ਆਰਥਿਕ ਮੋਰਚੇ ‘ਤੇ ਨਵਾਂ ਸਾਲ ਚੁਣੌਤੀਪੂਰਨ
ਆਰਥਿਕ ਮੋਰਚੇ 'ਤੇ ਨਵਾਂ ਸਾਲ ਚੁਣੌਤੀਪੂਰਨ
ਕੀ ਨਵੇਂ ਸਾਲ 'ਚ ਇੱਕ ਦ੍ਰਿੜ੍ਹ ਵਿਕਾਸ ਨਿਯੋਜਨ ਅਤੇ ਪ੍ਰਕਿਰਿਆ ਦੇਖਣ ਨੂੰ ਮਿਲੇਗੀ ਜਿਸ ਨਾਲ ਜਨਤਾ ਦੀ ਭਾਗੀਦਾਰੀ ਹੋਵੇ ਅਤੇ ਜੋ ਕਰੋੜਾਂ ਵਾਂਝੇ ਲੋਕਾਂ ਨੂੰ ਖੁਸ਼ਹਾਲੀ ਦੇ ਰਸਤੇ 'ਤੇ ਅੱਗੇ ਵਧਾ ਸਕੇ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸਮੁੱਚੇ ਵਿਕਾਸ ਲਈ ਜ਼ਰੂਰੀ ...
ਬਚਪਨ ਦੀ ਬੇਫ਼ਿਕਰੀ ਤੇ ਅਨੰਦ ਸਾਰੀ ਜ਼ਿੰਦਗੀ ਨਹੀਂ ਭੁੱਲਦਾ
ਬਚਪਨ ਦੀ ਬੇਫ਼ਿਕਰੀ ਤੇ ਅਨੰਦ ਸਾਰੀ ਜ਼ਿੰਦਗੀ ਨਹੀਂ ਭੁੱਲਦਾ
ਬਚਪਨ ਵਿੱਚ ਪੱਥਰ ਦੇ ਗੀਟੇ ਤੇ ਕੱਚ ਦੇ ਬੰਟੇ ਕੋਹਿਨੂਰ ਹੀਰੇ ਜਾਪਦੇ ਹਨ। ਜੋ ਖ਼ੁਸ਼ੀ ਤੇ ਆਨੰਦ ਨਿੱਕੜਿਆਂ ਨੂੰ ਸਾਈਕਲ ਦੀ ਅੱਧੀ ਕੈਂਚੀ ਚਲਾ ਕੇ ਆਉਂਦਾ ਹੈ, ਉਹ ਮਹਿੰਗੀਆਂ ਕਾਰਾਂ ਚਲਾ ਕੇ ਵੀ ਨਹੀਂ ਆਉਂਦਾ। ਸਾਡੇ ਦਾਦੇ-ਪੜਦਾਦੇ ਆਪਣੀ ਨਿੱਕੀ ਉਮਰ ਵਿ...
ਕਾਰਬਨ ਨਿਕਾਸੀ ‘ਤੇ ਭਾਰਤ ਨੇ ਲਾਈ ਰੋਕ
ਕਾਰਬਨ ਨਿਕਾਸੀ 'ਤੇ ਭਾਰਤ ਨੇ ਲਾਈ ਰੋਕ
ਮੁਸ਼ਕਲ ਹੈ? ਲਿਹਾਜ਼ਾ ਵਿਸ਼ਵ ਪੱਧਰੀ ਕਾਰਬਨ ਨਿਕਾਸੀ 'ਚ ਭਾਰਤ ਦੀ ਭਾਗੀਦਾਰੀ 7 ਫੀਸਦੀ ਸੀ, ਜੋ ਹੁਣ ਘਟਣੀ ਸ਼ੁਰੂ ਹੋ ਗਈ ਹੈ ਇਸ ਦਾ ਪ੍ਰਤੀ ਵਿਅਕਤੀ ਨਿਕਾਸੀ ਵਿਸ਼ਵ ਪੱਧਰ ਔਸਤ ਦਾ ਕਰੀਬ 40 ਫੀਸਦੀ ਹੈ ਇਹ ਇਸ ਲਈ ਸੰਭਵ ਹੋਇਆ, ਕਿਉਂਕਿ ਐਲਈਡੀ ਬੱਲਬ ਅਤੇ ਸੂਰਜੀ ਊਰਜਾ ਦੀ ਖ...
ਸਕੂਲ ਸਿੱਖਿਆ ਸੁਧਾਰ ਮੁਹਿੰਮ ਸਮੇਂ ਦੀ ਲੋੜ
ਸਕੂਲ ਸਿੱਖਿਆ ਸੁਧਾਰ ਮੁਹਿੰਮ ਸਮੇਂ ਦੀ ਲੋੜ
ਬਲਜਿੰਦਰ ਜੌੜਕੀਆਂ
ਸਿੱਖਿਆ ਵਿਭਾਗ ਪੰਜਾਬ ਅੰਦਰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਕੂਲਾਂ ਨੂੰ ਸੋਹਣੇ ਬਣਾਉਣ ਅਤੇ ਪੜ੍ਹਾਈ ਦਾ ਪੱਧਰ ਉੱਪਰ ਚੁੱਕਣ ਲਈ ਜ਼ਬਰਦਸਤ ਯਤਨ ਹੋ ਰਹੇ ਹਨ। ਸਕੂਲ ਸੁਧਾਰਾਂ ਨੂੰ ਜਨਤਕ ਲਹਿਰ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਸ...
ਕੀ ਰਾਸ਼ਟਰ ਹਿੱਤ ‘ਚ ਹੈ ਨਾਗਰਿਕਤਾ ਸੋਧ ਬਿੱਲ ?
ਕੀ ਰਾਸ਼ਟਰ ਹਿੱਤ 'ਚ ਹੈ ਨਾਗਰਿਕਤਾ ਸੋਧ ਬਿੱਲ ?
ਮੋਦੀ ਸਰਕਾਰ ਨੇ ਲੋਕ ਸਭਾ ਵਿੱਚ ਦੂਜੀ ਵਾਰ ਨਾਗਰਿਕਤਾ ਸੋਧ ਬਿੱਲ ਨੂੰ ਪੇਸ਼ ਕੀਤਾ। ਕਾਂਗਰਸ ਸਮੇਤ 11 ਵਿਰੋਧੀ ਪਾਰਟੀਆਂ ਇਸਦੇ ਵਿਰੋਧ ਵਿੱਚ ਹਨ। ਇਸ ਬਿੱਲ ਨੂੰ ਲੈ ਕੇ ਰਾਜਨੀਤਕ ਰੌਲਾ-ਰੱਪਾ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰ ਦਾ ਰਾਜਨੀਤਕ ਵਿਚਾਰ ਇਹ ਹੈ ਕਿ ਭਾ...
ਮਹਿੰਗਾਈ ਤੋੜਿਆ ਰਿਕਾਰਡ, ਗਰੀਬੀ ਤੋੜਿਆ ਲੱਕ
ਮਹਿੰਗਾਈ ਤੋੜਿਆ ਰਿਕਾਰਡ, ਗਰੀਬੀ ਤੋੜਿਆ ਲੱਕ
ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ। ਆਮ ਲੋਕਾਂ ਦਾ ਜੀਵਨ-ਨਿਬਾਹ ਔਖਾ ਹੁੰਦਾ ਜਾ ਰਿਹੈ ਜਿਹੜੀ ਚੀਜ਼ ਕਦੇ ਟਕੇ ਵਿਚ ਮਿਲਦੀ ਸੀ, ਉਹ ਅੱਜ ਸੌ, ਹਜ਼ਾਰ ਤੇ ਪਤਾ ਨਹੀਂ ਕਿੰਨਾ ਮੁੱਲ ਫੜ੍ਹ ਗਈ ਹੈ। ਭਾਰਤੀ ਰੁਪਏ ਦੀ ਕੀਮਤ ਅਮਰੀਕਾ ਦੇ ਡਾਲਰ ਤੋਂ ਘੱਟ ਹੈ, ਐ...
ਭਾਰਤ-ਸਵੀਡਨ ਸਬੰਧ: ਦੁਵੱਲੇ ਹਿੱਤਾਂ ਦਾ ਵਿਸਥਾਰ
ਭਾਰਤ-ਸਵੀਡਨ ਸਬੰਧ: ਦੁਵੱਲੇ ਹਿੱਤਾਂ ਦਾ ਵਿਸਥਾਰ
ਸਵੀਡਨ ਦੇ ਰਾਜੇ ਕਾਰਲ ਗੁਸਤਾਫ ਅਤੇ ਰਾਣੀ ਸਿਲਵੀਆ ਦੀ ਅਗਵਾਈ ਵਿੱਚ ਉੱਥੋਂ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਭਾਰਤ ਯਾਤਰਾ ਬਾਰੇ ਕਿਹਾ ਗਿਆ ਕਿ ਬੀਤੇ ਕੁੱਝ ਸਾਲਾਂ ਤੋਂ ਭਾਰਤ ਅਤੇ ਸਵੀਡਨ ਦੇ ਸਬੰਧ ਮਜ਼ਬੂਤ ਹੋ ਰਹੇ ਹਨ।ਵੇਖਣਾ ਇਹ ਹੈ ਕਿ ਕੀ ਪਾਰੰਪਰਿਕ ਕੂਟਨੀਤਿਕ...
ਸਾਵਧਾਨ! ਹੈਕਰਸ ਤੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ
ਯੋਗੇਸ਼ ਕੁਮਾਰ ਸੋਨੀ
ਹੈਕਰਸ ਤੋਂ ਪੂਰਾ ਸੰਸਾਰ ਦੁਖੀ ਹੈ। ਅਸੀਂ ਇਨ੍ਹਾਂ ਦੇ ਵਿਸ਼ੇ 'ਚ ਲਗਾਤਾਰ ਸੁਣਦੇ ਵੀ ਰਹਿੰਦੇ ਹਾਂ। ਇਨ੍ਹਾਂ ਦੇ ਜਾਲ ਵੱਡੇ ਪੱਧਰ 'ਤੇ ਫੈਲਣ ਨਾਲ ਹੁਣ ਸਰਕਾਰਾਂ ਦੇ ਕੰਮ 'ਤੇ ਵੀ ਅਸਰ ਪੈਣ ਲੱਗਾ ਹੈ। ਜੇਕਰ ਹਿੰਦੁਸਤਾਨ ਦੇ ਮਾਹੌਲ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਲਗਭਗ ਇੱਕ ਸਾਲ ਵਿੱਚ ਭਾਰ...
ਭਾਰਤ-ਸ੍ਰੀਲੰਕਾ ਸਬੰਧਾਂ ‘ਚ ਕਾਹਲ ਦੀ ਵਜ੍ਹਾ
ਐਨ. ਕੇ. ਸੋਮਾਨੀ
ਸ੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਪਿਛਲੇ ਦਿਨੀਂ ਭਾਰਤ ਆਏ ਉਹ ਇੱਥੇ ਤਿੰਨ ਦਿਨ ਰਹੇ ਰਾਸ਼ਟਰਪਤੀ ਨਿਯੁਕਤ ਹੋਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਭਾਰਤ ਆਉਣ ਦਾ ਸੱਦਾ ਦਿੱ...
ਪੰਜਾਬ ਸਿੰਹਾਂ ਤੇਰਾ ਖੀਸਾ ਖਾਲੀ ਕਿਸ ਕੀਤਾ?
ਬਿੰਦਰ ਸਿੰਘ ਖੁੱਡੀ ਕਲਾਂ
ਪੰਜਾਬ ਸਿਹੁੰ ਦੀ ਜ਼ਰੂਰਤ ਸੀ ਤਾਂ ਇਸ ਨੂੰ ਮੁੰਦਰੀ ਦੇ ਨਗ ਦਾ ਦਰਜ਼ਾ ਦਿੱਤਾ ਗਿਆ। ਮੁਲਕ ਦੇ ਅਨਾਜ ਭੰਡਾਰ ਭਰਨ ਲਈ ਪੰਜਾਬ ਦੀ ਭੂਮੀ ਤੇ ਪਾਣੀ ਦਾ ਰੱਜ ਕੇ ਇਸਤੇਮਾਲ ਕੀਤਾ ਗਿਆ। ਅਜਿਹਾ ਇਸਤੇਮਾਲ ਕਿ ਭੂਮੀ, ਪਾਣੀ ਅਤੇ ਇੱਥੋਂ ਤੱਕ ਕਿ ਹਵਾ ਵੀ ਪਲੀਤ ਕਰ ਦਿੱਤੀ। ਪੰਜਾਬ ਦੇ ਸਿਰ ਦੋਸ਼ਾ...