ਟਰੰਪ ਦਾ ਮਨਮਾਨੀ ਭਰਿਆ ਰਵੱਈਆ
ਸੱਤਾਧਾਰੀਆਂ ਦਾ ਇਹ ਫਰਜ ਹੈ ਕਿ ਆਪਣੇ ਦੇਸ਼ ਦੇ ਹਿੱਤਾਂ ਦੇ ਪ੍ਰਤੀ ਸੁਚੇਤ ਰਹਿਣ ਅਤੇ ਲੋੜ ਪੈਣ 'ਤੇ ਲੋੜੀਂਦੇ ਅਹਿਮ ਕਦਮ ਚੁੱਕਣ, ਪਰ ਇਸਦਾ ਇਹ ਮਤਲਬ ਨਹੀਂ ਹੈ ਕਿ ਉਨ੍ਹਾਂ ਵੱਲੋਂ ਵਿਸ਼ਵ ਪੱਧਰੀ ਹਿੱਤਾਂ ਨੂੰ ਦਾਅ 'ਤੇ ਲਗਾਉਣ ਵਾਲੇ ਕੰਮ ਕੀਤੇ ਜਾਣ। ਬਦਕਿਸਤੀ ਨਾਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਹੀ ਕਰ ਰਹ...
ਭੁੱਖ ਨਾਲ ਮੌਤ ਅਤੇ ਅੰਨ ਦੀ ਬਰਬਾਦੀ
ਕੁਝ ਦਿਨ ਪਹਿਲਾਂ ਝਾਰਖੰਡ ਸੂਬੇ ਦੇ ਗਿਰੀਡੀਹ ਜਿਲ੍ਹੇ ਦੇ ਮੰਗਰਗੜ੍ਹੀ ਪਿੰਡ ਵਿਚ 58 ਸਾਲਾ ਔਰਤ ਸਵਿੱਤਰੀ ਦੇਵੀ ਅਤੇ ਚਤਰਾ ਜਿਲ੍ਹੇ ਵਿਚ 45 ਸਾਲਾਂ ਮੀਨਾ ਮੁਸਹਰ ਦੀ ਭੁੱਖ ਨਾਲ ਤੜਫ਼ ਕੇ ਮੌਤ ਇਹ ਦੱਸਣ ਲਈ ਕਾਫੀ ਹੈ ਕਿ ਖੁਰਾਕ ਵੰਡ ਪ੍ਰਣਾਲੀ ਵਿਚ ਸੁਧਾਰ ਅਤੇ ਵਧੇਰੇ ਪੈਦਾਵਾਰ ਦੇ ਬਾਵਜ਼ੂਦ ਵੀ ਭੁੱਖਮਰੀ ਦਾ ਸੰਕ...
ਚਿੱਠੀ ਲਿਖੋ ਅਤੇ ਪਾਓ ਬੇਰੋਕ ਮੀਡੀਆ ਕਵਰੇਜ਼, ਨਾਲ ਹੀ ਚੰਦਾ ਅਤੇ ਸਰਕਾਰੀ ਗੰਨਮੈਨ
ਚਿੱਠੀ ਕੀ-ਕੀ ਦੇ ਸਕਦੀ ਹੈ ਉਹ ਤਾਂ ਉਹੀ ਜਾਣਦਾ ਹੈ ਜੋ ਚਿੱਠੀ ਲਿਖਦਾ ਹੈ ਜਾਂ ਫਿਰ ਉਹ ਜੋ ਚਿੱਠੀ ਦਾ ਲਿਖਿਆ ਭੁਗਤਦਾ ਹੈ
ਉਂਜ ਤਾਂ ਲੋਕ ਦਹਾਕਿਆਂ ਤੋਂ ਚਿੱਠੀ ਲਿਖਦੇ ਆ ਰਹੇ ਹਨ ਪਰ ਸਾਲ 1999 ਤੋਂ ਚਿੱਠੀ ਲਿਖਣ ਦੀ ਨਵੀਂ ਕਲਾ ਨੇ ਜਨਮ ਲਿਆ ਹੈ। ਇਸ ਕਲਾ ਨਾਲ ਕਈ ਵਿਅਕਤੀਆਂ ਨੇ ਫੁੱਲ ਟਾਈਮ ਕਾਰੋਬਾਰ, ਅੱਠੋਂ...
ਜਿੰਦੇ ਨੀ ਹੁਣ ਬਚਪਨ ਕਿੱਥੋਂ ਲੱਭੇ!
ਵੀਹਵੀਂ ਸਦੀ ਦੇ ਅੰਤਲੇ ਦਹਾਕੇ ਵਿੱਚ ਸਾਡਾ ਬਚਪਨ ਆਪਣੇ ਜੋਬਨ 'ਤੇ ਸੀ ਬਚਪਨ ਜਿੰਦਗੀ ਦਾ ਉਹ ਹੁਸੀਨ ਸਮਾਂ ਹੁੰਦਾ ਹੈ ਜੋ ਬੇਫਿਕਰੀ ਤੇ ਬੇਪਰਵਾਹੀ ਨਾਲ ਭਰਿਆ ਹੁੰਦਾ ਹੈ। ਅੱਜ ਉਹ ਬਚਪਨ ਸੁਫ਼ਨਾ ਬਣ ਕੇ ਰਹਿ ਗਿਆ ਹੈ। ਪਿੰਡੋਂ ਦੂਰ ਸ਼ਹਿਰ ਦੇ ਸਰਕਾਰੀ ਸਕੂਲ ਵਿੱਚ ਅਸੀਂ ਪੈਦਲ ਜਾਂ ਸਾਈਕਲਾਂ 'ਤੇ ਜਾਂਦੇ ਹੁੰਦੇ ਸਾ...
ਬੇਅਦਬੀ ਦਾ ਅਸਲ ਦੋਸ਼ੀ ਕੌਣ?
ਤੀਰ-ਤੁੱਕਾ ਛੱਡਣ ਲਈ ਪੁਲਿਸ ਨੇ 2007 ਦੀਆਂ ਘਟਨਾਵਾਂ ਦੀ ਥਿਊਰੀ ਘੜ ਲਈ
ਪੰਜਾਬ ਪੁਲਿਸ ਨੇ 2015 'ਚ ਬਰਗਾੜੀ 'ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ 'ਚ ਕੋਟਕਪੂਰੇ ਨਾਲ ਸਬੰਧਿਤ ਕੁਝ ਡੇਰਾ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਨ੍ਹਾਂ ਗ੍ਰਿਫ਼ਤਾਰੀਆਂ 'ਤੇ ਪੁਲਿਸ ...
ਰੋਦਿਆਂ ਨੂੰ ਹਸਾਉਣ ਵਾਲੇ ਬਣੋ
ਖੁਸ਼ਮਿਜਾਜ ਲੋਕਾਂ ਕੋਲ ਹਰ ਵੇਲੇ, ਹਰ ਕਿਸੇ ਨੂੰ ਦੇਣ ਲਈ ਬਹੁਤ ਕੁਝ ਹੁੰਦਾ ਹੈ। ਇਸ ਪ੍ਰਕਾਰ ਦਿੱਤਾ ਜਾਣਾ ਕਿਸੇ ਵੀ ਹੋਰ ਜ਼ਰੂਰਤ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣਦਾ। ਆਪਣੇ ਨਿਯਮਿਤ ਕੰਮ-ਧੰਦੇ ਰਾਹੀਂ ਕੋਈ ਵਿਅਕਤੀ ਸਮਾਜ ਦੀ ਓਨੀ ਭਲਾਈ ਨਹੀਂ ਕਰ ਸਕਦਾ ਜਿੰਨੀ ਕਿ ਸਿਰਫ ਖੁਸ਼ਮਿਜਾਜ ਬਣ ਕੇ। ਖੁਸ਼ਮਿਜਾਜ ਯਾਨੀ ਹਸ...
ਗੈਂਗਵਾਰ ਕਾਰਨ ਮਰ ਰਹੇ ਕੈਨੇਡਾ ‘ਚ ਪੰਜਾਬੀ ਨੌਜਵਾਨ
ਕੈਨੇਡਾ ਤੋਂ ਹਰ ਦੂਸਰੇ-ਚੌਥੇ ਹਫਤੇ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੇ ਗੈਂਗਵਾਰ ਵਿੱਚ ਮਰਨ ਦੀ ਖ਼ਬਰ ਆ ਰਹੀ ਹੈ। 6 ਜੂਨ ਨੂੰ ਸਰੀ ਸ਼ਹਿਰ ਵਿੱਚ 16 ਅਤੇ 17 ਸਾਲ ਦੇ ਦੋ ਪੰਜਾਬੀ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੁਨੀਆਂ ਵਿੱਚ ਭਰਾ ਮਾਰੂ ਜੰਗ ਕਾਰਨ ਸਭ ਤੋਂ ਵੱਧ ਪੰਜਾਬੀ ਅੱਤਵਾਦ ਦੌਰਾਨ...
ਬਚਪਨ ਦੀਆਂ ਯਾਦਾਂ ਵਾਲੇ ਸੁਨਹਿਰੀ ਦਿਨ
Childhood Memories
ਕੌਣ ਨਹੀਂ ਲੋਚਦਾ ਕਿ ਉਸਨੂੰ ਬਚਪਨ ਦੁਬਾਰਾ ਮਿਲ ਜਾਵੇ। ਬਚਪਨ ਵਿੱਚ ਬੀਤੀ ਹਰ ਘਟਨਾ ਜੇਕਰ ਪਲ ਭਰ ਲਈ ਵੀ ਅੱਖਾਂ ਸਾਹਮਣੇ ਆ ਜਾਵੇ ਤਾਂ ਤੁਰੰਤ ਉਹ ਸਾਰੀ ਘਟਨਾ ਤੇ ਉਸ ਨਾਲ ਜੁੜੀਆਂ ਘਟਨਾਵਾਂ ਚੇਤੇ ਆ ਜਾਂਦੀਆਂ ਹਨ। ਹੁਣ ਉਹ ਬਚਪਨ ਕਿੱਥੇ ਰਹੇ ਜੋ ਸਾਡੇ ਬਜ਼ੁਰਗਾਂ ਨੇ ਤੇ ਅਸੀਂ ਮਾਣੇ ਸਨ।...
ਭਾਜਪਾ ਤੇ ਪੀਡੀਪੀ ਦਾ ਗਠਜੋੜ ਟੁੱਟਣਾ ਸੁਭਾਵਿਕ
ਭਾਜਪਾ ਅਤੇ ਪੀਡੀਪੀ ਗਠਜੋੜ ਦਾ ਟੁੱਟਣਾ ਕੋਈ ਅਸੁਭਾਵਿਕ ਸਿਆਸੀ ਘਟਨਾ ਨਹੀਂ ਹੈ। ਭਾਜਪਾ ਅਤੇ ਪੀਡੀਪੀ ਦੇ ਗਠਜੋੜ ਦਾ ਟੁੱਟਣਾ ਤਾਂ ਯਕੀਨੀ ਸੀ। ਯਕੀਨੀ ਤੌਰ 'ਤੇ ਪੀਡੀਪੀ ਦੇ ਨਾਲ ਗਠਜੋੜ ਦੀ ਸਿਆਸਤ ਭਾਜਪਾ ਲਈ ਮਾੜੇ ਸੁਫ਼ਨੇ ਵਾਂਗ ਸਾਬਤ ਹੋਈ ਹੈ ਅਤੇ ਖਾਸਕਰ ਮਹਿਬੂਬਾ ਸਈਦ ਦੇ ਭਾਰਤ ਵਿਰੋਧੀ ਬਿਆਨਾਂ ਦੇ ਬਚਾਅ...
ਯੋਗ ਅਪਣਾਓ ਦੇਹ ਨਿਰੋਗ ਬਣਾਓ
ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼
ਯੋਗ ਦਾ ਇਤਿਹਾਸ ਭਾਰਤ ਦੇ ਗੌਰਵਸ਼ਾਲੀ ਅਤੇ ਸੁਨਹਿਰੇ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਯੋਗ ਆਧੁਨਿਕ ਭਾਰਤ ਨੂੰ ਪ੍ਰਾਚੀਨ ਭਾਰਤ ਦੀ ਬਹੁਮੁੱਲੀ ਭੇਂਟ ਹੈ। ਯੋਗ ਇੱਕ ਤਰ੍ਹਾਂ ਦੀ ਅਧਿਆਤਮਕ ਪ੍ਰਕਿਰਿਆ ਹੈ ਜੋ ਸਾਡੇ ਮਨ, ਸਰੀਰ ਅਤੇ ਆਤਮਾ ਨੂੰ ਇਕੱਠੇ ਲਿਆ ਕੇ ਜੀਵਨ ਨੂੰ ਖ਼ੁਸ਼ਨੁਮਾ...