ਸਿਰ ਤਲੀ ‘ਤੇ ਧਰ ਕੇ ਲੜਨ ਵਾਲੇ, ਬਾਬਾ ਦੀਪ ਸਿੰਘ ਜੀ
ਸ਼ਹੀਦ ਕੌਮ ਦਾ ਸਰਮਾਇਆ ਤੇ ਉਸ ਮਿੱਟੀ ਦਾ ਮਾਣ ਹੁੰਦੇ ਹਨ, ਜਿਸ ਵਿੱਚ ਉਨ੍ਹਾਂ ਦਾ ਜਨਮ ਹੁੰਦਾ ਹੈ। ਦੀਨ-ਦੁਖੀਆਂ ਦੀ ਰਖਵਾਲੀ, ਸਤਿ ਧਰਮ ਤੇ ਮਨੁੱਖਤਾ ਦੀ ਖਾਤਰ ਸਮੇਂ-ਸਮੇਂ ਦੇਸ਼ ਕੌਮ ਅਤੇ ਸਮਾਜ ਉਪਰ ਆਏ ਸੰਕਟਾਂ ਦਾ ਖਿੱੜੇ ਮੱਥੇ ਸਵਾਗਤ ਕਰਨਾ, ਇਨ੍ਹਾਂ ਸੰਕਟਾਂ ਦਾ ਡਟ ਕੇ ਮੁਕਾਬਲਾ ਕਰਨਾ, ਇਸ ਮੁਕਾਬਲੇ ਨੂੰ ...
ਫਿਰ ਬਾਹਰ ਨਿੱਕਲਿਆ ਹਰੀਸ਼ ਰਾਵਤ ਸਟਿੰਗ ਦਾ ਜਿੰਨ
ਵਿਧਾਇਕਾਂ ਦੀ ਖਰੀਦ-ਫਰੋਖ਼ਤ ਸਬੰਧੀ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਲਗਭਗ ਢਾਈ ਸਾਲ ਪੁਰਾਣੇ ਸਟਿੰਗ ਦਾ ਜਿੰਨ ਫਿਰ ਬੋਤਲ 'ਚੋਂ ਬਾਹਰ ਨਿੱਕਲ ਆਇਆ ਹੈ। ਜ਼ਿਕਰਯੋਗ ਹੈ ਕਿ 26 ਮਾਰਚ 2016 'ਚ ਸੂਬੇ 'ਚ ਹਰੀਸ਼ ਰਾਵਤ ਦਾ ਇੱਕ ਸਟਿੰਗ ਸਾਹਮਣੇ ਆਇਆ ਸੀ, ਜਿਸ ਵਿਚ ਇੱਕ ਨਿਊਜ਼ ਚੈਨਲ 'ਸਮਾਚਾਰ ਪਲੱਸ' ...
ਪੀਐੱਚਡੀ ਯੋਗਤਾ ਵਾਲੇ ਵੀ ਚਪੜਾਸੀ ਲੱਗਣ ਨੂੰ ਤਿਆਰ
ਇਹ ਖ਼ਬਰ ਭਾਵੇਂ ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਆਈ ਹੋਵੇ ਅਤੇ ਸਾਡੀ ਵਿਵਸਥਾ ਨੂੰ ਸ਼ਰਮਸਾਰ ਕਰਨ ਨੂੰ ਕਾਫੀ ਹੋਵੇ ਪਰ ਲਗਭਗ ਇਹ ਹਾਲਾਤ ਸਮੁੱਚੇ ਦੇਸ਼ 'ਚ ਵੇਖਣ ਨੂੰ ਮਿਲ ਰਹੇ ਹਨ। ਲਖਨਊ ਤੋਂ ਪ੍ਰਾਪਤ ਸਮਾਚਾਰ ਅਨੁਸਾਰ ਚਪੜਾਸੀ ਦੀਆਂ 62 ਅਸਾਮੀਆਂ ਲਈ ਇਹੀ ਕੋਈ 93 ਹਜ਼ਾਰ ਅਰਜ਼ੀਆਂ ਆਈਆਂ ਹਨ। ਉਨ੍ਹਾਂ 'ਚੋਂ ਚਪੜਾਸੀ ਦ...
ਬਿਨਾ ਸਿਰ-ਪੈਰ ਦੀਆਂ ਦਲੀਲਾਂ ਵਾਲੀ ਰਿਪੋਰਟ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਹੋਰ ਝੂਠ ਸਾਹਮਣੇ ਆਉਂਦਾ ਹੈ, ਜਿਸ ਦਾ ਕੋਈ ਸਿਰ-ਪੈਰ ਹੀ ਨਹੀਂ। ਕਮਿਸ਼ਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਦੇ ਚੋਰੀ ਹੋਣ, ਅੰਗ ਖਿਲਾਰਨ ਤੇ ਪੋਸਟਰ ਲਾਉਣ ਸਬੰਧੀ ਦਲੀਲ ਦਿੱਤੀ ਹੈ ਕਿ ਸੰਨ 2015 'ਚ ਬੁਰਜ ਜਵਾਹਰ ਸਿੰਘ ਵਾਲਾ 'ਚ ਇੱਕ ਸਿੱਖ ਪ੍ਰਚਾਰ...
ਸਿਆਸੀ ਕਚਰੇ ਦੀ ਸਜਾਈ ਹੋਈ ਟੋਕਰੀ ਹੈ ਰਿਪੋਰਟ
ਵਿਧਾਨ ਸਭਾ 'ਚ ਪੇਸ਼ ਕਰਨ ਤੋਂ ਪਹਿਲਾਂ ਨਿਕਲਿਆ ਜਲੂਸ
ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਤੇ ਹੋਰ ਥਾਈਂ ਹੋਈ ਸ੍ਰੀ ਗੁਰੂ ਗੰ੍ਥ ਸਾਹਿਬ ਦੀ ਬੇਅਦਬੀ ਬਾਰੇ ਆਪਣੀ ਰਿਪੋਰਟ ਵਿਧਾਨ ਸਭਾ 'ਚ ਪੇਸ਼ ਕਰ ਦਿੱਤੀ ਹੈ। ਕਮਿਸ਼ਨ ਨੇ ਬਰਗਾੜੀ 'ਚ ਬੇਅਦਬੀ ਦਾ ਭਾਂਡਾ ਡੇਰਾ ਸੱਚਾ ਸੌਦਾ ਦੇ ਦਸ ਸ਼ਰਧਾਲੂਆਂ ਦੇ ਸਿਰ ਭੰਨ੍ਹ...
ਏਸ਼ੀਆਡ ਹਾੱਕੀ ‘ਚ ਸੋਨ ਤਗਮੇ ਤੋਂ ਘੱਟ ਆਸ ਵਾਜ਼ਬ ਨਹੀਂ
ਏਸ਼ੀਆਈ ਖੇਡਾਂ ਚ ਨੰਬਰ ਇੱਕ ਟੀਮ ਦੇ ਤੌਰ ਤੇ ਸਿ਼ਰਕਤ ਕਰੇਗੀ ਟੀਮ ਇੰਡੀਆ
ਇੰਡੋਨੇਸ਼ੀਆ ਦੇ ਸ਼ਹਿਰ ਜਕਾਰਤਾ ਅਤੇ ਪਾਲੇਮਬਾਂਗ 'ਚ ਇਸ ਹਫ਼ਤੇ 18 ਅਗਸਤ ਤੋਂ 5 ਸਤੰਬਰ ਤੱਕ ਹੋਣ ਵਾਲੀਆਂ ਏਸ਼ੀਆਈ ਖੇਡਾਂ ਦਾ ਲਗਭੱਗ ਹਰ ਖੇਡ ਪ੍ਰੇਮੀ ਨੂੰ ਇੰਤਜ਼ਾਰ ਹੈ ਭਾਰਤ ਨੂੰ ਇਸ ਵਾਰ ਕਬੱਡੀ, ਕੁਸ਼ਤੀ, ਭਾਰਤੋਲਨ, ਅਥਲੈਟਿਕਸ, ਨਿਸ਼ਾਨੇ...
ਏਸ਼ੀਆਡ ‘ਚ ਭਾਰਤ ਲਈ ਸੋਨ ਤਗਮਿਆਂ ਦੀ ਰਾਹ
ਕੁੱਲ ਤਗਮਾ ਸੂਚੀ ਚ ਅੱਗੇ ਆਉਣ ਲਈ ਵੱਧ ਸੋਨ ਤਗਮੇ ਜਰੂਰੀ
ਪਿਛਲੇ ਅੰਕ 'ਚ ਅਸੀਂ ਗੱਲ ਕੀਤੀ ਸੀ ਕਿ ਇਸ ਹਫ਼ਤੇ 18 ਅਗਸਤ ਤੋਂ ਸ਼ੁਰੂ ਹੋ ਰਹੀਆਂ ਏਸ਼ੀਆਈ ਖੇਡਾਂ ਂਚ ਭਾਰਤੀ ਖਿਡਾਰੀਆਂ ਨੂੰ ਸੋਨ ਤਗਮਿਆਂ ਲਈ ਖ਼ਾਸਾ ਪਸੀਨਾ ਵਹਾਉਣਾ ਪਵੇਗਾ ਕੁੱਲ ਤਗਮਾ ਸੂਚੀ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਹਮੇਸ਼ਾਂ ਹੀ ਆਪਣੇ ਨਜ਼ਦੀਕੀ...
ਏਸ਼ਿਆਡ ‘ਚ ਸੌਖੀ ਨਹੀਂ ਗੋਲਡ ਦੀ ਰਾਹ
ਏਸ਼ਿਆਡ 'ਚ ਸੌਖੀ ਨਹੀਂ ਗੋਲਡ ਦੀ ਰਾਹ | Asian Games
ਏਸ਼ੀਆ ਮਹਾਂਦੀਪ ਦੇ ਦੇਸ਼ਾਂ ਦਾ 4 ਸਾਲਾਂ ਬਾਅਦ ਹੋਣ ਵਾਲਾ ਸਭ ਤੋਂ ਵੱਡਾ ਖੇਡ ਟੂਰਨਾਮੈਂਟ ਜਾਂ ਕਹਿ ਲਈਏ Âੇਸ਼ੀਆਈ ਦੇਸ਼ਾਂ ਲਈ 'ਖੇਡਾਂ ਦਾ ਕੁੰਭ' 'ਏਸ਼ੀਅਨ ਖੇਡਾਂ' ਇਸ ਵਾਰ 18 ਅਗਸਤ ਤੋਂ 2 ਸਤੰਬਰ ਤੱਕ ਇੰਡੋਨੇਸ਼ੀਆ ਦੇ ਸ਼ਹਿਰ ਜਕਾਰਤਾ ਅਤੇ ਪਾਲੇਮਬਾਂਗ 'ਚ ...
ਮਹਿਲਾ ਖਿਡਾਰੀਆਂ ਨੇ ਵਧਾਇਆ ਦੇਸ਼ ਦਾ ਮਾਣ
ਫ਼ਿਨਲੈਂਡ ਦੇ ਟੈਂਪੇਅਰ ਸ਼ਹਿਰ ਵਿਚ 18 ਸਾਲ ਦੀ ਹਿਮਾ ਦਾਸ ਨੇ ਇਤਿਹਾਸ ਰਚਦੇ ਹੋਏ ਆਈਏਏਐਫ਼ ਵਿਸ਼ਵ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਦੇ 400 ਮੀਟਰ ਦੌੜ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹਿਮਾ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਟਰੈਕ ਮੁਕਾਬਲੇ ਵਿਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ ਅਸਾ...
ਸਮਾਜਿਕ ਅਲਾਮਤਾਂ ਖਿਲਾਫ ਲੜਾਈ ਖੁਦ ਤੋਂ ਸ਼ੁਰੂ ਕਰੀਏ
ਸਾਡੇ ਸਮਾਜ ਨੂੰ ਸਮੱਸਿਆਵਾਂ ਨੇ ਚੌਤਰਫਾ ਘੇਰਿਆ ਹੋਇਆ ਹੈ। ਮਾਦਾ ਭਰੂਣ ਹੱਤਿਆ, ਵੱਖ-ਵੱਖ ਤਰ੍ਹਾਂ ਦਾ ਪ੍ਰਦੂਸ਼ਣ, ਵਧ ਰਿਹਾ ਖੁਦਕੁਸ਼ੀਆਂ ਦਾ ਰੁਝਾਨ ਅਤੇ ਨਸ਼ਿਆਂ ਦੇ ਸੇਵਨ ਵਿੱਚ ਹੋ ਰਿਹਾ ਇਜ਼ਾਫਾ ਸਾਡੇ ਸਮਾਜ ਲਈ ਮੁੱਖ ਚੁਣੌਤੀ ਬਣੇ ਹੋਏ ਹਨ। ਉਂਜ ਤਾਂ ਆਪਾਂ ਲੋਕ ਆਦਤਨ ਇਹਨਾਂ ਸਮੱਸਿਆਵਾਂ ਬਾਬਤ ਥੋੜ੍ਹ ਚਿਰਾ ਰੌ...