ਅਮਰੀਕਾ ਤੇ ਇਰਾਨ ‘ਚ ਵਧ ਰਹੀ ਜੰਗ ਦੀ ਸੰਭਾਵਨਾ
ਬਲਰਾਜ ਸਿੰਘ ਸਿੱਧੂ ਐਸ.ਪੀ.
ਅਮਰੀਕਾ ਅਤੇ ਇਰਾਨ ਦੇ ਰਾਜਨੀਤਕ ਸਬੰਧਾਂ ਵਿੱਚ ਦਿਨੋ-ਦਿਨ ਤਲਖੀ ਵਧਦੀ ਜਾ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਜਿਆਦਤੀ ਵਾਲੀਆਂ ਨੀਤੀਆਂ ਕਾਰਨ ਦੋਵੇਂ ਦੇਸ਼ ਜੰਗ ਦੀ ਕਗਾਰ 'ਤੇ ਪਹੁੰਚ ਗਏ ਹਨ। ਅਮਰੀਕਾ ਦੁਆਰਾ ਇਰਾਨ 'ਤੇ ਲਾਈਆਂ ਗਈਆਂ ਅਨੇਕਾਂ ਆਰਥਿਕ ਪਾਬੰਦੀਆਂ...
ਤੋਰੀ ਵਾਂਗ ਲਮਕ ਜਾਂਦੈ ਵਕਤੋਂ ਖੁੰਝਿਆਂ ਦਾ ਮੂੰਹ
ਰਮੇਸ਼ ਬੱਗਾ ਚੋਹਲਾ
ਸਾਡੇ ਆਲੇ-ਦੁਆਲੇ ਬਹੁਤ ਸਾਰੇ ਅਜਿਹੇ ਇਨਸਾਨ ਮਿਲ ਜਾਂਦੇ ਹਨ ਜੋ ਆਪਣੀ ਨਾਲਾਇਕੀ ਅਤੇ ਲਾਪਰਵਾਹੀ ਸਦਕਾ ਅਕਸਰ ਹੀ 'ਤੋਰੀ ਵਾਂਗੂੰ ਮੂੰਹ ਲਮਕਾਈ' ਮਿਲ ਜਾਂਦੇ ਹਨ। ਇਨ੍ਹਾਂ ਲੋਕਾਂ ਵਿਚ ਵਡੇਰਾ ਸ਼ੁਮਾਰ ਉਨ੍ਹਾਂ ਪ੍ਰਾਣੀਆਂ ਦਾ ਹੁੰਦਾ ਹੈ ਜੋ ਆਪਣੇ ਕੰਮ ਨੂੰ ਪੂਜਾ ਸਮਝ ਕਰਨ ਦੀ ਬਜਾਏ 'ਗਲ਼ ਪਿਆ ...
ਵਿਦੇਸ਼ ਜਾਣ ਦੀ ਵਧਦੀ ਹੋੜ
ਵਿਦੇਸ਼ ਜਾਣ ਦੀ ਵਧਦੀ ਹੋੜ
ਪੰਜਾਬ ਦਾ ਨੌਜਵਾਨ ਵਿਦੇਸ਼ਾਂ ਨੂੰ ਉਡਾਰੀ ਮਾਰ ਰਿਹਾ ਹੈ। ਪੰਜਾਬ ਵਿੱਚ ਹਰ ਸਾਲ ਵਿਦੇਸ਼ਾਂ ਲਈ ਪੜ੍ਹਾਈ ਕਰਨ ਲਈ ਨੌਜਵਾਨ 27 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੇ ਹਨ। ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ। ਪਾਸਪੋਰਟ ਦਫ਼ਤਰਾਂ ਦੇ ਬਾਹਰ ਨੌਜਵਾਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਆਮ ਦੇਖਣ ਨ...
ਬਰਡ ਫਲੂ ਨੂੰ ਹਲਕੇ ’ਚ ਲੈਣਾ ਪੈ ਸਕਦੈੈ ਭਾਰੀ
ਬਰਡ ਫਲੂ ਨੂੰ ਹਲਕੇ ’ਚ ਲੈਣਾ ਪੈ ਸਕਦੈੈ ਭਾਰੀ
ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਹੁਣ ਦੇਸ਼ ’ਚ ਬਰਡ ਫਲੂ ਨੇ ਵੀ ਪੈਰ ਪਸਾਰ ਲਏ ਹਨ। ਜਿਸ ਨੂੰ ਲੈ ਕੇ ਹੁਣ ਲੋਕਾਂ ਵਿਚ ਚਿੰਤਾ ਵਧਦੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਵੀ ਬਰਡ ਫਲੂ ਨੂੰ ਲੈ ਕੇ ਰਾਜ ਸਰਕਾਰਾਂ ਨੂੰ ਚੌਕਸ ਕੀਤਾ ਹੈ ਅਤੇ ਇਸ ਤੋਂ ਬਚਾਅ ਰੱਖਣ ...
Diwali 2024: ਦੀਵਾਲੀ ’ਤੇ ਵਿਸ਼ੇਸ਼ ਸੁਰੱਖਿਆ ਸਾਵਧਾਨੀਆਂ, ਕਿਤੇ ਹੋ ਨਾ ਜਾਵੇ ਗਲਤੀ
Diwali 2024: ਦੀਵਾਲੀ ਭਾਰਤ ਵਿੱਚ ਮਨਾਏ ਜਾਣ ਵਾਲੇ ਸਭ ਤੋਂ ਮੁੱਖ ਅਤੇ ਪਿਆਰੇ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਤਿਉਹਾਰ ਨਾ ਸਿਰਫ਼ ਦੀਵੇ ਬਾਲਣ ਅਤੇ ਪਟਾਕੇ ਚਲਾਉਣ ਦਾ ਪ੍ਰਤੀਕ ਹੈ, ਸਗੋਂ ਇਹ ਪ੍ਰੇਮ, ਭਾਈਚਾਰੇ ਅਤੇ ਖੁਸ਼ੀਆਂ ਦਾ ਵੀ ਸੁਨੇਹਾ ਦਿੰਦਾ ਹੈ। ਹਾਲਾਂਕਿ, ਦੀਵਾਲੀ ਦੇ ਦੌਰਾਨ ਤਿਉਹਾਰ ਦਾ ਆਨੰਦ ਲੈਂਦੇ...
ਪਲਾਸਟਿਕ ਦੀ ਜਕੜ ’ਚ ਪੰਛੀਆਂ ਦਾ ਜੀਵਨ
ਹਾਲ ਹੀ ’ਚ ਕੀਤੇ ਇੱਕ ਅਧਿਐਨ ’ਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪਲਾਸਟਿਕ ਕਾਰਨ ਸਮੁੰਦਰੀ ਪੰਛੀਆਂ ਦਾ ਪਾਚਨ ਤੰਤਰ ਖਰਾਬ ਹੋ ਰਿਹਾ ਹੈ। ਦੱਸ ਦੇਈਏ ਕਿ ਪਹਿਲੀ ਵਾਰ ਪਲਾਸਟਿਕ ਨਾਲ ਹੋਣ ਵਾਲੀ ਬਿਮਾਰੀ ਦਾ ਪਤਾ ਲੱਗਾ ਹੈ। ਵਿਗਿਆਨੀਆਂ ਨੇ ਇਸ ਦਾ ਨਾਂਅ ਪਲਾਸਟਿਕੋਸਿਸ ਰੱਖਿਆ ਹੈ। ਫ਼ਿਲਹਾਲ ਇਹ ਬਿਮਾਰੀ ਸਮੁੰਦਰੀ ...
ਲੋਕ ਨਿੱਜੀ ਜੀਵਨ ਵਿਚ ਵੀ ਅਸੰਤੁਸ਼ਟ
ਲੋਕ ਨਿੱਜੀ ਜੀਵਨ ਵਿਚ ਵੀ ਅਸੰਤੁਸ਼ਟ
ਜੇ ਮਨ ਪ੍ਰਸੰਨ ਹੋਵੇ ਤਾਂ ਆਪਣੇ ਕੋਲ ਜੋ ਵੀ ਥੋੜ੍ਹਾ-ਬਹੁਤਾ ਹੁੰਦਾ ਹੈ, ਉਹੀ ਕਾਫ਼ੀ ਹੁੰਦਾ ਹੈ ਪਰ ਅੱਜ ਦੇ ਹਾਲਾਤ ਵਿਚ ਸਾਡਾ ਮਨ ਚੰਗਾ ਨਹੀਂ ਹੋ ਪਾ ਰਿਹਾ ਹੈ ਅਤੇ ਸਿਹਤ ਤੇ ਖ਼ੁਸ਼ਹਾਲੀ ਦੀ ਜਗ੍ਹਾ ਰੋਗਾਂ-ਸਾੜਿਆਂ ਕਾਰਨ ਲੋਕਾਂ ਦਾ ਜੀਵਨ ਅਸਤ-ਵਿਅਸਤ ਹੁੰਦਾ ਜਾ ਰਿਹਾ ਹੈ। ...
ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ’ਚ ਡੀਪਫੇਕ ਇੱਕ ਵੱਡੀ ਚੁਣੌਤੀ
Artificial Intelligence
ਡੀਪਫੇਕ ਉਹ ਵੀਡੀਓ ਜਾਂ ਆਡੀਓ ਰਿਕਾਰਡਿੰਗ ਹੁੰਦੇ ਹਨ ਜੋ ਆਰਟੀਫੀਸ਼ੀਅਲ ਇੰਟੈਲੀਜੈਂਸ (ਅਘ) ਦੀ ਵਰਤੋਂ ਕਰਕੇ ਇਹ ਵਿਖਾਉਣ ਲਈ ਤਿਆਰ ਕੀਤੇ ਜਾਂਦੇ ਹਨ ਕਿ ਕੋਈ ਅਜਿਹਾ ਕੁਝ ਕਹਿ ਰਿਹਾ ਹੈ ਜਾਂ ਕਰ ਰਿਹਾ ਹੈ ਜੋ ਉਸ ਨੇ ਕਦੇ ਨਹੀਂ ਕੀਤਾ। ਇਹ ਦੂਰਗਾਮੀ ਪ੍ਰਭਾਵਾਂ ਦੇ ਨਾਲ ਇੱਕ ਮਹੱਤਵਪ...
ਮਾਂ-ਬੋਲੀ ’ਚ ਸਿੱਖਿਆ ਦੀ ਉਪਯੋਗਿਤਾ
ਦੁਨੀਆ ਦੀ ਲਗਭਗ 40 ਫੀਸਦੀ ਆਬਾਦੀ ਨੂੰ ਉਸ ਭਾਸ਼ਾ ’ਚ ਸਿੱਖਿਆ ਤੱਕ ਪਹੁੰਚ ਨਹੀਂ ਹੈ
ਯੂਨੈਸਕੋ ਮੁਤਾਬਿਕ, ਦੁਨੀਆ ਦੀ ਲਗਭਗ 40 ਫੀਸਦੀ ਆਬਾਦੀ ਨੂੰ ਉਸ ਭਾਸ਼ਾ ’ਚ ਸਿੱਖਿਆ ਤੱਕ ਪਹੁੰਚ ਨਹੀਂ ਹੈ, ਜਿਸ ਨੂੰ ਉਹ ਬੋਲਦੇ ਜਾਂ ਸਮਝਦੇ ਹਨ ਭਾਰਤ ’ਚ ਇਹ ਅੰਦਾਜ਼ਾ ਲਗਭਗ 35 ਫੀਸਦੀ ਹੈ, ਜਿਸ ਵਿਚ ਅੰਗਰੇਜ਼ੀ ਮੀਡੀਅਮ ਨਾਲ ...
ਸਮਾਜਿਕ ਅਲਾਮਤਾਂ ਖਿਲਾਫ ਲੜਾਈ ਖੁਦ ਤੋਂ ਸ਼ੁਰੂ ਕਰੀਏ
ਸਾਡੇ ਸਮਾਜ ਨੂੰ ਸਮੱਸਿਆਵਾਂ ਨੇ ਚੌਤਰਫਾ ਘੇਰਿਆ ਹੋਇਆ ਹੈ। ਮਾਦਾ ਭਰੂਣ ਹੱਤਿਆ, ਵੱਖ-ਵੱਖ ਤਰ੍ਹਾਂ ਦਾ ਪ੍ਰਦੂਸ਼ਣ, ਵਧ ਰਿਹਾ ਖੁਦਕੁਸ਼ੀਆਂ ਦਾ ਰੁਝਾਨ ਅਤੇ ਨਸ਼ਿਆਂ ਦੇ ਸੇਵਨ ਵਿੱਚ ਹੋ ਰਿਹਾ ਇਜ਼ਾਫਾ ਸਾਡੇ ਸਮਾਜ ਲਈ ਮੁੱਖ ਚੁਣੌਤੀ ਬਣੇ ਹੋਏ ਹਨ। ਉਂਜ ਤਾਂ ਆਪਾਂ ਲੋਕ ਆਦਤਨ ਇਹਨਾਂ ਸਮੱਸਿਆਵਾਂ ਬਾਬਤ ਥੋੜ੍ਹ ਚਿਰਾ ਰੌ...