ ਲੋਕਾਂ ’ਤੇ ਕਿਸੇ ਤਰ੍ਹਾਂ ਦਾ ਕੋਈ ਬੋਝ ਨਹੀਂ ਪਾਇਆ ਸਗੋਂ ਮੱਧ ਵਰਗ ਦੀ ਚਿਰਕਾਲੀ ਮੰਗ ਨੂੰ ਪੂਰਾ ਕਰਦਿਆਂ ਆਮਦਨ ਕਰ ਦੀ ਹੱਦ 7.5 ਲੱਖ ਕਰ ਦਿੱਤੀ ਹੈ। ਛੋਟੇ ਕਾਰੋਬਾਰੀਆਂ ਤੇ ਮੁਲਾਜ਼ਮ ਵਰਗ ਨੂੰ ਇਸ ਫੈਸਲੇ ਨਾਲ ਰ...
ਸੰਸਾਰਕ ਸਬੰਧਾਂ ਨੂੰ ਮੁੜ ਤੈਅ ਕਰਨ ਦੀ ਲੋੜ
ਦਸੰਬਰ ’ਚ ਭਾਰਤ ਨੂੰ ਜੀ-20 (G-20 summit) ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਭਾਰਤੀ ਰਾਜਨੀਤੀ ਅਤੇ ਸਰਕਾਰ ਜੀ-20 ਦੇ ਮੈਂਬਰ ਦੇਸ਼ਾਂ ਨਾਲ ਕਈ ਪ੍ਰੋਗਰਾਮ ਕਰਨ ਦੀ ਯੋਜਨਾ ਬਣਾ ਰਹੇ ਹਨ। ਪੂਰਾ ਸਾਲ ਦੇਸ਼ ਭਰ ’ਚ ਅਜਿਹੇ ਪ੍ਰੋਗਰਾਮ ਅਤੇ ਸਮਾਰੋਹ ਕਰਵਾਏ ਜਾਣਗੇ ਜੋ ਵੱਖ-ਵੱਖ ਖੇਤਰਾਂ ’ਚ ਭਾਰਤ ਦੀ ਪਰਿਸੰਪੱਤੀਆਂ ਦਾ...
ਭਾਰਤ-ਪਾਕਿ ਜਲ ਸਮਝੌਤੇ ’ਚ ਨਹੀਂ ਕੋਈ ਖਾਮੀ
ਭਾਰਤ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪਾਕਿਸਤਾਨ ਦੇ ਰਾਸ਼ਟਰਪਤੀ ਅਯੂਬ ਖਾਨ ਨੇ 19 ਸਤੰਬਰ, 1960 ਨੂੰ ਕਰਾਚੀ ’ਚ ਸਿੰਧ ਜਲ ਸਮਝੌਤੇ ’ਤੇ ਦਸਤਖਤ ਕੀਤੇ ਸਨ। ਸਮਝੌਤੇ ਅਨੁਸਾਰ, ਤਿੰਨ ‘ਪੂਰਬੀ’ ਦਰਿਆਵਾਂ- ਬਿਆਸ, ਰਾਵੀ ਅਤੇ ਸਤਲੁਜ ਦਾ ਕੰਟਰਲ ਭਾਰਤ ਨੂੰ ਮਿਲਿਆ ਅਤੇ ਤਿੰਨ ‘ਪੱਛਮੀ’ ਦਰਿਆਵਾਂ- ਸਿੰਧ, ...
ਦਲੀਪ ਕੌਰ ਟਿਵਾਣਾ ਨੂੰ ਯਾਦ ਕਰਦਿਆਂ | Who is Dalip Kaur Tiwana
Who is Dalip Kaur Tiwana
ਆਓ! ਅੱਜ ਤੁਹਾਨੂੰ 1947 ਤੋਂ ਪਹਿਲਾਂ ਦੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿਖੇ ਸ. ਕਾਕਾ ਸਿੰਘ ਦੇ ਘਰ ਤੇ ਮਾਂ ਚੰਦ ਕੌਰ ਦੇ ਵਿਹੜੇ ਵਿੱਚ ਲੈ ਚੱਲਦੇ ਹਾਂ। ਜਿੱਥੇ 4 ਮਈ 1935 ਨੂੰ ਇੱਕ ਨੰਨ੍ਹੀ ਜਿਹੀ ਧੀ ਦਾ ਜਨਮ ਹੁੰਦਾ ਹੈ। ਜਿਸ ਦਾ ਨਾਂਅ ਦਲੀਪ ਕੌਰ ਰੱ...
ਸ਼ੇਅਰ ਬਜ਼ਾਰ ’ਚ ਗਿਰਾਵਟ
ਅਮਰੀਕੀ ਰਿਸਰਚ ਕੰਪਨੀ ਹਿੰਡਨਬਰਗ ਦੀ 106 ਪੇਜ਼ ਅਤੇ 32000 ਸ਼ਬਦਾਂ ਦੀ ਰਿਪੋਰਟ ਨਾਲ ਭਾਰਤੀ ਸ਼ੇਅਰ ਬਜ਼ਾਰ ’ਚ ਹਲਚਲ ਪੈਦਾ ਹੋ ਗਈ ਹੈ। ਸਭ ਤੋਂ ਜ਼ਿਆਦਾ ਚਿੰਤਾ ਦੀ ਗੱਲ ਇਹ ਹੈ ਕਿ ਜਿਸ ਗਰੁੱਪ ਨੂੰ ਅਸੀਂ ਸਭ ਤੋਂ ਤੇਜ਼ੀ ਨਾਲ ਦੁਨੀਆ ’ਚ ਵਧਦੇ ਦੇਖ ਰਹੇ ਸਾਂ, ਉਸ ਦੀਆਂ ਕੰਪਨੀਆਂ ਦੇ ਸ਼ੇਅਰਾਂ ਨੇ ਹੀ ਗਿਰਾਵਟ ਦੀ ਅਗਵ...
ਆਖ਼ਰ ਕਿਉਂ ਨਸ਼ਿਆਂ ਵੱਲ ਖਿੱਚੇ ਜਾਂਦੇ ਨੇ ਨੌਜਵਾਨ
ਸਾਡੇ ਇਸ ਸੋਹਣੇ, ਜ਼ਰਖੇਜ਼ ਧਰਤੀ ਤੇ ਹੋਰ ਅਨੇਕਾਂ ਵਿਸ਼ੇਸ਼ਤਾਵਾਂ ਵਾਲੇ ਪੰਜਾਬ ਲਈ ਅੱਜ ਦੁਆਵਾਂ ਕਰਨ ਦੀ ਵੀ ਲੋੜ ਹੈ, ਕਿਉਂਕਿ ਅਜੋਕੇ ਸਮੇਂ ਬਹੁਤ ਸਾਰੀਆਂ ਅਜਿਹੀਆਂ ਬਲਾਵਾਂ ਨੇ ਸੂਬੇ ਨੂੰ ਜਕੜ ਰੱਖਿਆ ਹੈ, ਜਿਸ ਦੇ ਗੰਭੀਰ ਸਿੱਟੇ ਆਉਣ ਵਾਲੇ ਸਮੇਂ ਸਾਨੂੰ ਭੁਗਤਣੇ ਪੈ ਸਕਦੇ ਹਨ। ਬੇਰੁਜਗਾਰੀ ਦੇ ਮਾਰੇ ਗ਼ਲਤ ਹੱਥਕੰ...
ਸੱਚਾ ਬਲੀਦਾਨ
ਇੱਕ ਵਾਰ ਮਾਰਸੇਲਸ ਸ਼ਹਿਰ ’ਚ ਪਲੇਗ ਦੀ ਬਿਮਾਰੀ ਫ਼ੈਲੀ ਸੀ ਬਹੁਤ ਸਾਰੇ ਲੋਕ ਪਲੇਗ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਸਨ। ਰੋਗ ਦੇ ਕਾਰਨਾਂ ਦੀ ਖੋਜ ਕਰਨ ਲਈ ਡਾਕਟਰਾਂ ਦੀ ਇੱਕ ਮੀਟਿੰਗ ਹੋਈ। ਇੱਕ ਡਾਕਟਰ ਨੇ ਆਖਿਆ, ‘‘ਜਦੋਂ ਤੱਕ ਸਾਡੇ ’ਚੋਂ ਕੋਈ ਪਲੇਗ ਨਾਲ ਮਰੇ ਹੋਏ ਆਦਮੀ ਦੀ ਲਾਸ਼ ਚੀਰ ਕੇ ਉਸ ਦੀ ਜ...
ਬਜਟ ਵਿੱਚ ‘ਸਿੱਖਿਆ’
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇੱਕ ਫਰਵਰੀ ਨੂੰ ਵਿੱਤੀ ਵਰ੍ਹੇ 2023-24 ਲਈ ਕੇਂਦਰੀ ਬਜਟ ਪੇਸ਼ ਕਰਨ ਵਾਲੇ ਹਨ ਭਾਰਤ ਸਮਕਾਲੀ ਸੰਸਾਰਿਕ, ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਲਗਾਤਾਰ ਅੱਗੇ ਵਧ ਰਿਹਾ ਹੈ। ਸਰਕਾਰ ਅਤੇ ਮਾਹਿਰਾਂ ਦਾ ਮੰਨਣਾ ਹੈ ਕਿ ਭਾਰਤੀ ਅਰਥਵਿਵਸਥਾ ਜਿਸ ਰਫ਼ਤਾਰ ਨਾਲ ਅੱਗੇ ਵਧ ਰਹੀ ਹ...
ਨਸ਼ਿਆਂ ਦੀ ਮਾਰ ਤੋਂ ਆਪਣੇ ਬੱਚਿਆਂ ਨੂੰ ਬਚਾਓ
ਅੱਜ ਦੇ ਇਸ ਤੇਜ਼ ਰਫਤਾਰ ਸਮੇਂ ਦੌਰਾਨ ਮਨੁੱਖ ਦੀ ਤੇਜ਼ੀ ਨਾਲ ਤਰੱਕੀ ਕਰਨ ਦੀ ਲਾਲਸਾ ਤੇ ਸਮੇਂ ਤੋਂ ਪਹਿਲਾਂ ਅਮੀਰ ਬਣਨ ਤੇ ਆਪਣੇ ਜ਼ਿੰਦਗੀ ਦੇ ਮੁਕਾਮ ਤੱਕ ਪਹੁੰਚਣ ਦੀ ਦੌੜ ਨੇ ਵਿਅਕਤੀ ਨੂੰ ਅੰਨ੍ਹਾ ਕਰ ਦਿੱਤਾ ਹੈ ਉਹ ਸਭ ਕੁੱਝ ਭੁੱਲ-ਭੁਲਾ ਕੇ ਦਿਨ-ਰਾਤ ਕੰਮ ਕਰਨ ਵਿੱਚ ਲੱਗਾ ਰਹਿੰਦਾ ਹੈ ਜਿਸ ਦੌਰਾਨ ਉਸ ਨੂੰ ਆਪ...
ਕੀ ਕੰਮ, ਕਿੰਨੇ ਲੋਕ..?
ਸਾਡੇ ਆਸ-ਪਾਸ ਕਈ ਲੋਕ ਹੁੰਦੇ ਹਨ ਅਤੇ ਅਸੀਂ ਉਨ੍ਹਾਂ ਨਾਲ ਮਿਲ ਕੇ ਕਈ ਤਰ੍ਹਾਂ ਦੇ ਕੰਮ ਵੀ ਕਰਦੇ ਹਾਂ ਹਰ ਇੱਕ ਕੰਮ ਲਈ ਲੋਕਾਂ ਦੀ ਵੱਖ-ਵੱਖ ਗਿਣਤੀ ਹੁੰਦੀ ਹੈ। ਕਿਹੜਾ ਕੰਮ ਕਿੰਨੇ ਲੋਕਾਂ ਨਾਲ ਕਰਨਾ ਚਾਹੀਦਾ ਹੈ, ਇਸ ਸਬੰਧ ’ਚ ਅਚਾਰੀਆ ਚਾਣੱਕਿਆ ਕਹਿੰਦੇ ਹਨ ਕਿ ਜੇਕਰ ਧਿਆਨ ਕਰਨਾ ਹੈ ਜਾਂ ਤਪੱਸਿਆ ਕਰਨੀ ਹੈ ਤ...
ਕੀ ਦੇਸ਼ ਨੂੰ ਵੰਡਣਾ ਚਾਹੁੰਦੈ ਬੀਬੀਸੀ
ਬੀਬੀਸੀ (BBC) ਵੱਲੋਂ ਗੁਜਰਾਤ ਦੰਗਿਆਂ ’ਤੇ ਪ੍ਰਸਾਰਿਤ ਕੀਤੀ ਗਈ ਡਾਕਿਊਮੈਂਟਰੀ ਇਨ੍ਹੀਂ ਦਿਨੀਂ ਖਾਸੀ ਚਰਚਾ ’ਚ ਹੈ। ਇਹ ਡਾਕਿਊਮੈਂਟਰੀ ਅਸਲ ’ਚ ਭਾਰਤੀਆਂ ਨੂੰ ਵਿਚਾਰਕ ਅਧਾਰ ’ਤੇ ਵੰਡਣ ਦੀ ਇੱਕ ਵੱਡੀ ਸਾਜਿਸ਼ ਹੈ ਤੇ ਇਸ ਸਾਜਿਸ਼ ਪਿੱਛੇ ਹਨ ਬਿ੍ਰਟੇਨ ਦੇ ਸਾਬਕਾ ਵਿਦੇਸ਼ ਮੰਤਰੀ ਜੈਕ ਸਟ੍ਰਾ। ਉਨ੍ਹਾਂ ਨੂੰ ਵੰਡਕਾਰ...
ਭਾਰਤੀ ਸੰਸਕ੍ਰਿਤੀ ਨੂੰ ਬਚਾਉਣ ਲਈ ਪੂਜਨੀਕ ਗੁਰੂ ਜੀ ਅੱਗੇ ਆਏ
ਕਰੋੜਾਂ ਸਾਧ-ਸੰਗਤ ਨੂੰ ਦਿਵਾਇਆ ਪ੍ਰਣ | Baba Ram Rahim
ਹੁਣ ਸਵੇਰੇ ਉੱਠ ਕੇ ਹਰ ਰੋਜ਼ ਮਾਤਾ-ਪਿਤਾ ਤੇ ਵੱਡਿਆਂ ਦੇ ਪੈਰੀਂ ਹੱਥ ਲਾਉਣਗੇ ਨੌਜਵਾਨ
ਬਰਨਾਵਾ/ਸਰਸਾ (ਸੱਚ ਕਹੂੰ ਨਿਊਜ਼)। ਭਾਰਤੀ ਸੰਸਕ੍ਰਿਤੀ ਤੇ ਪਰੰਪਰਾ, ਮਹਿਜ ਇੱਕ ਕਲਪਨਾ ਨਹੀਂ ਸਗੋਂ ਇਹ ਮਾਣ ਦੀ ਗੱਲ ਹੈ, ਜੋ ਸਾਡੇ ਸਾਰਿਆਂ ’ਚ ਭਾਰਤੀ...
ਕਾਂ ਅਜੇ ਵੀ ਬੋਲਦਾ, ਪਰ ਟਾਵਾਂ-ਟਾਵਾਂ
ਕਦੇ ਮੈਂ ਸੋਚਦਾ ਹੁੰਦਾ ਸੀ ਕਿ ਅਸੀਂ ਐਵੇਂ ਹੀ ਬੀਤੇ ਸਮੇਂ ਦੀਆਂ ਯਾਦਾਂ ਵਿੱਚ ਗੁਆਚੇ ਰਹਿੰਦੇ ਹਾਂ, ਏਦਾਂ ਹੁੰਦਾ ਸੀ, ਉਦਾਂ ਹੁੰਦਾ ਸੀ। ਬੀਤ ਗਿਆ, ਸੋ ਬੀਤ ਗਿਆ, ਛੱਡੋ ਪਰ੍ਹਾਂ। ਪਰ ਮੈਂ ਗਲਤ ਸਾਂ। ਸਾਡਾ ਬੀਤਿਆ ਵਕਤ ਸੀ ਹੀ ਏਨਾ ਵਧੀਆ ਕਿ ਸਾਨੂੰ ਇਹ ਭੁੱਲਣਾ ਵੀ ਨਹੀਂ ਚਾਹੀਦਾ। ਖਾਣਾ-ਪੀਣਾ ਅਜਿਹਾ ਸੀ ਕਿ ...
ਕੁਦਰਤ ਦਾ ਕਾਨੂੰਨ
ਮਨੁੱਖ ਨੂੰ ਜੀਵਨ ’ਚ ਕਈ ਤਰ੍ਹਾਂ ਦੇ ਦੁੱਖ-ਦਰਦ ਆਉਦੇ ਰਹਿੰਦੇ ਹਨ। ਜਿਨ੍ਹਾਂ ਕਾਰਨ ਇਨਸਾਨ ਦੁਖੀ ਰਹਿੰਦਾ ਹੈ ਦੁੱਖਾਂ ਦੇ ਸਬੰਧ ’ਚ ਅਚਾਰੀਆ ਚਾਣੱਕਿਆ ਕਹਿੰਦੇ ਹਨ ਕਿ ਵੱਖ-ਵੱਖ ਰੰਗ ਵਾਲੇ ਪੰਛੀ ਇਕੱਠੇ ਹੀ ਦਰੱਖਤ ’ਤੇ ਰਹਿੰਦੇ ਹਨ, ਹਰ ਰੋਜ਼ ਸਵੇਰੇ ਵੱਖ-ਵੱਖ ਦਿਸ਼ਾ ’ਚ ਉੱਡ ਜਾਂਦੇ ਹਨ ਤੇ ਫਿਰ ਸ਼ਾਮ ਨੂੰ ਵਾਪਸ ...
ਪਾਣੀ ਦੀ ਉਲਝੀ ਤਾਣੀ
ਪੰਜਾਬ ਭਾਜਪਾ ਦੀ ਕਾਰਜਕਾਰਨੀ ਦੀ ਅੰਮਿ੍ਰਤਸਰ ਹੋਈ ਮੀਟਿੰਗ ’ਚ ਇਹ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ ਕਿ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ। ਭਾਜਪਾ ਦੇ ਇਸ ਕਦਮ ਨਾਲ ਪੰਜਾਬ ’ਚ ਇਸ ਮੁੱਦੇ ’ਤੇ ਸਿਆਸੀ ਇੱਕਜੁਟਤਾ ਹੋਰ ਮਜ਼ਬੂਤ ਹੋ ਗਈ ਹੈ। ਦੂਜੇ ਪਾਸੇ ਇਹ ਮਾਮਲਾ ਉਲਝਦਾ ਨਜ਼ਰ ਆ ਰਿਹਾ ਹੈ ਸੁਪਰੀ...
ਆਦਰਸ਼ ਸਮਾਜ ਲਈ ਸਫਾਈ ਵੀ ਜ਼ਰੂਰੀ
ਪੂੁਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ 23 ਜਨਵਰੀ ਨੂੰ ਸਫਾਈ ਮਹਾਂ ਅਭਿਆਨ ਚਲਾ ਕੇ ਇਤਿਹਾਸ ਰਚ ਦਿੱਤਾ। ਇੱਕ ਦਿਨ ’ਚ ਪੂਰੇ ਹਰਿਆਣੇ ’ਚ ਸਫਾਈ ਕਰ ਦਿੱਤੀ। ਇਹ ਮੁਹਿੰਮ ਪੂਰੀ ਦੁਨੀਆ ਲਈ ਪ੍ਰੇਰਨਾਦਾਇਕ ਹੈ। ਸਫ਼ਾਈ ਹੋਵੇਗੀ ਤਾਂ ਨੇਕ ...
ਉਨ੍ਹਾਂ ਨੂੰ ਨੀਂਦ ’ਚੋਂ ਜਗਾ ਦਿਓ
ਚੰਗੀ ਸਿਹਤ ਲਈ ਲੋੜ ਅਨੁਸਾਰ ਨੀਂਦ (Sleep) ਬਹੁਤ ਜ਼ਰੂਰੀ ਹੈ। ਸਹੀ ਸਮੇਂ ’ਤੇ ਨੀਂਦ ਨਾ ਲੈਣ ਕਾਰਨ ਪ੍ਰੇਸ਼ਾਨੀਆਂ ਵਧਦੀਆਂ ਹਨ। ਅਚਾਰੀਆ ਚਾਣੱਕਿਆ ਕਹਿੰਦੇ ਹਨ ਕਿ ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਸਮੇਂ ਸੌਂ ਰਿਹਾ ਹੈ ਤਾਂ ਉਸ ਨੂੰ ਤੁਰੰਤ ਉਠਾ ਦੇਣਾ ਚਾਹੀਦਾ ਹੈ ਤਾਂ ਕਿ ਉਹ ਵਿੱਦਿਆ ਦਾ ਅਭਿਆਸ ਚੰਗੀ ਤਰ੍ਹਾਂ ਕ...
ਖੇਡ ਸੰਘਾਂ ਦਾ ਦਾਗੀ ਹੋਣਾ ਨਮੋਸ਼ੀ ਦੀ ਗੱਲ
ਖੇਡਾਂ ’ਚ ਸ਼ੋਸ਼ਣ ਅਤੇ ਖੇਡ ਸੰਗਠਨਾਂ ’ਚ ਜਿਣਸੀ ਅੱਤਿਆਚਾਰਾਂ ਦਾ ਪਰਦਾਫਾਸ਼ ਹੋਣਾ ਇੱਕ ਗੰਭੀਰ ਮਸਲਾ ਹੈ, ਵਰਲਡ ਚੈਂਪੀਅਨਸ਼ਿਪ, ਕਾਮਨਵੈਲਥ ਗੇਮਸ ਅਤੇ ਏਸ਼ੀਅਨ ਗੇਮਸ ਵਿਚ ਮੈਡਲ ਜਿੱਤ ਚੁੱਕੀ ਪਹਿਲਵਾਨ ਵਿਨੇਸ਼ ਫੌਗਾਟ ਤੋਂ ਲੈ ਕੇ ਸਾਕਸ਼ੀ ਮਲਿਕ ਤੱਕ ਨੇ ਭਾਰਤੀ ਕੁਸ਼ਤੀ ਸੰਘ ਦੇ ਚੇਅਰਮੈਨ ਬਿ੍ਰਜ਼ਭੂਸ਼ਣ ਸ਼ਰਨ ਸਿੰਘ (Spor...
ਅੰਧਵਿਸ਼ਵਾਸ ਨਾਲ ਕਿਵੇਂ ਹੁੰਦੀ ਐ ਲੋਕਾਂ ਦੀ ਲੁੱਟ? ਪੜ੍ਹੋ ਤੇ ਜਾਣੋ…
21ਵੀਂ ਸਦੀ ’ਚ ਵੀ ਅੰਧਵਿਸ਼ਵਾਸ (Superstition) ਜਾਰੀ ਹੈ। ਜਿਸ ਦਾ ਨੁਕਸਾਨ ਆਮ ਜਨਤਾ ਨੂੰ ਆਰਥਿਕ ਲੁੱਟ ਦੇ ਰੂਪ ’ਚ ਹੋ ਰਿਹਾ ਹੈ। ਅੰਧਵਿਸ਼ਵਾਸ ਦਾ ਫਾਇਦਾ ਕੁਝ ਚਲਾਕ ਲੋਕਾਂ ਨੂੰ ਹੋ ਰਿਹਾ ਹੈ ਜੋ ਆਪਣੇ ਟਰਿੱਕ ਵਰਤ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਇਹ ਅੰਧਵਿਸ਼ਵਾਸੀ ਬੰਦੇ ਲੋਕਾਂ ਨੂ...
ਧਨ ਦੀ ਸਹੀ ਵਰਤੋਂ ਕਿਵੇਂ ਕਰੀਏ?
ਪੈਸਾ ਜਾਂ ਧਨ ਦੇ ਮਹੱਤਵ ਨੂੰ ਦੇਖਦੇ ਹੋਏ ਸ਼ਾਸਤਰਾਂ ’ਚ ਕਈ ਨਿਯਮ ਦੱਸੇ ਗਏ ਹਨ ਇਨ੍ਹਾਂ ਨਿਯਮਾਂ ਦਾ ਪਾਲਣ ਕਰਨ ’ਤੇ ਹਰ ਵਿਅਕਤੀ ਨੂੰ ਜੀਵਨ ’ਚ ਸੁਖ ਅਤੇ ਸ਼ਾਂਤੀ ਮਿਲਦੀ ਹੈ। ਪੈਸਿਆਂ ਦੇ ਸਬੰਧ ’ਚ ਆਚਾਰੀਆ ਚਾਣੱਕਿਆ ਨੇ ਇੱਕ ਮਹੱਤਵਪੂਰਨ ਨੀਤੀ ਦੱਸੀ ਹੈ ਕਿ ਸਾਡੇ ਦੁਆਰਾ ਕਮਾਏ ਗਏ ਧਨ ਦਾ ਵਰਤੋਂ ਕਰਨਾ ਜਾਂ ਖਰਚ...
ਚਰਿੱਤਰ ਹੀ ਦੇਸ਼ ਦੇ ਨਿਰਮਾਣ ਦਾ ਆਧਾਰ
ਦੇਸ਼ ਦੀਆਂ ਖੇਡ ਸੰਸਥਾਵਾਂ ’ਚ ਚਰਿੱਤਰਹੀਣਤਾ (Character) ਦੀ ਚਰਚਾ ਚਿੰਤਾਜਨਕ ਹੈ। ਪਹਿਲਵਾਨਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਅਹੁਦੇਦਾਰਾਂ ’ਤੇ ਗੰਭੀਰ ਸਵਾਲ ਉਠਾਏ ਹਨ। ਫੈਡਰੇਸ਼ਨ ਦੇ ਸਹਾਇਕ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਫੈਡਰੇਸ਼ਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਦੂਜੇ ਪਾਸੇ ਇੱਕ ਮੈਡ...
ਕੀ ਤੁਸੀਂ ਵੀ ਸ਼ੌਕੀਨ ਹੋ ਜ਼ਿਆਦਾ ਚਾਹ ਪੀਣ ਦੇ ਤਾਂ ਇਹ ਜ਼ਰੂਰ ਪੜ੍ਹੋ
ਚਾਹ ਦੁਨੀਆਂ ਵਿੱਚ ਪਾਣੀ ਤੋਂ ਬਾਅਦ ਸਭ ਤੋਂ ਵੱਧ ਪੀਤਾ ਜਾਣ ਵਾਲਾ ਤਰਲ ਪਦਾਰਥ (Drinking a Lot of Tea) ਹੈ। ਚਾਹ ਵਿੱਚ ਕੈਫੀਨ ਦੀ ਮੌਜ਼ੂਦਗੀ ਹੋਣ ਕਰਕੇ ਇਹ ਪੀਣ ਵਾਲੇ ਨੂੰ ਤਰੋ-ਤਾਜਾ ਕਰ ਦਿੰਦੀ ਹੈ। ਚਾਹ ਦੀ ਖੋਜ ਦਸਵੀਂ ਸਦੀ ਦੇ ਆਸ-ਪਾਸ ਹੋਈ ਹੈ ਤੇ ਇਸ ਦਾ ਮੂਲ ਸਥਾਨ ਚੀਨ ਹੈ। ਪਰ ਚਾਹ ਨੂੰ ਚੀਨ ਤੋਂ ਬ...
ਦ੍ਰਿੜ੍ਹ ਇਰਾਦੇ ਤੇ ਸਖ਼ਤ ਮਿਹਨਤ ਨਾਲ ਦੂਰ ਹੋਵੇਗੀ ਗਰੀਬੀ
ਆਕਸਫੈਮ ਇੰਟਰਨੈਸ਼ਨਲ ਨੇ ਵਿਸ਼ਵ ਆਰਥਿਕ ਫੋਰਮ ਦੀ ਬੈਠਕ ਵਿੱਚ ਸਾਲਾਨਾ ਅਸਮਾਨਤਾ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਅਨੁਸਾਰ ਭਾਰਤ ਦੇਸ਼ ਦੀ ਇੱਕ ਫ਼ੀਸਦ ਅਬਾਦੀ ਕੋਲ ਦੇਸ਼ ਦੀ ਕੁੱਲ ਦੌਲਤ ਦਾ 40 ਫ਼ੀਸਦੀ ਤੋਂ ਵੱਧ ਹੈ। ਇਸ ਦੇ ਉਲਟ ਹੇਠਲੇ ਪੱਧਰ ਦੀ 50 ਫ਼ੀਸਦੀ ਅਬਾਦੀ ਕੋਲ ਮੁਲਕ ਦੀ ਕੁੱਲ ਸੰਪਤੀ ਦਾ ਸਿਰਫ਼ 3 ਫ਼ੀਸਦ...