ਸਾਡੇ ਨਾਲ ਸ਼ਾਮਲ

Follow us

28.2 C
Chandigarh
Thursday, April 25, 2024
More
    Home ਵਿਚਾਰ ਸੰਪਾਦਕੀ

    ਸੰਪਾਦਕੀ

    SCO

    ਸਿਰਫ਼ ਭਾਸ਼ਾ ਬਦਲੀ, ਨੀਤੀ ਉਹੀ ਰਹੀ

    0
    ਗੋਆ ’ਚ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਮੀਟਿੰਗ ’ਚ ਭਾਰਤ-ਪਾਕਿਸਤਾਨ ਸਬੰਧਾਂ ’ਚ ਬਰਫ਼ ਪਿਘਲਣ ਦੇ ਅਸਾਰ ਹਕੀਕਤ ’ਚ ਨਹੀਂ ਬਦਲ ਸਕੇ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਅੱਤਵਾਦ ਬਾਰੇ ਜਿਸ ਤਰ੍ਹਾਂ ਦੀ ਸ਼ਬਦਾਵਲੀ ਵਰਤੀ ਉਹ ਵੀ ਇਸਲਾਮਾਬਾਦ ਦੇ ਪੁਰਾਣੇ ਰੁਖ਼ ਤੇ ਪੁਰਾਣੀ ਨੀਤੀ ਨੂੰ ਹੀ ਉਜਾਗਰ ਕਰਦ...
    Ground water crisis

    ਡਰਾਉਣ ਲੱਗਾ ਧਰਤੀ ਹੇਠਲੇ ਪਾਣੀ ਦਾ ਸੰਕਟ

    0
    Ground water crisis ਧਰਤੀ ਹੇਠਲੇ ਪਾਣੀ ਦਾ ਸੰਕਟ (Ground water crisis) ਲਗਾਤਾਰ ਵਧ ਰਿਹਾ ਹੈ। ਕਦੇ ਪੰਜਾਬ ਤੇ ਹਰਿਆਣਾ ਇਸ ਮਾਮਲੇ ’ਚ ਚਰਚਾ ’ਚ ਰਹਿੰਦੇ ਸਨ ਕਿਉਂਕਿ ਇੱਥੇ ਝੋਨੇ ਦੀ ਬਿਜਾਈ ਕਾਰਨ ਧਰਤੀ ’ਚੋਂ ਪਾਣੀ ਜ਼ਿਆਦਾ ਕੱਢਿਆ ਜਾਂਦਾ ਹੈ ਪਰ ਹੁਣ ਬਿਹਾਰ ਤੇ ਛੱਤੀਸਗੜ੍ਹ ਵਰਗੇ ਸੂਬੇ ਪਾਣੀ ਦੇ ਸੰਕ...
    Climate Change

    ਜਲਵਾਯੂ ਤਬਦੀਲੀ ਦਾ ਅਸਰ

    0
    ਜਲਵਾਯੂ ’ਚ ਅਣਚਾਹੀ ਤਬਦੀਲੀ ਕੁਦਰਤ ਤੇ ਮਨੱੁਖਤਾ ਲਈ ਵੱਡੀ ਮੁਸੀਬਤ ਬਣ ਰਹੀ ਹੈ। ਤਾਪਮਾਨ ’ਚ ਵਾਧਾ ਗਲੇਸ਼ੀਅਰ ਪਿਘਲਣ ਦਾ ਸਬੱਬ ਬਣ ਰਿਹਾ ਹੈ ਜੋ ਅੱਗੇ ਚੱਲ ਕੇ ਮੈਦਾਨੀ ਖੇਤਰਾਂ ਲਈ ਹੜ੍ਹਾਂ ਦੀ ਸਮੱਸਿਆ ਦਾ ਰੂਪ ਧਾਰਨ ਕਰੇਗਾ। ਮੌਸਮ ਮਾਹਿਰਾਂ ਦੀ ਤਾਜ਼ਾ ਰਿਪੋਰਟ ਇਹ ਦੱਸਦੀ ਹੈ ਕਿ ਜਲਵਾਯੂ ਤਬਦੀਲੀ ਦਾ ਸਭ ਤੋਂ ...
    Politics

    ਸਿਆਸਤ ’ਚ ਸਦਭਾਵਨਾ ਜ਼ਰੂਰੀ

    0
    ਸਿਆਸਤ (Politics) ’ਚ ਬੋਲ-ਕੁਬੋਲ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਜਦੋਂ ਵੱਡੇ ਆਗੂ ਹੀ ਬੋਲ-ਕੁਬੋਲ ਬੋਲਣ ਤਾਂ ਇਹ ਸਮਾਜ ’ਚ ਮਾੜਾ ਅਸਰ ਹੀ ਪਾਉਣਗੇ। ਤਾਜ਼ਾ ਮਾਮਲਾ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਬਿਆਨ ਦਾ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਉਹਨਾਂ (ਖੜਗੇ) ਨੇ ਪ੍ਰਧਾਨ ਮੰਤਰੀ ਲਈ ਬੇਹ...
    Politics in sports

    ਖੇਡਾਂ ’ਚ ਰਾਜਨੀਤੀ ਮੰਦਭਾਗਾ ਰੁਝਾਨ

    0
    ਖਿਡਾਰੀ ਕਿਸੇ ਵੀ ਦੇਸ਼ ਦੀ ਸ਼ਾਨ ਹੁੰਦੇ ਹਨ। ਜੋ ਜਾਤੀ, ਧਰਮ, ਰਾਜਨੀਤੀ ਦੇ ਭੇਦਭਾਵ ਤੋਂ ਪਰੇ ਸਿਰਫ਼ ਖੇਡ ਭਾਵਨਾ ਨਾਲ ਲਬਰੇਜ਼ ਹੁੰਦੇ ਹਨ। ਹਾਰ ਅਤੇ ਜਿੱਤ ਖੇਡ ਦਾ ਹਿੱਸਾ ਹੁੰਦੀ ਹੈ ਇਸ ਲਈ ਇੱਕ ਖਿਡਾਰੀ ਹਾਰ ਹੋਵੇ ਜਾਂ ਜਿੱਤ, ਉਸ ਨੂੰ ਸਨਮਾਨ ਨਾਲ ਸਵੀਕਾਰ ਕਰਦਾ ਹੈ। ਜਿੱਤ ਕੇ ਜਦੋਂ ਆਪਣੇ ਦੇਸ਼ ਦਾ ਝੰਡਾ ਉਸ ਦੇ...
    Milk

    ਦੁੱਧ ’ਤੇ ਬੇਤੁਕੀ ਸਿਆਸਤ

    0
    ਅਮੁਲ ਅਤੇ ‘ਨੰਦਿਨੀ’ ਦੁੱਧ (Milk) ਦੇ ਕਾਰੋਬਾਰ ਨਾਲ ਜੁੜੇ ਵੱਡੇ ਬਰਾਂਡ ਹਨ ਅਮੁਲ ਗੁਜਰਾਤ ਤੇ ਨੰਦਿਨੀ ਕਰਨਾਟਕ ਦਾ ਵੱਡਾ ਬਰਾਂਡ ਹੈ। ਇਸ ਵਾਰ ਕਰਨਾਟਕ ਵਿਧਾਨ ਸਭਾ ਚੋਣਾਂ ’ਚ ਅਜੀਬ ਜਿਹਾ ਮੁੱਦਾ ਸਾਹਮਣੇ ਆਇਆ ਹੈ। ਕਰਨਾਟਕ ’ਚ ਅਮੁਲ ਦਾ ਵਿਰੋਧ ਵੀ ਇੱਕ ਸਿਆਸੀ ਮੁੱਦਾ ਬਣ ਗਿਆ ਹੈ ਚੋਣਾਂ ਲੜ ਰਹੇ ਸਿਆਸੀ ਆਗੂ...
    Indian Languages

    ਭਾਰਤੀ ਭਾਸ਼ਾਵਾਂ ਨੂੰ ਮਿਲਿਆ ਯੋਗ ਸਥਾਨ

    0
    ਕੇਂਦਰ ਸਰਕਾਰ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐੱਫ) ’ਚ ਸਿਪਾਹੀ, ਅਸਾਮ ਰਾਈਫਲ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ’ਚ ਸਿਪਾਹੀ ਭਰਤੀਆਂ ਲਈ ਦੇਸ਼ ਦੀਆਂ ਹਿੰਦੀ ਅਤੇ ਅੰਗਰੇਜ਼ੀ (Indian Languages) ਤੋਂ ਇਲਾਵਾ 15 ਭਾਸ਼ਾਵਾਂ ’ਚ ਲਿਖਤੀ ਪ੍ਰੀਖਿਆ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਮੁੱਦਾ ਤਾਮਿਲਨਾਡੂ ...
    Lok Sabha

    ਸਿਆਸੀ ਮੌਕਾਪ੍ਰਸਤੀ ਦਾ ਦੌਰ

    0
    ਦੇਸ਼ ਅੰਦਰ ਕਰਨਾਟਕ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਸਮੇਤ ਇੱਕ ਲੋਕ ਸਭਾ ਸੀਟ ਤੇ ਦੋ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸਭ ਤੋਂ ਵੱਧ ਚਰਚਾ ਧੜਾਧੜ ਦਲਬਦਲੀਆਂ ਦੀ ਹੈ। ਦਲਬਦਲੂ ਲੀਡਰਾਂ ਨੂੰ ਵੀ ਪੂਰਾ ਮੌਕਾ ਮਿਲਿਆ ਹੋਇਆ ਹੈ ਜਿਸ ਨੂੰ ਟਿਕਟ ਨਹੀਂ ਮਿਲਦੀ ਉਹ ਛਾਲ ਮਾਰ ਕੇ ਦੂਜੀ ਪ...
    China

    ਚੀਨ ਨੂੰ ਸਹੀ ਜਵਾਬ ਦਾ ਢੰਗ

    0
    ਜੰਗ ਕਿਸੇ ਚੀਜ਼ ਦਾ ਹੱਲ ਨਹੀਂ ਹੈ ਤੇ ਵਿਰੋਧੀ ਨੂੰ ਉਸ ਦੀ ਭਾਸ਼ਾ ’ਚ ਜਵਾਬ ਦੇਣਾ ਹੀ ਸਿਆਣਪ ਹੈ। ਜੋਸ਼ ਦੇ ਨਾਲ-ਨਾਲ ਹੋਸ਼ ਵੀ ਜ਼ਰੂਰੀ ਹੈ। ਵਿਰੋਧੀ ਦੀ ਰਣਨੀਤੀ ਤੇ ਇਰਾਦਿਆਂ ਨੂੰ ਭਾਂਪ ਲੈਣਾ ਤੇ ਉਸ ਦੇ ਮੁਤਾਬਿਕ ਰਣਨੀਤੀ ਬਣਾਉਣੀ ਹੀ, ਸਫ਼ਲਤਾ ਦੀ ਪਹਿਲੀ ਸ਼ਰਤ ਹੈ। ਇਸ ਹਕੀਕਤ ਨੂੰ ਭਾਰਤ ਨੇ ਚੀਨ ਦੇ ਮਾਮਲੇ ’ਚ ਚੰ...
    Gas Cylinder

    ਗੈਸ ਕੀਮਤਾਂ ’ਚ ਕਟੌਤੀ

    0
    ਕੇਂਦਰ ਸਰਕਾਰ ਨੇ ਪੀਐਨਜੀ ਤੇ ਸੀਐਨਜੀ ਗੈਸਾਂ (Gas Prices) ਦੀ ਕੀਮਤ ’ਚ ਕਟੌਤੀ ਦਾ ਫੈਸਲਾ ਲਿਆ ਹੈ ਜਿਸ ਨਾਲ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰ ਰਹੀ ਜਨਤਾ ਨੂੰ ਕੁਝ ਹੱਦ ਤੱਕ ਰਾਹਤ ਮਿਲੇਗੀ। ਸਰਕਾਰੀ ਕੰਪਨੀਆਂ ਦੇ ਨਾਲ-ਨਾਲ ਪ੍ਰਾਈਵੇਟ ਕੰਪਨੀਆਂ ਨੇ ਵੀ ਗੈਸ ਕੀਮਤਾਂ ’ਚ ਕਟੌਤੀ ਕੀਤੀ ਹੈ। ਸੀਐਨਜੀ ਦੀ ਕੀਮਤ...
    Canada

    ਕੈਨੇਡਾ ’ਚ ਧਾਰਮਿਕ ਖਿੱਚੋਤਾਣ

    0
    ਕੈਨੇਡਾ (Canada) ਦੇ ਵਿੰਡਸਰ ’ਚ ਇੱਕ ਹਿੰਦੂ ਮੰਦਰ ’ਚ ਭੰਨ੍ਹ-ਤੋੜ ਦੀ ਮੰਦਭਾਗੀ ਘਟਨਾ ਵਾਪਰੀ ਹੈ। ਸਰਕਾਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਤਾਂ ਕਿ ਨਫਰਤ ਫੈਲਾਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਮੌਕਾ ਨਾ ਮਿਲੇ। ਅਸਲ ’ਚ ਕੈਨੇਡਾ ’ਚ ਭਾਰਤ ...
    China

    ਚੀਨ ਦੀ ਇੱਕ ਹੋਰ ਮਾੜੀ ਹਰਕਤ

    0
    ਚੀਨ (China) ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦਾ ਨਾਂਅ ਬਦਲ ਕੇ ਭਾਰਤ ਦੀ ਅਖੰਡਤਾ ਨਾਲ ਛੇੜਛਾੜ ਦੀ ਹਰਕਤ ਕੀਤੀ ਹੈ। ਚੀਨ ਦੀ ਇਹ ਤੀਜੀ ਵਾਰ ਹਰਕਤ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਇਸ ਹਰਕਤ ’ਤੇ ਸਖਤ ਪ੍ਰਤੀਕਿਰਿਆ ਕੀਤੀ ਹੈ। ਚੀਨ ਦੀਆਂ ਅਜਿਹੀਆਂ ਹਰਕਤਾਂ ਕਾਰਨ ਹੀ ਦੋਵਾਂ ਮੁਲਕਾਂ ਦਰਮਿਆਨ ਬ...
    Yoga

    ਪੰਜਾਬ ਲਈ ਯੋਗ ਜ਼ਰੂਰੀ

    0
    ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ‘ਸੀਐਮ ਦੀ ਯੋਗਸ਼ਾਲਾ’ ਖੋਲ੍ਹਣ ਦਾ ਫੈਸਲਾ ਲਿਆ ਹੈ। ਸਰਕਾਰ ਦਾ ਇਹ ਫੈਸਲਾ ਦਰੁਸਤ, ਢੱੁਕਵਾਂ ਤੇ ਸਮੇਂ ਦੀ ਮੰਗ ਸੀ। ਪੰਜਾਬ ਦੇ ਜੇਕਰ ਹਾਲਾਤਾਂ ਨੂੰ ਵੇਖੀਏ ਤਾਂ ਸਰੀਰਕ ਤੇ ਮਾਨਸਿਕ ਦੋਵਾਂ ਰੂਪਾਂ ’ਚ ਲੋਕ ਇੰਨੇ ਟੱੁਟ ਚੁ...
    Abroad

    ਵਿਦੇਸ਼ ਜਾਣ ਲਈ ਸੋਚੋ, ਤਿਆਰੀ ਨਾ ਕਰੋ

    0
    ਹਰਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ’ਚ ਗੈਰ-ਕਾਨੂੰਨੀ ਤੌਰ ’ਤੇ ਪ੍ਰਵਾਸ ਕਰਨ (Abroad) ਦੇ ਯਤਨਾਂ ’ਚ ਮੌਤ ਹੋ ਗਈ ਹੈ। ਚਰਚਾ ਹੈ ਕਿ ਕਿਸੇ ਏਜੰਟ ਨੇ 40 ਲੱਖ ਲੈ ਕੇ ਉਸ ਨੂੰ ਅਮਰੀਕਾ ਦਾ ਬਾਰਡਰ ਪਾਰ ਕਰਵਾਉਣ ਦਾ ਸੌਦਾ ਕੀਤਾ ਸੀ। ਅਸਲ ’ਚ ਪੰਜਾਬ ਨੂੰ ਵੇਖ ਕੇ ਹਰਿਆਣਾ ਸਮੇਤ ਹੋਰ ਰਾਜਾਂ ਦੇ ਨੌਜਵਾਨ ਵੀ ਧੜਾ...
    Religious

    ਧਾਰਮਿਕ ਸਦਭਾਵਨਾ ਕਾਇਮ ਰੱਖੀ ਜਾਵੇ

    0
    ਬਿਹਾਰ ’ਚ ਰਾਮਨੌਮੀ ਵਾਲੇ ਦਿਨ ਸ਼ੋਭਾ ਯਾਤਰਾ ਦੌਰਾਨ ਸਾੜ-ਫੂਕ ਤੇ ਭੰਨ੍ਹ-ਤੋੜ ਦੀਆਂ ਘਟਨਾਵਾਂ ਮੰਦਭਾਗੀਆਂ ਹਨ। ਨਾਲੰਦਾ ਤੇ ਸਾਸਾਰਾਮ ਵਰਗੇ ਇਤਿਹਾਸਕ ਸ਼ਹਿਰਾਂ ’ਚ ਕਾਫ਼ੀ ਸਹਿਮ ਦਾ ਮਾਹੌਲ ਰਿਹਾ। ਅਸਲ ’ਚ ਪਵਿੱਤਰ ਤਿਉਹਾਰ ਮੌਕੇ ਅਜਿਹਾ ਟਕਰਾਅ ਕਿਸੇ ਵੀ ਕੀਮਤ ’ਤੇ ਨਹੀਂ ਹੋਣਾ ਚਾਹੀਦਾ। ਸ੍ਰੀ ਰਾਮ ਜੀ ਦਾ ਉਪਦੇਸ਼...

    ਤਾਜ਼ਾ ਖ਼ਬਰਾਂ

    Bribe

    ਐੱਨਆਰਆਈ ਥਾਣੇ ਦੇ ਮੁਖੀ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

    0
    (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਅੱਜ ਐੱਨਆਰਆਈ ਥਾਣਾ ਲੁਧਿਆਣਾ ਦੇ ਐੱਸਐੱਚਓ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥ...
    Road Accident

    ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਡਿੱਗੀ ਬੱਸ

    0
    ਬੱਸ ਤੇ ਟਰੈਕਟਰ ਡਰਾਈਵਰ ਜਖ਼ਮੀ, ਇੱਕ ਸਵਾਰੀ ਨੂੰ ਮਾਮੂਲੀ ਸੱਟ, ਜਾਨੀ ਨੁਕਸਾਨ ਤੋਂ ਬਚਾਅ Road Accident (ਮੇਵਾ ਸਿੰਘ) ਅਬੋਹਰ।  Road Accident ਅਪਰੈਲ ਅਬੋਹਰ ਤੋਂ ਮਲੋਟ ਰੋਡ ...
    Earthquake

    Earthquake In Sirsa: ਹਰਿਆਣਾ-ਪੰਜਾਬ ‘ਚ ਭੂਚਾਲ ਦੇ ਝਟਕੇ, ਸਰਸਾ ਰਿਹਾ ਕੇਂਦਰ ਬਿੰਦੂ

    0
    ਲੋਕ ਘਰਾਂ ਤੋਂ ਨਿਕਲੇ ਬਾਹਰ (Earthquake In Sirsa) ਸਰਸਾ। ਹਰਿਆਣਾ ਅਤੇ ਪੰਜਾਬ 'ਚ ਦੇਰ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਭੂਚਾਲ ਆਇਆ ਲੋਕ ਘਰਾਂ ਤੋਂ ਬਾਹਰ ਆ ਗਏ।...
    Punjabi Agriculture University Ludhiana

    ਪੀਏਯੂ ਦੇ ਵਿਗਿਆਨੀਆਂ ਦੀ ਟੀਮ ਨੂੰ ਪ੍ਰਾਪਤ ਹੋਇਆ ਰਾਸ਼ਟਰੀ ਕਾਪੀਰਾਈਟ

    0
    ਇੱਟਾਂ ਦੀਆਂ ਕੰਧ ’ਤੇ ਲੱਗਣ ਵਾਲੀ ਸਮੱਗਰੀ ਦਾ ਅਨੁਮਾਨ ਲਾਉਣ ਲਈ ਸਾਫਟਵੇਅਰ ਕੀਤਾ ਵਿਕਸਿਤ (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjabi Agr...
    Ferozepur News

    ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

    0
    ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ  ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦੇ ਘਰ ਪਹੁੰਚੇ (ਸਤ...
    Vipan Kaka Sood

    ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ

    0
    (ਸੱਚ ਕਹੂੰ ਨਿਊਜ਼) ਲੁਧਿਆਣਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਾਰਟੀ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਵਿ...
    Surjit Singh Minhas

    ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

    0
    ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ। ਉਨਾਂ ਦੇਹਾਂਤ ਦੀ ਖਬਰ ਮਿਲਦੀਆਂ ਹੀ ਸਿਆਸਤ ਜਗਤ ’ਚ ਸੋਗ ਦੀ ਲਹਿਰ ਦੌਡ਼ ਗਈ। ਉਨਾਂ ਦਾ ...
    Canada News

    ਕੈਨੇਡਾ ਦੇ ਡਾਲਰਾਂ ਨੇ ਲਈ ਨੌਜਵਾਨ ਦੀ ਜਾਨ, ਪਿੰਡ ’ਚ ਸੋਗ ਦੀ ਲਹਿਰ

    0
    ਜ਼ਿਲ੍ਹਾ ਮਾਲੇਰਕੋਟਲਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਕਤਲ Canada News (ਗੁਰਤੇਜ ਜੋਸੀ) ਮਾਲੇਰਕੋਟਲਾ। ਸਥਾਨਕ ਨਾਭਾ ਰੋਡ ’ਤੇ ਸਥਿੱਤ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਦ...
    Nabha News

    ਟਰੱਕ ਦੀ ਚਪੇਟ ’ਚ ਆਉਣ ਨਾਲ ਅਪਾਹਿਜ਼ ਮਜ਼ਦੂਰ ਔਰਤ ਦੀ ਮੌਤ

    0
    ਟਰੱਕ ਚਾਲਕ ਮੌਕੇ ਤੋਂ ਫਰਾਰ ਹੋਇਆ | Nabha News (ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਨਵੀਂ ਅਨਾਜ ਮੰਡੀ ਵਿਖੇ ਹਾੜੀ ਦੇ ਚੱਲਦੇ ਸੀਜ਼ਨ ਦੌਰਾਨ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਅਪਾਹਿਜ਼...
    fire

    ਸਿਵਲ ਹਸਪਤਾਲ ’ਚ ਖੜ੍ਹੀ ਪ੍ਰਾਈਵੇਟ ਐਂਬੂਲੈਂਸ ਨੂੰ ਦੇਰ ਰਾਤ ਲੱਗੀ ਅੱਗ

    0
    ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਿਵਲ ਹਸਪਤਾਲ ਲੁਧਿਆਣਾ ਵਿਖੇ ਬੁੱਧਵਾਰ ਦੀ ਰਾਤ ਨੂੰ ਉਸ ਸਮੇਂ ਹੜਕੰਪ ਮੱਚ ਗਿਆ। ਜਦੋਂ ਹਸਪਤਾਲ ਦੇ ਵਿਹੜੇ ’ਚ ਇੱਕ ਪ੍ਰਾਈਵੇਟ ਐਂਬੂਲੈਂਸ ’ਚ ਅੱਗ ਲੱਗ...